Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 2, 2018

September 2, 2018

28 ਅਗਸਤ 2018 ਦਾ ਦਿਨ ਪੰਜਾਬ ਵਿਧਾਨ ਸਭਾ ਦੇ ਇਤਿਹਾਸ ਦਾ ਇੱਕ ਅਹਿਮ ਦਿਨ ਸੀ। ਸਾਰੀਆਂ ਦਰਸ਼ਕ ਗੈਲਰੀਆਂ ਖਚਾ-ਖਚ ਭਰੀਆਂ ਹੋਈਆਂ ਸਨ।ਲੋਕਾਂ ਦੀ ਗੂੜ੍ਹੀ ਦਿਲਚਸਪੀ ਦੀ ਅਵਸਥਾ ਇਹ ਸੀ ਕਿ ਦਰਸ਼ਕ ਗੈਲਰੀਆਂ ਵਿੱਚ ਜੋ ਵਿਅਕਤੀ ਇੱਕ ਬਾਰ ਬੈਠ ਗਿਆ, ਉਹ ਸਦਨ ਦੇ ਅਣਮਿੱਥੇ ਸਮੇਂ ਲਈ ਉਠਾਏ ਜਾਣ ਤੀਕਰ ਆਪਣੀ ਸੀਟ ਤੇ ਡਟਿਆ ਰਿਹਾ। ਸਭਨਾ ਦੀ ਦਿਲਚਸਪੀ ਦਾ ਮਰਕਜ਼ ਕੇਵਲ ਇੱਕ ਹੀ ਸੀ; ਪੰਜਾਬ ਵਿਧਾਨ ਸਭਾ ਵਿੱਚ ਜਸਟਿਸ ਰਣਜੀਤ ਸਿੰਘ ਪੜਤਾਲੀਆ ਕਮਿਸ਼ਨ ਦੀ ਰਿਪੋਰਟ ਤੇ ਹੋਣ ਵਾਲੀ ਬਹਿਸ ਦਾ ਤਰਕ-ਵਿਤਰਕ ਕੀ ਰਹੇਗਾ ਅਤੇ ਇਸ ਬਹਿਸ ਦਾ ਨਿਰਨਾਇਕ ਪਰਿਣਾਮ ਕੀ ਹੋਵੇਗਾ। ਸੱਤ ਘੰਟੇ ਲੰਮੀ ਅਵਧੀ ਦੀ ਬਹਿਸ ਨੂੰ ਸਮੇਟਣ ਵੇਲੇ ਸਦਨ ਦੇ ਨੇਤਾ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਸਦਨ ਵਿੱਚ ਕੀ ਮੁਤਲਿਕ ਐਲਾਨ ਕਰਨਗੇ।ਇਹ ਐਲਾਨ ਹੀ ਦੇਸ਼-ਵਿਦੇਸ਼ ਵਿੱਚ ਵੱਸਦੇ, ਸਮੁੱਚੇ ਸਿੱਖ-ਜਗਤ ਦੀ ਉਤਸੁਕਤਾ ਤੇ ਆਕਰਸ਼ਨ ਦਾ ਕੇਂਦਰ ਬਿੰਦੂ ਸੀ।

ਗੁਰਚਰਨ ਸਿੰਘ ਨੂਰਪੁਰ ਜੀਰਾ ਮੋ: 98550-51099 ਸਿਖਰ ਦੀ ਸਰਦੀ ਤੇ ਸ਼ਾਮ ਦਾ ਸਮਾਂ ਸੀ, ਸੰਨ 1845 ਦੇ ਦਸੰਬਰ ਮਹੀਨੇ ਦੀ 18 ਤਰੀਕ, ਜਦੋਂ ਅੰਗਰੇਜੀ ਸਰਕਾਰ ਅਤੇ ਪੰਜਾਬ ਦੀਆਂ ਫੌਜਾਂ ਦਰਮਿਆਨ ਪਿੰਡ ਮੁੱਦਕੀ ਜਿਲਾ ਫਿਰੋਜਪੁਰ ਦੇ ਸਥਾਨ ਤੇ ਦਿਲ ਹੂਲਵਾ ਯੁੱਧ ਹੋਇਆ। ਇੱਕ ਪਾਸੇ ਅੰਗਰੇਜ ਹਕੂਮਤ ਜਿਸ ਦੇ ਰਾਜ ਵਿੱਚ ਕਦੇ ਸੂਰਜ ਅਸਤ ਨਹੀਂ ਸੀ ਹੁੰਦਾ, […]

ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ, ਮੱਲਕੇ ਵਿੱਚ ਹੋਈ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੁਰਾ ਤੇ ਬਹਿਬਲ ਕਲਾਂ ਗੋਲੀਕਾਂਡ ਸਬੰਧੀ ਜਾਂਚ ਲੇਖੇ ਦਾ ਪਹਿਲਾ ਹਿੱਸਾ ਮੁੱਖ ਮੰਤਰੀ ਕੈਪਟਨ ਅਮਿੰਦਰ ਸਿੰਘ ਨੂੰ 30 ਜੂਨ 2018 ਨੂੰ ਸੌਪ ਦਿੱਤਾ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।