ਸ੍ਰੀ ਅੰਮ੍ਰਿਤਸਰ ਸਾਹਿਬ : (ਨਰਿੰਦਰ ਪਾਲ ਸਿੰਘ) ਸ਼੍ਰੋਮਣੀ ਕਮੇਟੀ ਦੇ ਅੱਜ ਇਥੇ ਹੋਏ ਜਨਰਲ ਅਜਲਾਸ ਦੌਰਾਨ ਗੋਬਿੰਦ ਸਿੰਘ ਲੋਂਗੋਵਾਲ ਨੂੰ ਲਗਾਤਾਰ ਦੂਸਰੀ ਵਾਰ ਕਮੇਟੀ ਪ੍ਰਧਾਨ ਚੁਣ ਲਿਆ ਗਿਆ।ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਅਤੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲ ਵੀ ਲਗਾਤਾਰ ਦੂਸਰੀ ਵਾਰ, ਚੁਣੇ ਜਾਣ ਵਾਲੇ ਕਮੇਟੀ ਅਹੁਦੇਦਾਰ ਬਣੇ । ਕਾਰਜਕਾਰਣੀ ਦੇ ਇੱਕ […]