Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 10, 2018

September 10, 2018

ਬਟਾਲਾ/ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰਨ ਵਾਲੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ਵਿੱਚ ਪੇਸ਼ ਹੋਣ ਨਾਲ ਬਾਦਲ ਦਲ ਲਈ ਮੁਸ਼ਕਿਲਾਂ ਬਹੁਤ ਵਧ ਗਈਆਂ ਹਨ ਤੇ ਸਾਰੇ ਪੰਜਾਬ ਵਿੱਚ ਦਲ ਖਿਲਾਫ ਜਾਰੀ ਰੋਸ ਧਰਨਿਆਂ ਦੀ ਸ਼ੁਰੂ ਹੋਈ ਲੜੀ ਤਹਿਤ ਅੱਜ ਬਟਾਲਾ ਵਿੱਚ ਬਾਦਲ ਦਲ ਖਿਲਾਫ ਪੰਥਕ […]

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਉੱਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸੂਬੇ ਅੰਦਰ ਅਮਨ ਕਾਨੂੰਨ ਦੀ ਹਾਲਤ ਨੂੰ ਜਾਣਬੁੱਝ ਕੇ ਬਦ ਤੋਂ ਬਦਤਰ ਕਰਨ ਦਾ ਦੋਸ਼ ਲਗਾਇਆ ਹੈ, ਤਾਂ ਕਿ ਆਮ ਲੋਕਾਂ ‘ਚ ਭੈਅ ਦਾ ਮਾਹੌਲ ਬਣਾ ਕੇ ਸੱਤਾਧਾਰੀ ਕਾਂਗਰਸ ਜ਼ਿਲ੍ਹਾ ਪਰਿਸ਼ਦ, ਬਲਾਕ ਸੰਮਤੀ ਅਤੇ ਆਗਾਮੀ ਪੰਚਾਇਤ ਚੋਣਾਂ ਗੁੰਡਾਗਰਦੀ ਅਤੇ […]

ਫ਼ਤਹਿਗੜ੍ਹ ਸਾਹਿਬ: ਬੀਤੇ ਕਲ੍ਹ ਅਬੋਹਰ ਵਿਖੇ ਹੋੲੈ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਰੈਲੀ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਸੰਬੋਧਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੰਦਿਆਂ ਖੁਦ ਨੂੰ ਗ੍ਰਿਫਤਾਰ ਕਰਨ ਦੀ ਕੀਤੀ ਗੱਲ ‘ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁਖੀ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ […]

ਸ਼੍ਰੀਨਗਰ: ਜੰਮੂ ਕਸ਼ਮੀਰ ਸਬੰਧੀ ਭਾਰਤੀ ਸੰਵਿਧਾਨ ਵਿਚ ਦਰਜ ਧਾਰਾ 35-ਏ ਨੂੰ ਖੋਰਨ ਲਈ ਚੱਲ ਰਹੀਆਂ ਚਾਰਾਜ਼ੋਈਆਂ ਦੇ ਮੱਦੇਨਜ਼ਰ ਜੰਮੂ ਕਸ਼ਮੀਰ ਦੀਆਂ ਦੋਵੇਂ ਵੱਡੀਆਂ ਹਿੰਦ ਨਵਾਜ਼ ਪਾਰਟੀਆਂ ਨੇ ਅਗਾਮੀ ਪੰਚਾਇਤ ਅਤੇ ਨਗਰ ਨਿਗਮ ਚੋਣਾਂ ਦੇ ਬਾਈਕਾਟ ਦਾ ਐਲਾਨ ਕੀਤਾ ਹੈ। ਕੁਝ ਦਿਨ ਪਹਿਲਾਂ ਨੈਸ਼ਨਲ ਕਾਨਫਰੰਸ ਪਾਰਟੀ ਵਲੋਂ ਇਸ ਚੋਣ ਬਾਈਕਾਟ ਦਾ ਐਲਾਨ ਕੀਤਾ ਗਿਆ ਸੀ ਤੇ […]

ਫ਼ਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਨੂੰ ਕਿਹਾ ਹੈ ਕਿ ਪੰਜਾਬ ਵਿਚ ਅਗਲਾ ਪੁਲਿਸ ਮੁਖੀ ਕਿਸੇ ਸਾਫ ਅਕਸ ਵਾਲੇ ਅਫਸਰ ਨੂੰ ਲਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਨਵੇਂ ਮੁੱਖੀ ਨੂੰ ਲਗਾਉਣ ਸੰਬੰਧੀ ਹੋ ਰਹੀਆ ਸਿਆਸੀ ਚਰਚਾਵਾਂ, ਪੰਜਾਬ ਸੂਬੇ, ਪੰਜਾਬੀਆਂ ਅਤੇ ਸਿੱਖ ਕੌਮ […]

ਚੰਡੀਗੜ੍ਹ: ਲਹਿੰਦੇ ਪੰਜਾਬ ਵਿਚ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਲਾਂਘਾ ਖੋਲ੍ਹਣ ਲਈ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਕੇਂਦਰੀ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਭਾਰਤ ਦੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਚਿੱਠੀ ਲਿਖ ਕੇ ਇਸ ਮਾਮਲੇ ਵਿਚ ਦਖਲ ਦੀ ਮੰਗ ਕੀਤੀ ਹੈ। ਪੱਤਰਕਾਰਾਂ ਨੂੰ ਇਸ ਚਿੱਠੀ ਦੀ ਇਕ ਨਕਲ ਜਾਰੀ ਕਰਦਿਆਂ ਸਿੱਧੂ ਨੇ ਭਾਰਤ ਦੀ […]

ਡੇਰਾ ਸਿਰਸਾ ਮੁਖੀ ਨੂੰ ਜਥੇਦਾਰਾਂ ਵਲੋਂ ਦਿੱਤੀ ਬਿਨ ਮੰਗੀ ਮੁਆਫੀ ਬਾਰੇ ਕੀਤੇ ਇੰਕਸ਼ਾਫ ਅਤੇ ਕਮੇਟੀ ਮੁਲਾਜਮਾਂ ਉਪਰ ਕੀਤੇ ਤਨਜ ‘ਆਖਿਰ ਸ਼੍ਰੋਮਣੀ ਕਮੇਟੀ ਮੁਲਾਜਮਾਂ ਦੀ ਕੀ ਮਜਬੂਰੀ ਹੈ ਕਿ ਉਹ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿਲਾਫ ਵੀ ਅਵਾਜ ਨਹੀ ਉਠਾ ਸਕਦੇ?’ਨੂੰ ਲੈਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਖੁਦ ਘਿਰਦੇ ਨਜਰ ਆ ਰਹੇ ਹਨ।ਜਿਕਰ ਕਰਨਾ ਬਣਦਾ ਹੈ ਕਿ ਅਵਤਾਰ ਸਿੰਘ ਮੱਕੜ ਨੇ ਕੁਝ ਦਿਨ ਪਹਿਲਾਂ ਇਹ ਇੰਕਸ਼ਾਫ ਕੀਤਾ ਸੀ ਕਿ ਡੇਰਾ ਸਿਰਸਾ ਮੁਖੀ ਨੂੰ ਜਥੇਦਾਰਾਂ ਵਲੋਂ ਦਿੱਤੀ ਗਈ ਮੁਆਫੀ ਬਾਰੇ ਉਨ੍ਹਾਂ ਨੂੰ ਜਾਣਕਾਰੀ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਤੀ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।