ਚੰਡੀਗੜ੍ਹ/ਫਰੀਦਕੋਟ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਸਮੇਤ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਗੈਰਸਿਧਾਂਤਕ ਮੁਆਫੀ ਦਵਾਉਣ ਵਿਚ ਹੱਥ ਸਾਹਮਣੇ ਆਉਣ ਤੋਂ ਬਾਅਦ ਆਪਣੀ ਸ਼ਾਖ ਬਚਾਉਣ ਦਾ ਯਤਨ ਕਰ ਰਹੇ ਬਾਦਲ ਦਲ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਫਰੀਦਕੋਟ ਵਿਖੇ ਰੈਲੀ ਕਰਨ ਦੀ ਪ੍ਰਵਾਨਗੀ ਦੇ […]
ਫ਼ਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜੋ ਹਰਿਆਣਾ ਸੂਬੇ ਦੇ ਵਿਚ ਦਲਿਤ-ਬੀਬੀਆਂ, ਰੰਘਰੇਟੇ ਸਿੱਖਾਂ ‘ਤੇ ਭਿਆਨਕ ਜ਼ੁਲਮ ਹੋ ਰਹੇ ਹਨ, ਭਾਜਪਾ ਸਰਕਾਰ ਨੂੰ ਇਹ ਜ਼ਬਰ-ਜੁਲਮ ਰੋਕਣ ਵਿਚ ਕੋਈ ਦਿਲਚਸਪੀ ਨਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣੇ ਵਿਚ ਸਿੱਖ ਕੌਮ ਸਭ ਤੋਂ ਘੱਟ ਗਿਣਤੀ ਵਿਚ ਹੈ। […]
ਆਕਲੈਂਡ,(ਜਸਪ੍ਰੀਤ ਸਿੰਘ ਰਾਜਪੁਰਾ): ਨਿਊਜ਼ੀਲੈਂਡ ‘ਚ ਪੰਜਾਬੀ ਭਾਈਚਾਰੇ ਲਈ ਸੱਥ ਰੂਪੀ ਮਾਹੌਲ ਸਿਰਜਣ ਅਤੇ ਨਵੀਂ ਪੀੜ੍ਹੀ ਨੂੰ ਪੰਜਾਬੀ ਸਾਹਿਤ ਨਾਲ ਜੋੜਨ ਦੇ ਉਪਰਾਲੇ ਵਜੋਂ ਨਿਊਜ਼ੀਲੈਂਡ ਚ ਪੰਜਾਬ ਵਿਰਾਸਤ ਭਵਨ ਅਤੇ ਲਾਇਬਰੇਰੀ ਜਲਦ ਹੀ ਹੋਂਦ ਵਿੱਚ ਆ ਜਾਵੇਗੀ। ਇਸ ਸਬੰਧ ਚ ਕਾਰਵਾਈ ਵੀ ਸ਼ੁਰੂ ਕੀਤੀ ਗਈ ਹੈ। ਨਿਊਜ਼ੀਲੈਂਡ ਚ ਪੰਜਾਬੀ ਭਾਸ਼ਾ ਲਈ ਕੰਮ ਕਰਦੇ ਅਦਾਰਾ ਐਨ ਜ਼ੈੱਡ […]