Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 25, 2018

September 25, 2018

ਰੂਪਨਗਰ: ਠੱਗੀ ਦੇ ਮਾਮਲੇ ਵਿਚ ਰੋਪੜ ਜੇਲ੍ਹ ਅੰਦਰ ਨਜ਼ਰਬੰਦ ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂ ਨਿਸ਼ਾਂਤ ਕੁਮਾਰ ਦੀ ਕੁੱਟਮਾਰ ਸਬੰਧੀ ਨਿਸ਼ਾਂਤ ਕੁਮਾਰ ਦਾ ਬਿਆਨ ਸਾਹਮਣੇ ਆਇਆ ਹੈ। ਜੇਲ੍ਹ ਵਿਚ ਹੋਈ ਕੁੱਟਮਾਰ ਬਾਰੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਨਿਸ਼ਾਂਤ ਸ਼ਰਮਾ ਨੇ ਕਿਹਾ ਕਿ ਜੇਲ੍ਹ ਵਿਚ ਬੰਦ ਸਿੱਖ ਨੌਜਵਾਨ ਰਮਨਦੀਪ ਸਿੰਘ ਬੱਗਾ ਅਤੇ ਉਸਦੇ ਸਾਥੀਆਂ ਨੇ ਉਸ ਨੂੰ ਕੁੱਟਿਆ […]

ਰੂਪਨਗਰ: ਰੋਪੜ ਜੇਲ੍ਹ ਵਿਚ ਨਜ਼ਰਬੰਦ ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂ ਨਿਸ਼ਾਂਤ ਸ਼ਰਮਾ ਉੱਤੇ ਜੇਲ੍ਹ ਵਿਚ ਹਮਲਾ ਹੋਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਜ਼ਖਮੀ ਹਾਲਤ ਵਿਚ ਉਸਨੂੰ ਰੋਪੜ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਸਬੰਧਿਤ ਖ਼ਬਰ: ਰਮਨਦੀਪ ਸਿੰਘ ਬੱਗਾ ਨੇ ਮੂੰਹ ‘ਤੇ ਕੱਪੜਾ ਪਾ ਕੇ ਮੈਨੂੰ ਕੁੱਟਿਆ: ਨਿਸ਼ਾਂਤ ਸ਼ਰਮਾ ਜ਼ਿਕਰਯੋਗ ਹੈ ਕਿ ਰੋਪੜ ਅਦਾਲਤ […]

ਡੈਨਮਾਰਕ: ਡੈਨਮਾਰਕ ਦੀ ਉੱਚ ਅਦਾਲਤ ਨੇ 21 ਸਤੰਬਰ ਨੂੰ ਰਵਾਂਡਾ ਕਤਲੇਆਮ ਸਬੰਧੀ ਇਕ ਅਹਿਮ ਫੈਂਸਲਾ ਸੁਣਾਉਂਦਿਆਂ ਕਤਲੇਆਮ ਦੇ ਦੋਸ਼ੀ ਇਕ ਰਵਾਂਡਾ ਮੂਲ ਦੇ ਡੈਨਿਸ਼ ਨਾਗਰਿਕ ਨੂੰ ਉਸਦੇ ਗੁਨਾਹਾਂ ਦੀ ਸਜ਼ਾ ਦੇਣ ਲਈ ਰਵਾਂਡਾ ਵਾਪਿਸ ਭੇਜਣ ਦੇ ਹੁਕਮ ਕੀਤੇ ਹਨ। ਇਹ ਬੰਦਾ 1994 ਵਿਚ ਰਵਾਂਡਾ ‘ਚ ਹੋਏ ਕਤਲੇਆਮ ਲਈ ਦੋਸ਼ੀ ਹੈ। ਸਥਾਨਕ ਅਖਬਾਰਾਂ ਵਿਚ ਛਪੀ ਜਾਣਕਾਰੀ […]

ਲੰਡਨ: ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ, ਫਰੀ ਜੱਗੀ ਕੈਂਪੇਨ ਅਤੇ ਸਿੱਖ ਯੂਥ ਯੂ.ਕੇ ਵਲੋਂ ਬਰਤਾਨਵੀ ਸਰਕਾਰ ਚਲਾ ਰਹੀ ਕੰਜ਼ਰਵੇਟਿਵ(ਟੋਰੀ) ਪਾਰਟੀ ਦੀ ਬੈਠਕ ਮੌਕੇ ਭਾਰੀ ਰੋਸ ਵਿਖਾਵੇ ਦਾ ਐਲਾਨ ਕੀਤਾ ਗਿਆ ਹੈ। ਇਹ ਮੀਟਿੰਗ ਇੰਟਰਨੈਸ਼ਨਲ ਕਨਵੈਂਸ਼ਨ ਸੈਂਟਰ ਬਰਡ ਸਟਰੀਟ ਬ੍ਰਮਿੰਘਮ ਵਿਖੇ 30 ਸਤੰਬਰ ਐਤਵਾਰ ਨੂੰ ਹੋਣ ਜਾ ਰਹੀ ਹੈ, ਜਿੱੱਥੇ ਸਿੱਖਾਂ ਵਲੋਂ ਦੁਪਿਹਰ ਇੱਕ ਵਜੇ ਤੋਂ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।