Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 18, 2018

September 18, 2018

ਚੰਡੀਗੜ੍ਹ: ਬਰਗਾੜੀ ਵਿਖੇ ਲੱਗੇ ਸਿੱਖ ਮੋਰਚੇ ਦੀ ਅਗਵਾਈ ਕਰ ਰਹੇ ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਉੱਤੇ ਝੂਠੇ ਦੋਸ਼ ਲਾਉਣ ਲਈ ਉਨ੍ਹਾਂ ਦੇ ਜੱਦੀ ਪਿੰਡ ਸੈਦੇਕੇ ਰੁਹੇਲਾ ਦੇ ਸਮੂਹ ਨਗਰ ਨਿਵਾਸੀਆਂ ਵੱਲੋਂ ਸੁਖਬੀਰ ਬਾਦਲ ਨੂੰ ਫਿਟਕਾਰ ਪਾਈ ਗਈ ਹੈ। ਜਿਕਰਯੋਗ ਹੈ ਕਿ ਪਿਛਲੀ 16 ਸਤੰਬਰ ਨੂੰ ਬਾਦਲ ਦਲ ਵੱਲੋਂ ਫਰੀਦਕੋਟ ਵਿਖੇ ਜਬਰ ਵਿਰੋਧੀ ਰੈਲੀ ਕੀਤੀ […]

ਚੰਡੀਗੜ੍ਹ: 2019 ਵਿੱਚ ਆਉਣ ਵਾਲੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰਖਦੇ ਹੋਏ ਈਕੋਸਿੱਖ ਸੰਸਥਾ ਵੱਲੋਂ ਪੂਰੀ ਦੁਨੀਆਂ ਵਿੱਚ 1820 ਥਾਵਾਂ ’ਤੇ 550 ਰੁੱਖ ਲਗਾਉਣ ਲਈ ਪੈ੍ਰੱਸ ਕਲੱਬ ਆਫ ਇੰਡੀਆ ਵਿੱਖੇ ‘550 ਰੁੱਖ ਗੁਰੂ ਦੇ ਨਾਮ’ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਸੰਸਥਾ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ਪੂਰੇ […]

ਅੰਮ੍ਰਿਤਸਰ: ਹਿੰਦੀ ਫ਼ਿਲਮ ‘ਮਨਮਰਜ਼ੀਆਂ’ ਵਿੱਚ ਸਿੱਖ ਸਿਧਾਂਤਾਂ ਦੇ ਉਲਟ ਦਰਸਾਏ ਗਏ ਦ੍ਰਿਸ਼ ਜਿਵੇਂ ਕਿ ਸਿੱਖ ਕਿਰਦਾਰ ਨੂੰ ਸਿਗਰਟ ਪੀਂਦਿਆਂ ਦਿਖਾਉਣਾ, ਟੋਪੀ ਦੀ ਤਰ੍ਹਾਂ ਦਸਤਾਰ ਨੂੰ ਉਤਾਰਨਾ ਆਦਿ ਉੱਪਰ ਟਿੱਪਣੀ ਕਰਦਿਆਂ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਸਿਨੇਮਾ ਘਰਾਂ ਨੂੰ ਅਪੀਲ ਕੀਤੀ ਕਿ ਉਹ ਸਿੱਖ ਮਾਨਸਿਕਤਾ ਦੀ ਕਦਰ ਕਰਦੇ ਹੋਏ ਇਸ ਵਿਵਾਦਤ […]

ਅੰਿਮ੍ਰਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਿੰਦੀ ਫਿਲਮ ‘ਮਨਮਰਜ਼ੀਆਂ’ ਵਿਚ ਸਿੱਖਾਂ ਦੀ ਕੁੜੀ ਦਾ ਕਿਰਦਾਰ ਨਿਭਾਅ ਰਹੀ ਲੜਕੀ ਨੂੰ ਸਿਗਰੇਟ ਪੀਂਦੇ ਦਿਖਾਏ ਜਾਣ ਵਿਰੁੱਧ ਕਾਨੂੰਨੀ ਕਾਰਵਾਈ ਕਰੇਗੀ। ਇਥੇ ਜਾਰੀ ਇੱਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਮਨਮਰਜ਼ੀਆਂ ਨਾਂ ਦੀ ਹਿੰਦੀ ਫਿਲਮ ਵਿਚ ਇੱਕ ਕੁੜੀ ਜੋ ਕਿ ਸਿੱਖ ਪਾਤਰ ਵਜੋਂ ਦਿਖਾਈ […]

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਸੱਤਾਧਾਰੀ ਕਾਂਗਰਸ ਸੂਬੇ ‘ਚ ਹੋ ਰਹੀਆਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਨਸ਼ਿਆਂ ਅਤੇ ਬਾਹੂਬਲ ਨਾਲ ਲੁੱਟਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ-ਵਰਕਰਾਂ ਨੇ ਸਮੁੱਚੀ ਸਰਕਾਰੀ ਮਸ਼ੀਨਰੀ ਹਾਈਜੈਕ ਕਰ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।