ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਨੇ ਮੋਗਾ ਜ਼ਿਲ੍ਹੇ ਦੇ ਏਡੀਸੀ ਨੂੰ ਧਮਕਾਉਣ ਵਾਲੇ ਕਾਂਗਰਸੀ ਵਿਧਾਇਕਾਂ ਅਤੇ ਆਗੂਆਂ ‘ਤੇ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ‘ਆਪ’ ਨੇ ਸਾਰੇ ਸੰਵੇਦਨਸ਼ੀਲ ਪੋਲੰਿਗ ਬੂਥਾਂ ‘ਤੇ […]
ਅੰਮ੍ਰਿਤਸਰ: ਭਾਰਤੀ ਰੇਲਵੇ ਵੱਲੋਂ ਰੇਲ ਗੱਡੀਆਂ ’ਚ ਯਾਤਰੂਆਂ ਨੂੰ ਦਿੱਤੇ ਜਾਂਦੇ ਪਾਣੀ ਦੀਆਂ ਬੋਤਲਾਂ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੋਂ ਬਾਅਦ ਹੁਣ ਚਾਹ ਵਾਲੀਆਂ ਕੇਤਲੀਆਂ ’ਤੇ ਇਹ ਲੇਬਲ ਸਾਹਮਣੇ ਆਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਵਾਰ ਫਿਰ ਸਖ਼ਤ ਇਤਰਾਜ਼ ਪ੍ਰਗਟ ਕੀਤਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ […]
ਨਵਾਂਸ਼ਹਿਰ: ਨਵਾਂਸ਼ਹਿਰ ਪੁਲਿਸ ਵਲੋਂ 7 ਸਤੰਬਰ ਨੂੰ ਗ੍ਰਿਫਤਾਰ ਕੀਤੇ ਗਏ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਪੰਥਕ ਫਰੰਟ ਦੇ ਆਗੂ ਸੁਖਦੇਵ ਸਿੰਘ ਭੌਰ ਨੂੰ ਅੱਜ ਨਵਾਂਸ਼ਹਿਰ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਜਿਕਰਯੋਗ ਹੈ ਕਿ ਸੁਖਦੇਵ ਸਿੰਘ ਭੌਰ ਨੂੰ ਬਰਗਾੜੀ ਮੋਰਚੇ ਮੌਕੇ ਸੰਗਤਾਂ ਨੂੰ ਸੰਬੋਧਨ ਦੌਰਾਨ ਸੰਤ ਰਾਮਾਨੰਦ ਬਾਰੇ ਬੋਲੇ ਕੁਝ ਸ਼ਬਦਾਂ ਲਈ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ […]
ਚੰਡੀਗੜ੍ਹ: ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਪੀਰਮੁਹੰਮਦ) ਵਲੋਂ ਅੱਜ ਜਮਸ਼ੇਦਪੁਰ ਝਾਰਖੰਡ ਵਿੱਚ ਫੈਡਰੇਸ਼ਨ ਦੀ 74ਵੀਂ ਵਰ੍ਹੇਗੰਢ ਮਨਾਈ ਗਈ। ਇਸ ਦੌਰਾਨ ਐਲਾਨ ਕੀਤਾ ਗਿਆ ਕਿ ਫੈਡਰੇਸ਼ਨ ਦੀ ਅਗਵਾਈ ਇਕ ਹੋਰ ਸਾਲ ਲਈ ਕਰਨੈਲ ਸਿੰਘ ਪੀਰਮੁਹੰਮਦ ਕੋਲ ਹੀ ਰਹੇਗੀ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਲਾਨ ਕੀਤਾ ਸੀ ਕਿ ਉਹ ਆਲ ਇੰਡੀਆ ਸਿੱਖ […]
ਵਿਚਾਰ ਮੰਚ ‘ਸੰਵਾਦ’ ਵੱਲੋਂ ‘ਬਿਜਲ ਸੱਥ: ਇਕ ਪੜਚੋਲ’ ਵਿਸ਼ੇ ਉੱਤੇ ਇਕ ਵਖਿਆਨ ਲੜੀ ਕਰਵਾਈ ਗਈ। 26 ਅਗਸਤ, 2018 ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਇਕੱਤਰ ਹੋਏ ਸਰੋਤਿਆਂ ਨੂੰ ਸੰਬੋਧਨ ਕਰਦਿਆਂ ਸ. ਅਜੇਪਾਲ ਸਿੰਘ ਨੇ ‘ਬਿਜਲ ਸੱਥ (ਸੋਸ਼ਲ ਮੀਡੀਆ) ਦਾ ਸਿੱਖ ਦੇ ਸਮਾਜਕ ਤੇ ਰਾਜਸੀ ਢਾਂਚਿਆਂ ‘ਤੇ ਅਸਰ’ ਵਿਸ਼ੇ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ। ਸ. ਅਜੇਪਾਲ ਸਿੰਘ […]
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਬਹਿਬਲ ਕਲਾਂ ਗੋਲੀ ਕਾਂਡ ਵਿਚ ਦੋਸ਼ੀ ਐਸਐਸਪੀ ਚਰਨਜੀਤ ਸ਼ਰਮਾ, ਐਸਐਚਓ ਅਮਰਜੀਤ ਸਿੰਘ ਅਤੇ ਐਸਐਸਪੀ ਰਘਬੀਰ ਸਿੰਘ ਸੰਧੂ ਖਿਲਾਫ ਕਿਸੇ ਵੀ ਤਰ੍ਹਾਂ ਦੀ ਕਾਰਵਾਈ ‘ਤੇ ਰੋਕ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਉਪਰੋਕਤ ਤਿੰਨਾਂ ਦੋਸ਼ੀ ਪੁਲਿਸ ਅਪਸਰਾਂ ਵਲੋਂ ਪਾਈ ਗਈ ਅਪੀਲ ‘ਤੇ ਉਨ੍ਹਾਂ ਦੇ ਪੱਖ ਵਿਚ ਹੁਕਮ ਸੁਣਾਉਂਦਿਆਂ […]
ਅੰਮ੍ਰਿਤਸਰ: ਅੰਮ੍ਰਿਤਸਰ: ਭਾਰਤ ਵਿਚ ਘੱਟਗਿਣਤੀਆਂ ਨਾਲ ਸਬੰਧਿਤ ਲੋਕਾਂ ਦੀ ਕੁਟਮਾਰ ਅਤੇ ਧਾਰਮਿਕ ਚਿੰਨ੍ਹਾਂ ਅਤੇ ਅਕੀਦਿਆਂ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਇਕ ਮਾਮਲਾ ਰਾਜਸਥਾਨ ਦੇ ਹਨੂਮਾਨਗੜ੍ਹ ਵਿਚ ਪੀਲੀਬੰਗਾ ਥਾਣੇ ਨਜ਼ਦੀਕ ਪਿੰਡ ਖਰਲੀਆਂ ਨੇੜੇ ਸਾਹਮਣੇ ਆਇਆ ਹੈ ਜਿੱਥੇ ਇਕ ਸਿੱਖ ਨਾਲ ਭੀੜ ਨੇ ਕੁੱਟਮਾਰ ਕਰਨ ਤੋਂ ਬਾਅਦ ਉਸਦੇ ਕੇਸ ਕਤਲ ਕਰ […]
ਚੰਡੀਗੜ੍ਹ/ ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਦੇ ਨਿਜੀ ਸੁਰੱਖਿਆ ਦਸਤੇ ਵਿਚ ਪਹਿਲੀ ਵਾਰ ਦਸਤਾਰ ਧਾਰੀ ਸਿੱਖ ਨੂੰ ਸ਼ਾਮਿਲ ਕੀਤਾ ਗਿਆ ਹੈ। ਸਿੱਖ ਨੌਜਵਾਨ ਅੰਸ਼ਦੀਪ ਸਿੰਘ ਨੇ ਆਪਣੀ ਸਾਬਤ ਸੂਰਤ ਪਛਾਣ ਨਾਲ ਇਸ ਅਹੁਦੇ ਨੂੰ ਪ੍ਰਾਪਤ ਕਰਨ ਲਈ ਕਾਨੂੰਨੀ ਮਦਦ ਲਈ। ਇਸ ਤੋਂ ਪਹਿਲਾਂ ਅੰਸ਼ਦੀਪ ਸਿੰਘ ਨੂੰ ਕਿਹਾ ਗਿਆ ਸੀ ਕਿ ਇਸ ਨਿਯੁਕਤੀ ਲਈ ਉਨ੍ਹਾਂ ਦਾ ਘੋਨ-ਮੋਨ ਹੋਣਾ […]