Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 20, 2018

September 20, 2018

ਚੰਡੀਗੜ੍ਹ: ਰਾਜ ਚੋਣ ਕਮਿਸ਼ਨ ਪੰਜਾਬ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ੮ ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ 54 ਬੂਥਾਂ ਤੇ ਮੁੜ ਵੋਟਾਂ ਪਵਾਉਣ ਦੇ ਹੁਕਮ ਦਿੱਤੇ ਹਨ। ਜਿਨ੍ਹਾ ਬੂਥਾਂ ਤੇ ਮੁੜ ਵੋਟਾ ਪਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ਉਥੇ ਵੋਟਾਂ ਦੋਰਾਨ ਗੜਬੜੀਆਂ ਦੀਆਂ ਰਿਪੋਰਟਾਂ ਹਾਸਲ ਹੋਈਆਂ ਸਨ। ਇਨ੍ਹਾਂ 54 ਪੋਲਿੰਗ ਸਟੇਸ਼ਨਾਂ […]

ਲੰਡਨ: ਅਖਬਾਰੀ ਖ਼ਬਰਾਂ ਤੋਂ ਹਾਸਿਲ ਜਾਣਕਾਰੀ ਮੁਤਾਬਕ ਬਰਤਾਨੀਆ ਦੀ ਵੈਸਟ ਮਿਡਲੈਂਡ ਪੁਲਿਸ ਨੇ ਕੁਝ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਭਾਰਤ ਵਿਚ ਵਾਪਰੀਆਂ ਕੁਝ ਘਟਨਾਵਾਂ ਦੀ ਜਾਂਚ ਨਾਲ ਸਬੰਧਿਤ ਦੱਸੀਆਂ ਜਾ ਰਹੀਆਂ ਹਨ। ਇਹ ਛਾਪੇਮਾਰੀ ਪੁਲਿਸ ਦੇ ‘ਅੱਤਵਾਦ ਵਿਰੋਧੀ ਦਸਤੇ’ ਵਲੋਂ ਕੀਤੀਆਂ ਗਈਆਂ ਹਨ। ਭਾਰਤੀ ਮੀਡੀਆ ਅਦਾਰਿਆਂ ਨੇ ਇਨ੍ਹਾਂ ਛਾਪੇਮਾਰੀਆਂ ਦੀ ਖਬਰ ਨੂੰ ਪ੍ਰਮੁੱਖਤਾ […]

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਾਕਿਸਤਾਨ ਸਥਿਤ ਗੁਰਦਵਾਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਵਿਸ਼ੇਸ਼ ਵੀਜ਼ਾ-ਮੁਕਤ ਕੋਰੀਡੋਰ (ਲਾਂਘਾ) ਖੋਲਣ ਲਈ ਦਸਤਖਤ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਦਸਖ਼ਤ ਮੁਹਿੰਮ ‘ਚ ਆਨ-ਲਾਈਨ ਅਤੇ ਆਫ- ਲਾਈਨ ਦੋਨੇ ਤਰੀਕੇ ਦੀਆਂ ਪਟੀਸ਼ਨਾਂ ਸ਼ਾਮਿਲ ਹੋਣਗੀਆਂ। ਇਹ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੋਮਣੀ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।