Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 10, 2019

August 10, 2019

ਮੈਲਬਰਨ: ਭਾਰਤੀ ਹਕੂਮਤ ਵੱਲੋਂ ਬੀਤੇ ਦਿਨੀਂ ਜੰਮੂ-ਕਸ਼ਮੀਰ ਨੂੰ ਭਾਰਤੀ ਸੰਵਿਧਾਨ ਵੱਲੋਂ ਮਿਲਿਆ ਖਾਸ ਰੁਤਬਾ ਖਤਮ ਕਰਕੇ ਇਸ ਦੇ ਦੋ ਟੋਟੇ ਕਰਕੇ ਇਕ ਲੱਦਾਖ ਤੇ ਦੂਜਾ ਜੰਮੂ-ਕਸ਼ਮੀਰ ਬਣਾਕੇ ਇਸ ਨੂੰ ਕੇਂਦਰ ਦੇ ਸਿੱਧੇ ਪ੍ਰਬੰਧ ਹੇਠ ਲੈ ਲਿਆ ਗਿਆ ਹੈ। ਭਾਰਤੀ ਹਕੂਮਤ ਵੱਲੋਂ ਧੱਕੇ ਨਾਲ ਧਾਰਾ ੩੭੦ ਤੇ ੩੫ਏ ਖਤਮ ਕਰਕੇ ਕਸ਼ਮੀਰ ਨੂੰ ਬਲਦੀ ਅੱਗ ਦੀ ਭੱਠੀ […]

ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਲਾਏ ਗਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਲੰਘੇ ਕੱਲ੍ਹ (੯ ਅਗਸਤ ਨੂੰ) ਜਾਰੀ ਕੀਤੇ ਗਏ ਇਕ ਬਿਆਨ ਵਿਚ ਕਿਹਾ ਹੈ ਕਿ ਪ੍ਰਮਾਤਮਾ ਨੇ ਸਭ ਇਨਸਾਨਾਂ ਨੂੰ ਜੀਵਨ ਜਿਊਣ ਲਈ ਬਰਾਬਰ ਦੇ ਹੱਕ ਦਿੱਤੇ ਹਨ ਕਿਸੇ ਇਨਸਾਨ ਨਾਲ ਲੰਿਗ, ਜਾਤ-ਪਾਤ ਜਾਂ ਨਸਲੀ ਅਧਾਰ ’ਤੇ ਵਿਤਕਰਾ ਕਰਕੇ […]

ਭਾਰਤੀ ਹਕੂਮਤ ਵੱਲੋਂ ਇਕਪਾਸੜ ਕਾਰਵਾਈ ਕਰਕੇ ਕੌਮਾਂਤਰੀ ਤੌਰ 'ਤੇ ਵਿਵਾਦਤ ਖਿੱਤੇ ਕਸ਼ਮੀਰ ਦੇ ਆਪਣੇ ਕਬਜ਼ੇ ਹੇਠਲੇ ਇਲਾਕੇ ਦਾ ਸਿਆਸੀ ਰੁਤਬਾ ਬਦਲ ਦਿੱਤਾ ਹੈ। ਸਿੱਖ ਰਾਜਨੀਤਕ ਵਿਸ਼ਲੇਸ਼ਕ ਅਤੇ ਲੇਖਕ ਭਾਈ ਅਜਮੇਰ ਸਿੰਘ ਨਾਲ ਕੀਤੀ ਗਈ ਇਸ ਖਾਸ ਗੱਲਬਾਤ ਵਿਚ ਸਿੱਖ ਸਿਆਸਤ ਵੱਲੋਂ ਇਸ ਕਾਰਵਾਈ ਦੀ ਸਿਧਾਂਤਕ ਜੜ੍ਹ ਜਾਨਣ ਦੀ ਕੋਸ਼ਿਸ਼ ਕੀਤੀ ਗਈ ਹੈ।
ਇਨਸਾਫ ਦਾ ਤਕਾਜਾ ਹੈ ਕਿ ਸੱਭਿਆਚਾਰਾਂ ਅਤੇ ਕੌਮਾਂ ਨਾਲ ਜੁੜੇ ਸਿਆਸੀ ਫੈਸਲੇ ਲੋਕਾਂ ਦੀ ਰਾਏ ਮੁਤਾਬਕ ਹੀ ਹੋਣੇ ਚਾਹੀਦੇ ਹਨ ਨਾ ਕਿ ਹਾਕਮ ਦੀ ਕਿਸੇ ਸਿਆਸੀ ਲੋੜ ਜਾਂ ਖਾਹਿਸ਼ ਦੇ ਅਨੁਸਾਰ। ਇੰਡੀਅਨ ਸਾਮਰਾਜ ਨੇ ਕਸ਼ਮੀਰੀਆਂ ਦੀ ਰਾਏ ਦੇ ਵਿਰੁਧ ਜਾ ਕੇ ਕਸ਼ਮੀਰ ਦਾ ਖਾਸ ਸਿਆਸੀ ਰੁਤਬਾ (ਧਾਰਾ 370 ਅਤੇ 35-ਏ) ਖਤਮ ਕਰਨ ਦੀ ਅਨੈਤਿਕ ਤੇ ਅਨਿਆਪੂਰਨ ਕਾਰਵਾਈ ਕਰਕੇ ਕਸ਼ਮੀਰੀਆਂ ਦੇ ਸਮੂਹਕ ਮਨ ਅਤੇ ਸੰਵੇਦਨਾ ਨੂੰ ਗਹਿਰਾ ਜਖਮ ਦਿੱਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।