September 2018 Archive

ਭਗਵੰਤ ਮਾਨ ਅਤੇ ਹਰਪਾਲ ਸਿੰਘ ਚੀਮਾ ਨੇ ਖ਼ਤਰੇ ਦੇ ਨਿਸ਼ਾਨ ‘ਤੇ ਵਹਿ ਰਹੀ ਘੱਗਰ ਦੇ ਪਿੰਡਾਂ ਦਾ ਕੀਤਾ ਦੌਰਾ

ਸੰਗਰੂਰ/ ਚੰਡਗੜ੍ਹ: ਖ਼ਤਰੇ ਦੇ ਨਿਸ਼ਾਨ ‘ਤੇ ਵਹਿ ਰਹੀ ਘੱਗਰ ਦੇ ਬੰਨ੍ਹਾਂ ਅਤੇ ਪਿੰਡਾਂ ਦਾ ਦੌਰਾ ਕਰ ਰਹੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਗਾਇਆ ਕਿ ...

ਪ੍ਰੋ. ਹਰਿੰਦਰ ਸਿੰਘ ਮਹਿਬੂਬ ਦੀ ਯਾਦ ਵਿਚ 2 ਅਕਤੂਬਰ ਨੂੰ ਹੋਵੇਗਾ ਵਿਚਾਰ ਚਰਚਾ ਸਮਾਗਮ

ਚੰਡੀਗੜ੍ਹ: ਸੰਵਾਦ ਵਲੋਂ ਕਰਵਾਏ ਜਾ ਰਹੇ ਵਿਚਾਰ ਚਰਚਾ ਸਮਾਗਮਾਂ ਦੀ ਕੜੀ ਵਿਚ ਅਗਲਾ ਸਮਾਗਮ ਉੱਘੇ ਕਵੀ ਅਤੇ ਦਾਰਸ਼ਨਿਕ ਪ੍ਰੋ. ਹਰਿੰਦਰ ਸਿੰਘ ਮਹਿਬੂਬ ਦੀ ਯਾਦ ਵਿਚ ...

ਪੰਜਾਬੀ ਨੂੰ ਪੰਜਾਬ ਯੂਨੀਵਰਸਿਟੀ ਵਿਚ ਪਹਿਲੀ ਭਾਸ਼ਾ ਦਾ ਦਰਜਾ ਦਵਾਉਣ ਲਈ 9 ਵਿਿਦਆਰਥੀ ਜਥੇਬੰਦੀਆਂ ਨੇ ਮੰਗ ਪੱਤਰ ਦਿੱਤਾ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਹਿੰਦੀ ਥੋਪਣ ਦੀ ਪ੍ਰਬੰਧਕੀ ਨੀਤੀ ਖਿਲਾਫ ਅੱਜ ਯੂਨੀਵਰਸਿਟੀ ਦੀਆਂ ਵਿਿਦਆਰਥੀ ਜਥੇਬੰਦੀਆਂ ਵਲੋਂ ਇਕ ਸਾਂਝਾ ਮੰਗ ਪੱਤਰ ਯੂਨੀਵਰਸਿਟੀ ਦੇ ਉਪਕੁਲਪਤੀ ਨੂੰ ...

ਭਾਰਤੀ ਰਾਜ ਵਲੋਂ ਕਤਲ ਕੀਤੇ ਗਏ ਮਨੁੱਖੀ ਹੱਕਾਂ ਦੇ ਕਾਰਕੁੰਨ ਜਸਵੰਤ ਸਿੰਘ ਖਾਲੜਾ ਨੂੰ ਓਂਟਾਰੀਓ ਅਸੈਂਬਲ਼ੀ ਵਿਚ ਯਾਦ ਕੀਤਾ ਗਿਆ

ਕੁਈਨਸ ਪਾਰਕ: ਓਂਟਾਰੀਓ ਅਸੈਂਬਲੀ ਵਿਚ ਪੂਰਵੀ ਬਰੈਂਪਟਨ ਤੋਂ ਮੈਂਬਰ ਗੁਰਰਤਨ ਸਿੰਘ ਨੇ 23 ਸਾਲ ਪਹਿਲਾਂ ਭਾਰਤੀ ਨਿਜ਼ਾਮ ਵਲੋਂ ਅਗਵਾ ਕਰਕੇ ਕਤਲ ਕੀਤੇ ਗਏ ਮਨੁੱਖੀ ਹੱਕਾਂ ...

1992 ਵਿਚ ਸਿੱਖ ਨੌਜਵਾਨ ਦਾ ਝੂਠਾ ਪੁਲਿਸ ਮੁਕਾਬਲਾ ਬਣਾਉਣ ਵਾਲੇ 2 ਪੁਲਸੀਆਂ ਨੂੰ ਉਮਰ ਕੈਦ ਦੀ ਸਜਾ

ਸਾਲ 1992 'ਚ ਝੂਠਾ ਪੁਲਿਸ ਮੁਕਾਬਲਾ ਬਣਾ ਕੇ ਸਿੱਖ ਨੌਜਵਾਨ ਨੂੰ ਮਾਰਨ ਵਾਲੇ ਦੋ ਪੁਲਿਸ ਵਾਲਿਆਂ ਨੂੰ ਸੀ. ਬੀ. ਆਈ. ਦੀ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

ਭਾਈ ਅਜੀਤ ਸਿੰਘ ਕਾਦੀਆਂ ਦਾ 26ਵਾਂ ਸ਼ਹੀਦੀ ਦਿਹਾੜਾ ਖ਼ਾਲਸਾਈ ਸ਼ਾਨੌ-ਸ਼ੋਕਤ ਨਾਲ ਮਨਾਇਆ ਜਾਵੇਗਾ

ਅੰਮ੍ਰਿਤਸਰ: ਸੰਤ-ਸਿਪਾਹੀ, ਮਰਦ-ਏ-ਮੁਜ਼ਾਹਿਦ, ਬਾਬਾ-ਏ-ਕੌਮ, ਨੌਜਵਾਨਾਂ ਦੇ ਦਿਲਾਂ ਦੀ ਧੜਕਣ, ਕਹਿਣੀ ਕਰਨੀ ਦੇ ਪੂਰੇ, ਵੀਹਵੀਂ ਸਦੀ ਦੇ ਮਹਾਨ ਸਿੱਖ ਜਰਨੈਲ, ਦਮਦਮੀ ਟਕਸਾਲ ਦੇ ਚੌਦਵੇਂ ਮੁਖੀ ਸੰਤ ...

ਬੇਅੰਤ ਸਿੰਘ ਨੂੰ ਸ਼ਹੀਦ ਕਹਿਣ ਬਾਰੇ ਸਪਸ਼ਟੀਕਰਨ ਦੇਣ ਅਕਾਲ ਤਖਤ ਸਾਹਿਬ ਸਕੱਤਰੇਤ ਪੁੱਜੇ ਬਾਬਾ ਘਾਲਾ ਸਿੰਘ

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਇੱਕ ਸਮਾਗਮ ਦੌਰਾਨ ਕਥਾ ਕੀਰਤਨ ਕਰਦਿਆਂ ਸਿੱਖ ਨੌਜੁਆਨਾਂ ਦੇ ਕਤਲੇਆਮ ਦੇ ਦੋਸ਼ੀ ਬੇਅੰਤ ਸਿਹੁੰ ਨੂੰ ਸ਼ਹੀਦ ਕਹਿਣ ਵਾਲੇ ਬਾਬਾ ਘਾਲਾ ਸਿੰਘ ...

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 23ਵੀਂ ਵਾਰ ਜਿੱਤੀ “ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ”

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਖੇਡਾਂ ਦੇ ਖੇਤਰ ਵਿਚ ਸਰਵਪੱਖੀ ਤੇ ਵਧੀਆ ਕਾਰਗੁਜ਼ਾਰੀ ਲਈ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ...

ਪੰਜਾਬ ਯੂਨੀਵਰਸਿਟੀ ਵਿਚ ਹਿੰਦੀ ਥੋਪਣ ਵਿਰੁੱਧ ਅਤੇ ਮਾਂ-ਬੋਲੀ ਪੰਜਾਬੀ ਲਈ ਖੜੇ ਹੋਏ ਵਿਦਿਆਰਥੀ

ਭਾਰਤੀ ਉਪਮਹਾਂਦੀਪ ਵਿਚ ਸਿਆਸੀ ਗਲਬੇ ਰਾਹੀਂ ਬਾਕੀ ਮਾਂ-ਬੋਲੀਆਂ ਨੂੰ ਖਤਮ ਕਰਕੇ ਹਿੰਦੀ ਥੋਪਣ ਦੀ ਨੀਤੀ ਖਿਲਾਫ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ।

ਰਮਨਦੀਪ ਸਿੰਘ ਬੱਗਾ ਨੇ ਮੂੰਹ ‘ਤੇ ਕੱਪੜਾ ਪਾ ਕੇ ਮੈਨੂੰ ਕੁੱਟਿਆ: ਨਿਸ਼ਾਂਤ ਸ਼ਰਮਾ

ਰੂਪਨਗਰ: ਠੱਗੀ ਦੇ ਮਾਮਲੇ ਵਿਚ ਰੋਪੜ ਜੇਲ੍ਹ ਅੰਦਰ ਨਜ਼ਰਬੰਦ ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂ ਨਿਸ਼ਾਂਤ ਕੁਮਾਰ ਦੀ ਕੁੱਟਮਾਰ ਸਬੰਧੀ ਨਿਸ਼ਾਂਤ ਕੁਮਾਰ ਦਾ ਬਿਆਨ ਸਾਹਮਣੇ ਆਇਆ ...

« Previous PageNext Page »