ਚੰਡੀਗੜ੍ਹ: ਵਿਵਾਦਿਤ ਫਿਲਮ ਮਨਮਰਜ਼ੀਆਂ ਵਿਚ ਸਿੱਖ ਭਾਵਨਾਵਾਂ ਨੂੰ ਮਾਰੀ ਗਈ ਸੱਟ ਖਿਲਾਫ ਉੱਠੇ ਸਿੱਖ ਰੋਹ ਦਰਮਿਆਨ ਫਿਲਮ ਦੇ ਨਿਰਦੇਸ਼ਕ ਅਨੁਰਾਗ ਕਸ਼ਿਅਪ ਦਾ ਸ਼ਰਾਰਤ ਭਰਿਆ ਬਿਆਨ ਸਾਹਮਣੇ ਆਇਆ ਹੈ। ਇਸ ਬਿਆਨ ਵਿਚ ਉਸ ਨੇ ਸਿੱਖ ਭਾਵਨਾਵਾਂ ਖਿਲਾਫ ਦਿਖਾਏ ਦ੍ਰਿਸ਼ਾਂ ਨੂੰ ਜਾਇਜ਼ ਦੱਸਣ ਦੀ ਕੋਸ਼ਿਸ਼ ਕੀਤੀ ਹੈ। ਅਨੁਰਾਗ ਕਸ਼ਿਅਪ ਨੇ ਟਵੀਟ ਕਰਦਿਆਂ ਬੜੇ ਸ਼ਰਾਰਤੀ ਢੰਗ ਨਾਲ ਮੁਆਫੀ […]
ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਪੰਜਾਬ ਵਿਚ ਸਿੱਖ ਕੌਮ ਨੂੰ ਦਰਪੇਸ਼ ਧਾਰਮਿਕ ਸਮੱਸਿਆਵਾਂ ਦੇ ਹੱਲ ਤਲਾਸ਼ਣ ਲਈ ਕੁਝ ਪੰਥ ਦਰਦੀਆਂ ਨੇ ਅੱਜ ਇਥੇ ਪੰਥਕ ਅਸੈਂਬਲੀ ਨਾਮੀ ਇੱਕ ਪੰਥਕ ਸੰਸਥਾ ਗਠਿਤ ਕਰਨ ਦੀ ਸ਼ੁਰੂਆਤ ਕੀਤੀ ਹੈ। ਇਹ ਪੰਥਕ ਅਸੈਂਬਲੀ 20-21 ਅਕਤੂਬਰ ਨੂੰ ਆਪਣੀ ਪਹਿਲੀ ਦੋ ਰੋਜਾ ਇੱਕਤਰਤਾ ਅੰਮ੍ਰਿਤਸਰ ਵਿਖੇ ਕਰੇਗੀ। ਅੱਜ ਇਥੇ ਕਾਹਲੀ ਨਾਲ ਬੁਲਾਏ ਪੱਤਰਕਾਰ ਇਕੱਠ […]
ਅੰਮ੍ਰਿਤਸਰ: ਬੀਤੇ ਦਿਨੀਂ ਰਿਲੀਜ਼ ਹੋਈ ਹਿੰਦੀ ਫਿਲਮ ‘ਮਨਮਰਜ਼ੀਆਂ’ ਜੋ ਵਾਦ-ਵਿਵਾਦ ਦਾ ਵਿਸ਼ਾ ਬਣ ਚੁੱਕੀ ਹੈ ਖਿਲਾਫ ਦਿੱਲੀ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਦੀਆਂ ਸਿੱਖ ਜਥੇਬੰਦੀਆਂ ਨੇ ਸਿਨੇਮਾਂ ਘਰਾਂ ’ਚ ਫਿਲਮ ਦੀ ਸਕਰੀਨਿੰਗ ਬੰਦ ਕਰਵਾਉਣ ਲਈ ਵਿਰੋਧ ਜਤਾਇਆ ਹੈ। ਨੌਜਵਾਨ ਸੰਘਰਸ਼ਸ਼ੀਲ ਪੰਥਕ ਜਥੇਬੰਦੀ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਆਗੂ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਜਥਾ ਹਿੰਮਤੇ ਖ਼ਾਲਸਾ […]
ਫਤਹਿਗੜ੍ਹ ਸਾਹਿਬ: ਵਿਵਾਦਿਤ ਫਿਲਮ ‘ਮਨਮਰਜ਼ੀਆਂ’ ਨੂੰ ਸਿੱਖ ਵਿਰੋਧੀ ਦਸਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਬੁਲਾਰੇ ਸ. ਇਕਬਾਲ ਸਿੰਘ ਟਿਵਾਣਾ ਨੇ ਕਿਹਾ ਕਿ ਮਨਮਰਜੀਆ ਫਿਲਮ ਵਿਚ ਸਿੱਖੀ ਕਿਰਦਾਰ ਨੂੰ ਸ਼ੱਕੀ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉੱਚੇ-ਸੁੱਚੇ ਸਿੱਖੀ ਕਿਰਦਾਰ ਨੂੰ ਸੱ਼ਕੀ ਬਣਾਉਣ ਦੀ ਡੂੰਘੀ ਸਾਜ਼ਿਸ ਵਾਲੇ ਨਿਭਾਏ ਗਏ ਰੋਲ ਉਤੇ ਇਸ ਫਿਲਮ […]
ਚੰਡੀਗੜ੍ਹ: ਹਿੰਦੀ ਫਿਲਮਾਂ ਵਿਚ ਸਿੱਖ ਪ੍ਰੰਪਰਾਵਾਂ ਦਾ ਮਜ਼ਾਕ ਪਹਿਲਾਂ ਵੀ ਕਈ ਵਾਰ ਉਡਾਇਆ ਜਾ ਚੁੱਕਾ ਹੈ ਤੇ ਸਿੱਖਾਂ ਵੱਲੋਂ ਹਰ ਵਾਰ ਵਿਰੋਧ ਵੀ ਕੀਤਾ ਜਾ ਚੁੱਕਾ ਹੈ ਪਰ ਕੁਝ ਸ਼ਰਾਰਤੀ ਕਿਸਮ ਦੇ ਲੋਕ ਤੇ ਕੁਝ ਪੈਸੇ ਦੇ ਲਾਲਚੀ ਅਜਿਹੀਆਂ ਹਰਕਤਾਂ ਕਰਨ ਤੋਂ ਹਟਦੇ ਨਹੀਂ ਹਨ। ਸਿੱਖ ਧਰਮ ਦਾ ਮਜ਼ਾਕ ਬਣਾਉਂਦੀ ਇਕ ਹੋਰ ਹਿੰਦੀ ਫਿਲਮ ‘ਮਨਮਰਜ਼ੀਆਂ’ […]
1947 ਦੀ ਵੰਡ ਦੀ ਸਭ ਤੋਂ ਵੱਡੀ ਮਾਰ ਸਿੱਖਾਂ ਉੱਤੇ ਪਈ ਭਾਵੇਂ ਕਿ ਇਸ ਦਾ ਸੰਤਾਪ ਮੁਸਲਮਾਨਾਂ ਅਤੇ ਹਿੰਦੂਆਂ ਨੇ ਵੀ ਹੰਢਾਇਆ ਸੀ। ਸਿੱਖ ਨਾ ਸਿਰਫ ਆਪਣੇ ਮੁਲਕ ਤੋਂ ਵਿਰਵੇ ਰਹੇ ਬਲਕਿ ਸਿੱਖਾਂ ਦੀ ਅਬਾਦੀ ਦਾ ਬਹੁਤ ਵੱਡਾ ਹਿੱਸਾ ਆਪਣੇ ਪਵਿੱਤਰ ਗੁਰਧਾਮਾਂ ਦੇ ਦਰਸ਼ਨ-ਦਿਦਾਰ ਤੋਂ ਵੀ ਵਾਞਾ ਹੋ ਗਿਆ। ਧਾਰਮਕ-ਭਾਵਨਾਤਮਕ ਤੌਰ ਤੇ ਇਹ ਸਿੱਖਾਂ ਲਈ […]
ਹੁਸ਼ਿਆਰਪੁਰ: ਵਿਵਾਦਤ ਫ਼ਿਲਮ ‘ਮਨਮਰਜ਼ੀਆਂ’ ਜਿਸ ਵਿੱਚ ਸਿੱਖ ਕਿਰਦਾਰ ਨੂੰ ਗਲਤ ਤਰੀਕਿਆਂ ਨਾਲ ਫ਼ਿਲਮਾਇਆ ਗਿਆ ਹੈ ਦਾ ਸਖ਼ਤ ਵਿਰੋਧ ਕਰਦਿਆਂ ਸਿੱਖ ਯੂਥ ਆਫ ਪੰਜਾਬ ਅਤੇ ਦਲ ਖਾਲਸਾ ਦੀਆਂ ਹੁਸ਼ਿਆਰਪੁਰ ਇਕਾਈਆਂ ਨੇ ਸਥਾਨਕ ਸਿਨੇਮਾ ਘਰਾਂ ਵਿੱਚ ਮੰਗ ਪੱਤਰ ਦੇ ਕੇ ਇਹ ਅਪੀਲ ਕੀਤੀ ਕਿ ਉਹ ਫ਼ਿਲਮ ‘ਮਨਮਰਜ਼ੀਆਂ’ ਦੀ ਸਕਰੀਨਿੰਗ ਤੁਰਤ ਬੰਦ ਕਰਨ। ਇਸ ਗੱਲ ਦੀ ਜਾਣਕਾਰੀ ਦਿੰਦਿਆਂ […]
ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਹੈ ਕਿ ਉਹ ਪਿੰਡ ਪੱਧਰ ‘ਤੇ ਪੰਚਾਇਤੀ ਰਾਜ ਪ੍ਰਬੰਧ ਦੀ ਬਹਾਲੀ ਅਤੇ ਲੋਕ ਹਿਤਾਂ ਦੀ ਲੜਾਈ ਲੜੇਗੀ, ਕਿਉਂਕਿ ਲੋਕਤੰਤਰ ਦੀ ਨੀਂਹ ਮੰਨੇ ਜਾਂਦੇ ਪੰਚਾਇਤੀ ਰਾਜ ਪ੍ਰਬੰਧ ਨੂੰ ਦਹਾਕਿਆਂ ਤੋਂ ਸੱਤਾ ਭੋਗਦੀਆਂ ਆ ਰਹੀਆਂ ਰਿਵਾਇਤੀ ਪਾਰਟੀਆਂ ਨੇ ਆਪਣੇ ਨਿੱਜੀ ਅਤੇ ਸਿਆਸੀ ਮੰਤਵਾਂ ਲਈ ਰੱਜ ਕੇ ਵਰਤਿਆ ਹੈ ਅਤੇ […]