Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 21, 2019

June 21, 2019

ਅੱਜ (21 ਜੂਨ) ਇੱਥੋਂ ਦੇ ਭਾਰਤੀ ਦੂਤਵਾਸ ਬਾਹਰ ਸਿੱਖ ਭਾਈਚਾਰੇ ਨੇ ਦਿੱਲੀ 'ਚ ਸਿੱਖ ਪਿਓ-ਪੁੱਤਰ ਦੀ ਪੁਲਿਸ ਵੱਲ੍ਹੋੰ ਕੀਤੀ ਗਈ ਕੁੱਟਮਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਜੂਨ 1984 ਵਿਚ ਭਾਰਤੀ ਫੌਜਾਂ ਵੱਲੋਂ ਦਰਬਾਰ ਸਾਹਿਬ ਉਤੇ ਕੀਤੇ ਗਏ ਹਮਲੇ ਦੌਰਾਨ "ਸਿੱਖ ਰੈਫਰੈਂਸ ਲਾਇਬਰੇਰੀ " ਦੇ ਹੋਏ ਨੁਕਸਾਨ ਅਤੇ ਦਸਤਾਵੇਜ਼ਾਂ ਦੀ ਗੁੰਮਸ਼ੁਦਗੀ ਸਬੰਧੀ ਲੇਖਾ ਤਿਆਰ ਕਰਨ ਲਈ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਵੱਲੋਂ ਬਣਾਈ ਗਈ ਇਕ ਸਪੈਸ਼ਲ ਕਮੇਟੀ ਨੂੰ ਅੱਜ ਸਿੱਖ ਬੁੱਧੀਜੀਵੀਆਂ ਨੇ ਰੱਦ ਕਰ ਦਿੱਤਾ ਹੈ ਅਤੇ ਕਿਹਾ ਗਿਆ ਕਿ ਇਹ ਸਿੱਖਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਦਾ ਇਕ ਯਤਨ ਹੈ।
ਸਿੱਖ ਸਿਆਸਤ ਵੱਲੋਂ 18 ਜੂਨ, 2019 ਨੂੰ ਐਪਲ ਆਈ-ਫੋਨ ਲਈ ਜੁਗਤ (ਐਪ) ਜਾਰੀ ਕਰਨ ਦਾ ਐਲਾਨ ਕੀਤਾ ਗਿਆ ਜਿਸ ਨਾਲ ਪੰਜਾਬ ਤੋਂ ਚੱਲਦੇ ਇਸ ਸਿੱਖ ਮੀਡੀਆ ਅਦਾਰੇ ਨਾਲ ਪਾਠਕਾਂ, ਸਰੋਤਿਆਂ ਤੇ ਦਰਸ਼ਕਾਂ ਦਾ ਜੁੜੇ ਰਹਿਣਾ ਸੁਖਾਲਾ ਹੁਣ ਹੋਰ ਵੀ ਹੋ ਗਿਆ ਹੈ।

ਸਿੱਖ ਯੂਥ ਵਿੰਗ ਬੰਗਲੌਰ ਵੱਲੋਂ “ਪੰਜਾਬ ਤੋਂ ਬਾਹਰ ਵੱਸਦੇ ਸਿੱਖਾਂ ਦਾ ਪੰਥ ਅਤੇ ਪੰਜਾਬ ਨਾਲ ਸਰੋਕਾਰ” ਵਿਸ਼ੇ ਉੱਤੇ ਇਕ ਵਿਚਾਰ ਚਰਚਾ ਮਿਤੀ 27 ਜਨਵਰੀ, 2019 ਨੂੰ ਸ਼੍ਰੀ ਗੁਰੂ ਹਰਕ੍ਰਿਸ਼ਨ ਹਾਈ ਸਕੂਲ (ਨੇੜੇ ਗੁਰਦੁਆਰਾ ਸਿੰਘ ਸਭਾ, ਉਲਸੂਰ, ਬੰਗਲੌਰ) ਵਿਖੇ ਕਰਵਾਈ ਗਈ। ਇਸ ਮੌਕੇ ਭਾਈ ਮਨਧੀਰ ਸਿੰਘ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਅਸੀਂ ਸਿੱਖ ਸਿਆਸਤ ਦੇ ਦਰਸ਼ਕਾਂ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।