Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 12, 2018

September 12, 2018

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਹੈ ਕਿ ਸੂਬੇ ‘ਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਜਾਰੀ ਹੈ ਪਰ ਸਰਕਾਰ ਭੈਅ-ਮੁਕਤ, ਨਿਰਪੱਖ ਅਤੇ ਅਮਨ ਅਮਾਨ ਨਾਲ ਚੋਣਾਂ ਕਰਵਾਉਣ ਦੀ ਥਾਂ ਜਾਣਬੁੱਝ ਕੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀ ਹੈ। ਇਸ ਮਨਸੂਬੇ ਦੇ ਚੱਲਦਿਆਂ ਕੈਪਟਨ ਸਰਕਾਰ […]

ਚੰਡੀਗੜ੍ਹ: ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਝੂਠੇ ਮੁਕਾਬਲਿਆਂ ਦੇ ਪੀੜਤ ਪਰਿਵਾਰਾਂ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਖੁੱਲ੍ਹੀ ਚਿੱਠੀ ਲਿਖੀ ਗਈ। ਇਹ ਚਿੱਠੀ ਵਿਰਸਾ ਸਿੰਘ ਬਹਿਲਾ – ਗੋਲੀ ਕਾਂਡ, ਪਰਮਜੀਤ ਕੌਰ ਖਾਲੜਾ, ਕਿਰਪਾਲ ਸਿੰਘ ਰੰਧਾਵਾ, ਸੁਖਚੈਨ ਸਿੰਘ ਬਹਿਲਾ, ਬੀਬੀ ਸੁਖਵੰਤ ਕੌਰ, ਬੀਬੀ ਜਸਬੀਰ ਕੌਰ–ਕਿੱਲੀ ਬੋਂਦਲਾਂ, ਗੁਰਬਚਨ ਸਿੰਘ ਜਲੰਧਰ , ਹਰਜਿੰਦਰ ਸਿੰਘ […]

ਵਿਚਾਰ ਮੰਚ ‘ਸੰਵਾਦ’ ਵੱਲੋਂ ‘ਬਿਜਲ ਸੱਥ: ਇਕ ਪੜਚੋਲ’ ਵਿਸ਼ੇ ਉੱਤੇ ਇਕ ਵਖਿਆਨ ਲੜੀ ਕਰਵਾਈ ਗਈ। 26 ਅਗਸਤ, 2018 ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਇਕੱਤਰ ਹੋਏ ਸਰੋਤਿਆਂ ਨੂੰ ਸੰਬੋਧਨ ਕਰਦਿਆਂ ਡਾ. ਸੇਵਕ ਸਿੰਘ ਨੇ ‘ਮੀਡੀਆ ਦੇ ਪੁਰਾਣੇ ਰੂਪਾਂ ਦਾ ਮਹੱਤਵ ਤੇ ਅਸਰ’ ਵਿਸ਼ੇ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ। ਉਹਨਾਂ ਜਾਣਕਾਰੀ ਦੇ ਸਾਧਨਾਂ ਨੂੰ ਮਨੋਰੰਜਨ ਨਾਲ ਜੋੜ […]

ਮੈਲਬਰਨ (ਤੇਜਸ਼ਦੀਪ ਸਿੰਘ ਅਜਨੌਦਾ): ਇਥੇ ਅਗਲੇ ਸਾਲ ਹੋਣ ਵਾਲੀਆਂ 32ਵੀਆਂ ਆਸਟਰੇਲੀਅਨ ਸਿੱਖ ਖੇਡਾਂ ਲਈ ਵਿਕਟੋਰੀਆ ਸਰਕਾਰ ਨੇ ਇੱਕ ਲੱਖ ਡਾਲਰ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ। ਵਿਕਟੋਰੀਆ ਸੂਬੇ ਦੇ ਖੇਡ ਮੰਤਰੀ ਜੌਹਨ ਏਰਨ ਨੇ ਸਰਕਾਰ ਦੀ ਇਸ ਮਦਦ ਦਾ ਐਲਾਨ ਕਰਦਿਆਂ ਕਿਹਾ ਕਿ ਖੇਡਾਂ ਅਤੇ ਸੱਭਿਆਚਾਰਕ ਗਤੀਵੀਧੀਆਂ ਸੂਬੇ ਦੇ ਨਰੋਏ ਸਮਾਜਿਕ ਤਾਣੇਬਾਣੇ ਦਾ ਅਹਿਮ […]

ਨਵੀਂ ਦਿੱਲੀ: ਭੀਮਾ ਕੋਰੇਗਾਂਓਂ ਹਿੰਸਾ ਦੇ ਮਾਮਲੇ ਵਿਚ ਮਹਾਰਾਸ਼ਟਰ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ 5 ਮਨੁੱਖੀ ਹੱਕਾਂ ਦੇ ਕਾਰਕੁੰਨਾਂ ਨੂੰ ਅੱਜ ਭਾਰਤੀ ਸੁਪਰੀਮ ਕੋਰਟ ਨੇ 17 ਸਤੰਬਰ ਤਕ ਘਰ ਵਿਚ ਨਜ਼ਰਬੰਦ ਰੱਖਣ ਦੇ ਹੁਕਮ ਕੀਤੇ ਹਨ। ਅੱਜ ਸੁਪਰੀਮ ਕੋਰਟ ਦੇ ਮੁੱਖ ਜੱਜ ਦੀਪਕ ਮਿਸਰਾ, ਜੱਜ ਏਐਮ ਖਾਨਵਿਲਕਰ ਅਤੇ ਜੱਜ ਡੀਵਾਈ ਚੰਦਰਾਚੂੜ ਨੇ ਇਤਿਹਾਸਕਾਰ ਰੋਮਿਲਾ ਥਾਪਰ […]

ਚੰਡੀਗੜ੍ਹ: ਕਰਜ਼ੇ ਦਾ ਅਸਹਿ ਬੋਝ ਅਤੇ ਬੇਹੱਦ ਮਾੜੀ ਵਿੱਤੀ ਸਥਿਤੀ ਕਾਰਨ ਖੁਦਕੁਸ਼ੀਆਂ ਕਰ ਰਹੇ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਬਾਰੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਜਾਰੀ ਅੰਕੜਾ ਲੇਖੇ ‘ਤੇ ਡੂੰਘੀ ਚਿੰਤਾ ਜਤਾਉਂਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਇਸ ਤਰਾਸਦੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਭ ਤੋਂ ਵੱਡਾ ਗੁਨਾਹਗਾਰ ਕਿਹਾ ਹੈ। ‘ਆਪ’ ਨੇ […]

ਮੱਧ ਪ੍ਰਦੇਸ਼: ਭਾਰਤੀ ਉਪਮਹਾਂਦੀਪ ਵਿੱਚ ਦਲਿਤ ਭਾਈਚਾਰੇ ਵਿਰੁਧ ਹਿੰਸਾ ਵਿੱਚ ਵਾਧਾ ਹੋ ਰਿਹਾ ਹੈ। ਇਸ ਤਹਿਤ ਮੱਧ ਪ੍ਰਦੇਸ਼ ਵਿਖੇ ਇਕ ਦਲਿਤ ਆਗੂ ਦੇ ਸਿਰ ਦਾ ਚੰਮ ਲਾਹ ਦਿੱਤੇ ਜਾਣ ਦੀ ਘਿਨਾਉਣੀ ਘਟਨਾ ਵਾਪਰਨ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਅਖਬਾਰਾਂ ਵਿੱਚ ਨਸ਼ਰ ਹੋਈ ਜਾਣਕਾਰੀ ਮੁਤਾਬਕ ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜਿਲ੍ਹੇ ਦੇ ਮਹੋਬਾ ਪਿੰਡ ਵਿੱਚ ਤਿੰਨ ਬੰਦਿਆਂ […]

ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਜੋ ਈਸਟ ਕੋਸਟ ਦੇ ਸਮੂਹ ਗੁਰਦੁਆਰਾ ਸਾਹਿਬਾਨ ਦੀ ਅਗਵਾਈ ਕਰਦਾ ਹੈ, ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 8ਵਾਂ ਮਹਾਨ ਨਗਰ ਕੀਰਤਨ ਸਤੰਬਰ 9, 2018 ਦਿਨ ਐਤਵਾਰ ਨੂੰ ਸਜਾਇਆ ਗਿਆ।
ਚੰਡੀਗੜ੍ਹ ਪ੍ਰਸਾਸ਼ਨ ਵਲੋਂ ਸ਼ਹਿਰ ਵਿਚ ਦੋ ਪਹੀਆ ਵਾਹਨ ਚਲਾਉਣ ਵਾਲੀਆਂ ਬੀਬੀਆਂ ਲਈ ਹੈਲਮੱਟ ਦੀ ਵਰਤੋ ਜਰੂਰੀ ਕਰ ਦਿੱਤੀ ਗਈ ਹੈ ਪਰ ਇਸ ਫੈਸਲੇ ਵਿਚ ਪ੍ਰਸਾਸ਼ਨ ਨੇ ਸਿੱਖ ਬੀਬੀਆਂ ਨੂੰ ਹੈਲਮੱਟ ਦੀ ਰਿਆਇਤ ਸਿਰਫ਼ ਦੁਮਾਲਾ ਸਜਾਉਣ ’ਤੇ ਹੀ ਦਿੱਤੀ ਗਈ ਹੈ। ਬੀਤੇ ਕੁਝ ਦਿਨਾਂ ਵਿਚ ਸਿੱਖ ਜਥੇਬੰਦੀਆਂ ਵਲੋਂ ਚੰਡੀਗੜ੍ਹ ਪ੍ਰਸਾਸ਼ਨ ਦੇ ਇਸ ਫੈਸਲੇ ਨੂੰ ਵਾਪਸ ਲੈਣ ਲਈ ਪ੍ਰਦਰਸ਼ਨ ਵੀ ਕੀਤੇ ਜਾ ਚੁੱਕੇ ਹਨ ਪਰ ਪ੍ਰਸਾਸ਼ਨ ਆਪਣੇ ਫੈਸਲੇ ’ਤੇ ਅੜਿਆ ਹੋੁਇਆ ਹੈ ਅਤੇ ਚੰਡੀਗੜ੍ਹ ਪੁਲਿਸ ਚਲਾਨ ਕੱਟਣ ਵਿਚ ਰੁਝ ਗਈ ਹੈ।
ਪੰਜਾਬ ਸਰਕਾਰ ਨੇ 2015 ਵਿੱਚ ਪੰਜਾਬ 'ਚ ਵਾਪਰੀਆ ਸ਼੍ਰੀ ਗੁਰੂ ਗੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਿਖੇ ਪੰਜਾਬ ਪੁਲਿਸ ਵੱਲੋਂ ਸਿੱਖ ਸੰਗਤਾਂ ਤੇ ਗੋਲੀਬਾਰੀ ਕਰਨ ਦੀਆਂ ਘਟਨਾਵਾਂ ਦੀ ਜਾਂਚ ਕਰਨ ਲਈ ਸਿੱਟ ਬਣਾ ਦਿੱਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।