ਚੰਡੀਗੜ੍ਹ: ਬੀਤੇ ਦਿਨੀਂ ਭਾਰਤ ਸਰਕਾਰ ਵਲੋਂ ਚੰਡੀਗੜ੍ਹ ਵਿਚ ਅਮਲੇ ਦੀ ਤੈਨਾਤੀ ਸਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਖਿਲਾਫ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਵਿਿਦਆਰਥੀ ਜਥੇਬੰਦੀ ਸੱਥ ਵਲੋਂ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੱਥ ਦੇ ਨੁਮਾਂਇੰਦੇ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦਾ ਇਹ ਨੋਟੀਫੇਕੇਸ਼ਨ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਵੱਲ […]
ਫਤਹਿਗਡ਼੍ਹ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਦਿਅਕ ਪ੍ਰਬੰਧ ਹੇਠ ਚੱਲ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗਡ਼੍ਹ ਸਾਹਿਬ ਵਿਚ ਸਮੂਹ ਅਧਿਆਪਕ ਅਤੇ ਗੈਰ ਅਧਿਆਪਨ ਅਮਲਾ ਹਡ਼ਤਾਲ ’ਤੇ ਬੈਠਾ ਹੈ। ਉਨ੍ਹਾਂ ਦਾ ਮੂਲ ਮੁੱਦਾ ਪਿਛਲੇ ਲਗਭਗ ਡੇਢ ਸਾਲ ਤੋਂ ਡਿੱਕ ਡੋਲੇ ਖਾਂਦੀ ਤਨਖਾਹ ਹੁਣ ਪਿਛਲੇ ਤਿੰਨ ਮਹੀਨਿਆਂ ਤੋਂ ਬਿਲਕੁਲ ਹੀ ਨਾ ਮਿਲਣਾ ਹੈ। ਸਾਰੇ […]