ਕਰਨਾਲ: ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਪਿੰਡ ਡਾਚਰ ਦੀ ਸਿੱਖ ਸੰਗਤ ਨੇ ਅੱਜ ਇਕ ਇਕੱਠ ਕਰਕੇ ਭਾਰਤੀ ਜਨਤਾ ਪਾਰਟੀ ਦੇ ਮੁਕੰਮਲ ਬਾਈਕਾਟ ਦਾ ਐਲਾਨ ਕੀਤਾ ਹੈ। ਜਿਕਰਯੋਗ ਹੈ ਕਿ ਪਿਛਲੇ ਦਿਨੀਂ ਭਾਜਪਾ ਨਾਲ ਸਬੰਧਿਤ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪਿੰਡ ਡਾਚਰ ਦੇ ਗੁਰਦੁਆਰਾ ਸਾਹਿਬ ਆਉਣ ਦਾ ਪ੍ਰੋਗਰਾਮ ਗੁਰਦੁਆਰਾ ਸਾਹਿਬ ਵਿਚ ਲੱਗੀ 20ਵੀਂ […]
ਚੰਡੀਗੜ੍ਹ: ਪਿਛਲੇ ਦਿਨੀਂ ਪੰਜਾਬੀ ਭਾਸ਼ਾ ਨੂੰ ਪੰਜਾਬ ਯੂਨੀਵਰਸਿਟੀ ‘ਚ ਪਹਿਲੇ ਦਰਜੇ ਦੀ ਭਾਸ਼ਾ ਬਣਾਉਣ ਲਈ ਵੱਖ- ਵੱਖ ਜੱਥੇਬੰਦੀਆਂ ਵੱਲੋਂ ਇਕੱਠੇ ਹੋ ਕੇ ਮੰਗ ਪੱਤਰ ਦਿੱਤਾ ਗਿਆ ਸੀ। ਇਸ ਮੁੱਦੇ ਨੂੰ ਅੱਗੇ ਵਧਾਉਂਦੇ ਹੋਏ ਅੱਜ ਵਿਦਿਆਰਥੀ ਜੱਥੇਬੰਦੀਆਂ ਵੱਲੋਂ ਬੈਠਕ ਕੀਤੀ ਗਈ। ਇਸ ਵਿੱਚ ਸੰਘਰਸ਼ ਨੂੰ ਅੱਗੇ ਵਧਾਉਣ ਲਈ ‘ਮਾਂ ਬੋਲੀ ਚੇਤਨਾ ਮੰਚ’ ਬਣਾਇਆ ਗਿਆ। ਇਸ ਮੰਚ […]
6 ਅਕਤੂਬਰ: ਸਰਬੱਤ ਖਾਲਸਾ 2015 ਦੇ ਮਤੇ ਮੁਤਾਬਕ ਅਤੇ ਸਿੰਘ ਸਾਹਿਬ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗਠਿਤ ਵਰਲਡ ਸਿੱਖ ਪਾਰਲੀਮੈਂਟ ਦਾ ਪਹਿਲਾ ਉਦਘਾਟਨੀ ਪੈਰਿਸ ਇਜਲਾਸ 29 ਤੋਂ 30 ਸਤੰਬਰ ਨੂੰ ਹੋਇਆ । ਦੁਨੀਆਂ ਦੇ ਪੰਜ ਖਿੱਤਿਆਂ ਦੇ ਵੱਖ ਵੱਖ ਦੇਸ਼ਾਂ ਜਿਨ੍ਹਾਂ ਵਿੱਚ ਯੂ ਐਸ ਏ, ਇੰਗਲੈਂਡ, ਕਨੇਡਾ, ਫਰਾਂਸ, ਸਪੇਨ, ਹਾਲੈਂਡ, ਜਰਮਨੀ, ਨਿਊਜ਼ੀਲੈਂਡ, […]