Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 28, 2018

September 28, 2018

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ੳੱਚੁ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਸਰਕਾਰ ਉੱਤੇ ਬੇਹੱਦ ਸੰਗੀਨ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਕਾਂਗਰਸ ਸਰਕਾਰ ਨੇ ਅੱਜ ਖ਼ੁਦ ਹੀ ਅਦਾਲਤ ਅੰਦਰ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਰੱਦ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਕੈਪਟਨ ਸਰਕਾਰ ਵੱਲੋਂ ਬੇਅਦਬੀਆਂ […]

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਵਿਚਲੇ ਸਾਰੇ ਸਾਰੇ ਸਰਕਾਰੀ, ਿਨਜੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ, ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਨਵੇਂ ਸਮੇਂ ਮੁਤਾਬਕ ਹੁਣ ਪ੍ਰਾਇਮਰੀ ਸਕੂਲ ਸਵੇਰ 9:00 ਤੋਂ ਸ਼ਾਮ 3:00 ਵਜੇ ਤੱਕ ਲੱਗਣਗੇ ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਲਈ […]

ਚੰਡੀਗੜ੍ਹ: ਸਿੱਖ ਖੋਜ ਕੇਂਦਰ (ਸਿੱਖ ਰਿਸਰਚ ਇੰਸਟੀਚਿਊਟ) ਵਲੋਂ ‘ਪੰਥ ਦੀ ਹਾਲਤ’ ਲੜੀ ਦਾ ਤੀਜਾ ਲੇਖਾ ਜਾਰੀ ਕੀਤਾ ਗਿਆ, ਜਿਸ ਵਿਚ ਗੁਰਦੁਆਰਾ ਪ੍ਰਬੰਧ ਅਤੇ ਸੰਗਤ ਵਿਚਕਾਰ ਪਾੜੇ ਸਬੰਧੀ ਖੋਜ ਛਾਪੀ ਗਈ ਹੈ। “ਗੁਰਦੁਆਰਾ: ਸਿੱਖਾਂ ਲਈ ਸਿੱਖਣ ਦੀ ਥਾਂ” ਨਾਂ ਹੇਠ ਜਾਰੀ ਇਹ ਲੇਖਾ ਸਿੱਖ ਰਿਸਰਚ ਇੰਸਟੀਚਿਊਟ ਦੀ ਵੈਬਸਾਈਟ ‘ਤੇ ਜਾ ਕੇ ਦੇਖਿਆ ਜਾ ਸਕਦਾ ਹੈ। ਇਸ […]

ਚੰਡੀਗੜ੍ਹ: ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਨਰਲ ਸਕੱਤਰ ਰਹੇ ਅਤੇ ਸਿੱਖ ਸੰਘਰਸ਼ ਦੇ ਮਹਾਨ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ਼ਿਕਾਰ ਘਾਟ, ਛੇਵੀਂ ਪਾਤਸ਼ਾਹੀ, ਪਿੰਡ ਡੱਲੇਵਾਲ (ਨੇੜੇ ਗੁਰਾਇਆ) ਵਿਖੇ ਮਿਤੀ 30 ਸਤੰਬਰ, 2018 ਦਿਨ ਐਤਵਾਰ ਨੂੰ ਮਾਨਇਆ ਜਾ ਰਿਹਾ ਹੈ। ਇਸ ਮੌਕੇ ਸ਼ਹੀਦ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿੱਚ ਸ਼੍ਰੀ ਅਖੰਡ ਪਾਠ ਸਾਹਿਬ […]

ਨਵੀਂ ਦਿੱਲੀ: ਭਾਰਤੀ ਸੁਪਰੀਮ ਕੋਰਟ ਵਿਚ ਚੱਲ ਰਹੇ ਮਨੀਪੁਰ ਝੂਠੇ ਮੁਕਾਬਲਿਆਂ ਦੇ ਮਾਮਲੇ ਵਿਚ ਭਾਰਤ ਸਰਕਾਰ ਦੋਸ਼ੀ ਪੁਲਿਸ ਅਫਸਰਾਂ ਦੇ ਹਕ ਵਿਚ ਆ ਖੜੀ ਹੋਈ ਹੈ। ਦੋਸ਼ੀ ਪੁਲਿਸ ਵਾਲਿਆਂ ਵਲੋਂ ਇਸ ਮਾਮਲੇ ਨੂੰ ਰੱਦ ਕਰਨ ਦੀ ਪਾਈ ਅਪੀਲ ‘ਤੇ ਹੋਈ ਸੁਣਵਾਈ ਮੌਕੇ ਭਾਰਤ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਦੀ ਇਸ ਅਪੀਲ ਦਾ ਸਮਰਥਨ ਕੀਤਾ ਹੈ। ਜੱਜ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।