Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 2, 2018

October 2, 2018

ਚੰਡੀਗੜ੍ਹ: ਭਾਵੇਂ ਪੰਜਾਬ ਦੇ ਪਾਣੀਆਂ ਦਾ ਮਸਲਾ ਹੋਵੇ ਭਾਵੇਂ ਚੰਡੀਗੜ੍ਹ ਦਾ, ਪੰਜਾਬ ਦੇ ਹਿੰਦ ਨਵਾਜ਼ ਸਿਆਸੀ ਆਗੂ ਇਹਨਾਂ ਮਸਲਿਆਂ ‘ਤੇ ਬਿਆਨਬਾਜ਼ੀਆਂ ਕਰਕੇ ਆਪਣੀਆਂ ਸਿਆਸੀ ਰੋਟੀਆਂ ਤਾਂ ਕਈ ਦਹਾਕਿਆਂ ਤੋਂ ਸੇਕਦੇ ਰਹੇ ਹਨ, ਪਰ ਕਿਸੇ ਵੀ ਸਿਆਸੀ ਆਗੂ ਦੀਆਂ ਲੱਤਾਂ ਨੇ ਇਨ੍ਹਾਂ ਮਸਿਲਆਂ ‘ਤੇ ਭਾਰਤੀ ਕੇਂਦਰੀ ਹਕੂਮਤ ਨਾਲ ਿਸੱਧੀ ਟੱਕਰ ਲੈਣ ਜੋਗਾ ਭਾਰ ਨਹੀਂ ਚੁੱਿਕਆ। ਪੰਜਾਬ […]

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ 3 ਅਕਤੂਬਰ ਨੂੰ ਦਰਸ਼ਨ ਕਰਨ ਲਈ ਆ ਰਹੇ ਸੰਯੁਕਤ ਰਾਸ਼ਟਰ (ਯੂ.ਅੇਨ.ਓ) ਦੇ ਜਨਰਲ ਸਕੱਤਰ ਐਨਟੋਨੀਓ ਗੱਟਰਸ ਨੂੰ ਪੰਜਾਬ ਦੀਆਂ ਮਨੁੱਖੀ ਹੱਕਾਂ ਦੀਆਂ ਜਥੇਬੰਦੀਆਂ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਵਲੋਂ ਚਿੱਠੀ ਲਿਖ ਕੇ ਸ੍ਰੀ ਦਰਬਾਰ ਸਾਹਿਬ ਉੱਪਰ ਹੋਏ ਫੌਜੀ ਹਮਲੇ ਦੀ ਪੜਤਾਲ ਸਬੰਧੀ ਦਖਲ ਦੇਣ ਦੀ ਮੰਗ […]

ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ ਵਲੋਂ ਕਰਜ਼ਾ ਮੁਆਫੀ ਅਤੇ ਤੇਲ ਦੀਆਂ ਕੀਮਤਾਂ ਵਿਚ ਕਮੀ ਨੂੰ ਲੈ ਕੇ ਕੀਤੇ ਜਾ ਰਹੇ ਪ੍ਰਦਰਸ਼ਨ ਉੱਤੇ ਅੱਜ ਉਸ ਸਮੇਂ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲੇ ਚਲਾ ਦਿੱਤੇ ਜਦੋਂ ਕਿਸਾਨ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਭਾਰਤ ਦੀ ਰਾਜਧਾਨੀ ਦਿੱਲੀ ਵੱਲ ਵਧਣ ਲੱਗੇ। ਇਕ ਪੁਲਿਸ ਅਫਸਰ ਨੇ […]

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਭੀਮਾ-ਕੋਰੇਗਾਓਂ ਕੇਸ ’ਚ ਗ੍ਰਿਫ਼ਤਾਰ ਕੀਤੇ ਗਏ ਪੰਜ ਸਮਾਜਿਕ ਕਾਰਕੁਨਾਂ ’ਚੋਂ ਇਕ ਗੌਤਮ ਨਵਲਖਾ ਦੀ ਘਰ ’ਚ ਨਜ਼ਰਬੰਦੀ ਨੂੰ ਖ਼ਤਮ ਕਰ ਦਿੱਤਾ। ਹਾਈ ਕੋਰਟ ਨੇ ਉਸ ਨੂੰ ਰਾਹਤ ਦਿੰਦਿਆਂ ਕਿਹਾ ਕਿ ਸੁਪਰੀਮ ਕੋਰਟ ਨੇ ਪਿਛਲੇ ਹਫ਼ਤੇ ਉਸ ਨੂੰ ਰਿਹਾਈ ਲਈ ਚਾਰ ਹਫ਼ਤਿਆਂ ਦੇ ਅੰਦਰ ਢੁਕਵੀਂ ਅਦਾਲਤ ਕੋਲ ਪਹੁੰਚ ਕਰਨ ਦੇ […]

ਚੰਡੀਗੜ੍ਹ: ਪੰਜਾਬ ਦੇ ਪਿੰਡਾਂ ਦੇ ਲੋਕਾਂ ਨੂੰ ਉਜਾੜ ਕੇ ਜਦੋਂ ਚੰਡੀਗੜ੍ਹ ਸ਼ਹਿਰ ਵਸਾਇਆ ਜਾ ਰਿਹਾ ਸੀ ਤਾਂ ਉਨ੍ਹਾਂ ਉੱਜੜੇ ਲੋਕਾਂ ਨੂੰ ਸਿਰਫ ਇਹੀ ਹੌਂਸਲਾ ਸੀ ਕਿ ਸਾਡੀਆਂ ਜ਼ਮੀਨਾਂ ‘ਤੇ ਸਾਡੇ ਪੰਜਾਬ ਦੀ ਰਾਜਧਾਨੀ ਉਸਰ ਰਹੀ ਹੈ। ਪਰ ਇਹ ਪੰਜਾਬੀ ਲੋਕ ਘਰੋਂ ਬੇਘਰ ਵੀ ਹੋਏ, ਬੇਜ਼ਮੀਨੇ ਵੀ ਹੋਏ ਤੇ ਪੱਲੇ ਰਾਜਧਾਨੀ ਵੀ ਨਹੀਂ ਪਈ। ਉਸ ਸਮੇਂ […]

ਕੁਲਵੰਤ ਸਿੰਘ ਰੰਧਾਵਾ ਸਾਬਕਾ ਸਕੱਤਰ ਸ਼੍ਰੋਮਣੀ ਕਮੇਟੀ 98151-65689 ਕੇਂਦਰ ਸਰਕਾਰ ਨੇ ਆਪਣੇ ਇੱਕ ਨੋਟੀਫੀਕੇਸ਼ਨ ਰਾਹੀ ਮੁਫਤ ਭੋਜਨ ਦੇਣ ਵਾਲੀਆਂ ਖੈਰਾਇਤੀ ਸੰਸਥਾਵਾਂ ਨੂੰ ਸੇਵਾ ਭੋਜ ਯੋਜਨਾ ਰਾਹੀ ਜੀ ਐਸ ਟੀ ਬਦਲੇ ਆਰਥਿਕ ਮਦਦ ਦੇਣ ਦਾ ਫੈਸਲਾ ਕੀਤਾ। ਸੇਵਾ ਭੋਜ ਅਤੇ ਗੁਰੂ ਦੇ ਲੰਗਰ ਵਿੱਚ ਜਮੀਨ ਅਸਮਾਨ ਦਾ ਫਰਕ ਹੈ। ਗੁਰੂ ਕਾ ਲੰਗਰ ਸਿਰਫ ਸੰਗਤਾਂ ਦੇ ਦਸਾਂ […]

ਅੰਮ੍ਰਿਤਸਰ: ਦਲ ਖਾਲਸਾ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਵਲੋਂ 3 ਅਕਤੂਬਰ ਨੂੰ ਆਪਣੀ ਭਾਰਤ ਫੇਰੀ ਦੌਰਾਨ ਦਰਬਾਰ ਸਾਹਿਬ ਦਰਸ਼ਨਾਂ ਲਈ ਆਉਣ ਦੇ ਫੈਸਲੇ ਉਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਸਿੱਖ ਦਿਲ ਦੀ ਗਹਿਰਾਈਆਂ ਤੋਂ ਮਿਸਟਰ ਅੰਟੋਨਿਓ ਗੁੱਟਰਸ ਦਾ ਗੁਰੂਆਂ ਦੀ ਪਵਿੱਤਰ ਧਰਤੀ ਅਤੇ ਆਪਣੇ ਸਭ ਤੋਂ ਪਵਿੱਤਰ ਸਥਾਨ ਤੇ ਆਉਣ ਦਾ ਸਵਾਗਤ ਕਰਦੇ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।