Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 3, 2019

January 3, 2019

ਪੰਜਾਬ ਵਿਚ ਪਿਛਲੇ ਕਈਂ ਦਿਨਾਂ ਤੋਂ ਪੈ ਰਹੀ ਸੰਘਣੀ ਧੁੰਦ ਅਤੇ ਹੱਡ ਚੀਰਵੀਂ ਠੰਡ ਨੂੰ ਖਿਆਲ ਵਿਚ ਰੱਖਦਿਆਂ ਪੰਜਾਬ ਸਿੱਖਿਆ ਵਿਭਾਗ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਪ੍ਰਾਇਮਰੀ,ਮਿਡਲ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ।
ਪੰਜਾਬ ਦੇ ਵਸਨੀਕਾਂ ਅੰਦਰ ਕਿਤਾਬਾਂ ਪੜ੍ਹਨ ਪ੍ਰਤੀ ਦਿਲਚਸਪੀ ਵਧਾਉਣ ਲਈ ਸ਼ਲਾਘਾਯੋਗ ਉਪਰਾਲੇ ਕਰ ਰਹੀ ਨੌਜਵਾਨਾਂ ਦੀ ਜਥੇਬੰਦੀ ਪੁਸਤਕ ਪ੍ਰੇਮ ਲਹਿਰ ਵਲੋਂ ਲੁਧਿਆਣੇ ਵਿੱਚ ਪੈਂਦੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਵਿਖੇ ਵਿਚਾਰ ਗੋਸ਼ਟੀ: ਕਿਤਾਬ ਪੜਚੋਲ ਕਰਵਾਈ ਜਾ ਰਹੀ ਹੈ।
"ਸਾਰੇ ਦੋਸ਼ੀ ਬੰਦੇ - ਨਿਰਮਲ ਸਿੰਘ, ਕੁਲਦੀਪ ਸਿੰਘ, ਕ੍ਰਿਸ਼ਨ ਲਾਲ ਜਿਹੜੇ ਕਿ ਜਮਾਨਤ ਉੱਤੇ ਹਨ ਉਹ ਅਗਲੀ ਤਰੀਕ ਉੱਤੇ ਅਦਾਲਤ ਵਿਚ ਹਾਜਰ ਹੋਣ ਅਤੇ ਸੁਨਾਰੀਆ ਜੇਲ੍ਹ ਰੋਹਤਕ ਦੇ ਸੁਪਰੀਡੈਂਟ ਨੂੰ ਇਹ ਹੁਕਮ ਕੀਤਾ ਗਿਆ ਹੈ ਕਿ ਉਹ ਅਗਲੀ 11 ਤਰੀਕ ਨੂੰ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਅਦਾਲਤ ਵਿਚ ਹਾਜਰੀ ਯਕੀਨੀ ਬਣਾਉਣ"
ਇਸ ਮੌਕੇ ਦਲ ਖਾਲਸਾ ਦੇ ਸੀਨੀਅਰ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਮਹਿਰਾਜ, ਨੌਜਵਾਨ ਕਾਰਕੁੰਨ ਲੱਖਾ ਸਿਧਾਣਾ ਅਤੇ ਇਸ ਕਾਰਜ ਵਿਚ ਭਾਈ ਹਰਚੰਦ ਸਿੰਘ ਦੇ ਸਾਥੀ ਰਹੇ ਨਵਤੇਜ ਸਿੰਘ ਗੱਗੂ ਨੇ ਪਹੁੰਚ ਕੇ ਭਾਈ ਹਰਚੰਦ ਸਿੰਘ ਦਾ ਭਰਵਾਂ ਸਵਾਗਤ ਕੀਤਾ।
ਪੰਜਾਬ ਪੁਲਿਸ ਵਲੋਂ ਜਦੋਂ ਵੀ ਕੋਈ ਗ੍ਰਿਫਤਾਰੀ ਖਾੜਕੂਵਾਦ ਦੇ ਨਾਂ ਉੱਤੇ ਕੀਤੀ ਜਾਂਦੀ ਹੈ ਤਾਂ ਇਹਨਾਂ ਗ੍ਰਿਫਤਾਰੀਆਂ ਬਾਰੇ ਇਹ ਦਾਅਵਾ ਜਰੂਰ ਕੀਤਾ ਜਾਂਦਾ ਹੈ ਕਿ ਫੜੇ ਗਏ ਬੰਦੇ ਖਤਰਨਾਕ ਖਾੜਕੂ ਹਨ ਜਿਨ੍ਹਾਂ ਦੇ ਤਾਰ ਵਿਦੇਸ਼ਾਂ ਵਿਚ ਜੁੜੇ ਹੋਏ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।