Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 3, 2018

September 3, 2018

ਅੰਮ੍ਰਿਤਸਰ: ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੱਜ ਦੋ ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਰਵਾਨਾ ਹੋਏ। ਇਕ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਹੋਇਆ ਜੋ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ 4 ਸਤੰਬਰ ਦੀ ਸ਼ਾਮ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸੰਪੂਰਨ ਹੋਵੇਗਾ। ਦੂਜਾ ਨਗਰ […]

ਸਲੋਹ/ ਚੰਡੀਗੜ: ਯੂ.ਕੇ. ਗੱਤਕਾ ਫੈਡਰੇਸ਼ਨ ਵੱਲੋਂ ਸਥਾਨਕ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਦੇ ਸਹਿਯੋਗ ਨਾਲ ਸਿੱਖ ਸਪੋਰਟਸ ਸੈਂਟਰ ਸਲੋਹ ਵਿਖੇ 6ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ-2018 ਕਰਵਾਈ ਗਈ। ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਪ੍ਰਧਾਨ ਯੂ.ਕੇ. ਗੱਤਕਾ ਫੈਡਰੇਸ਼ਨ ਦੀ ਰਹਿਨੁਮਾਈ ਹੇਠ ਹੋਈ ਇਸ ਚੈਂਪੀਅਨਸ਼ਿਪ ‘ਚ ਲੇਟਨ, ਵੂਲਿਚ, ਗ੍ਰੇਵਜ਼ੈਂਡ, ਸਲੋਹ, ਡਰਬੀ, ਵਿਲਨਹਾਲ, ਸਮੈਦਿਕ, ਸਾਊਥਾਲ, ਮਾਨਚੈਸਟਰ, ਡਾਰਲੰਿਗਟਨ ਤੋਂ 12 ਗੱਤਕਾ […]

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਬੀਤੇ ਸਮੇਂ ਦੌਰਾਨ ਗੁਰੂ ਦੀ ਗੋਲਕ ਅਤੇ ਗੁਰ ਸੰਸਥਾਵਾਂ ਦੀ ਦੁਰਵਰਤੋਂ ਪ੍ਰਤੀ ਵਰਤੀ ਚੱੁਪ ਬਦਲੇ ਨਵੀਂ ਬਣੀ ਸਿੱਖ ਸੰਸਥਾ ਦਰਬਾਰ-ਏ–ਖਾਲਸਾ ਨੇ ਸ਼੍ਰੋਮਣੀ ਕਮੇਟੀ ਨੂੰ ਇੱਕ ਸ਼ਰਮ ਚਿੱਠੀ ਪੇਸ਼ ਕੀਤੀ। ਸੰਸਥਾ ਨੇ ਐਲਾਨ ਕੀਤਾ ਹੈ ਕਿ 14 ਅਕਤੂਬਰ ਦਾ ਦਿਨ ਲਾਹਨਤ ਦਿਵਸ ਵਜੋਂ ਮਨਾਇਆ ਜਾਵੇਗਾ ਅਤੇ ਇਸ ਦਿਨ ਕੋਟਕਪੂਰਾ ਦੇ ਬੱਤੀਆਂ ਵਾਲਾ […]

ਚੰਡੀਗੜ੍ਹ: ਪੰਜਾਬ ਦੀ ਵਿਧਾਨ ਸਭਾ ਵਿਚ ਬੀਤੇ ਦਿਨੀਂ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੇ ਜਾਂਚ ਲੇਖੇ ਸਬੰਧੀ ਵੱਡੀ ਬਹਿਸ ਹੋਈ ਸੀ, ਜਿਸ ਦੌਰਾਨ ਪੰਜਾਬ ਦੇ ਮੰਤਰੀਆਂ ਨੇ ਪੰਜਾਬ ਪੁਲਿਸ ਵਲੋਂ ਮਨੁੱਖੀ ਹੱਕਾਂ ਦੇ ਕੀਤੇ ਘਾਣ ਦੀਆਂ ਕਹਾਣੀਆਂ ਬਿਆਨੀਆਂ ਸਨ। ਪਰ ਪੰਜਾਬ ਦੇ ਡੀਜੀਪੀ ਇਸ ਪੁਲਸੀਆ ਹੈਂਕੜਬਾਜ਼ੀ ਅਤੇ ਕਤਲੋਗਾਰਤ ਨੂੰ ਰੋਕਣ ਦੀ ਬਜਾਏ ਅਜਿਹੇ ਗੈਰਮਨੁੱਖੀ ਕਾਰੇ […]

ਅਜਨਾਲਾ: ਦਲ ਖਾਲਸਾ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਹੈ ਕਿ ਉਹ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਉਤੇ ਜੁਬਾਨੀ ਜਮਾਂ-ਖਰਚ ਕਰਨ ਦੀ ਥਾਂ ਠੋਸ ਕਦਮ ਚੁਕਦਿਆਂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਮੇਧ ਸੈਣੀ ਖਿਲਾਫ ਕਾਨੂੰਨੀ ਕਾਰਵਾਈ ਕਰੇ। ਪਾਰਟੀ ਦੇ ਬੁਲਾਰੇ ਕੰਵਰਪਾਲ ਸਿੰਘ, ਜਥੇਬੰਦਕ ਸਕੱਤਰ ਰਣਬੀਰ ਸਿੰਘ, ਸੂਬੇਦਾਰ ਬਲਦੇਵ ਸਿੰਘ ਅਤੇ ਡਾ. ਅਰਪਾਲ ਸਿੰਘ ਨੇ […]

ਬਠਿੰਡਾ: ਡੀਜੀਪੀ ਸੁਮੇਧ ਸੈਣੀ ਅਤੇ ਪ੍ਰਕਾਸ਼ ਸਿੰਘ ਬਾਦਲ ਦੀ ਗ੍ਰਿਫਤਾਰੀ ਦੀ ਮੰਗ ਕਰਦਿਆਂ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ‘ਤੇ ਵਿਧਾਨ ਸਭਾ ਵਿੱਚ ਅੱਠ ਘੰਟੇ ਦੀ ਚਰਚਾ ਤੋਂ ਬਾਅਦ ਕਾਫੀ ਕੁੱਝ ਸਪੱਸ਼ਟ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।