Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 11, 2019

August 11, 2019

ਦਲ ਖਾਲਸਾ ਆਗੂ ਕੰਵਰਪਾਲ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਬਿਆਨ ਕਿ ਧਾਰਾ 370 ਵੱਖਵਾਦ ਵੱਲ ਤੋਰਦੀ ਸੀ ਦਾ ਹਵਾਲਾ ਦੇਂਦਿੰਆਂ ਦਸਿਆ ਕਿ ਐਲ.ਕੇ.ਅਡਵਾਨੀ ਨੇ ਆਨੰਦਪੁਰ ਸਾਹਿਬ ਮਤੇ ਬਾਰੇ ਵੀ ਇਸੇ ਤਰਾਂ ਦੇ ਵਿਚਾਰ ਦਿੱਤੇ ਸਨ ਅਤੇ ਆਪਣੀ ਕਿਤਾਬ ਵਿੱਚ ਆਨੰਦਪੁਰ ਸਾਹਿਬ ਮੱਤੇ ਨੂੰ ਵੱਖਵਾਦੀ ਦਸਤਾਵੇਜ਼ ਲਿਿਖਆ ਸੀ।

ਫਰੀਮਾਂਟ: ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਆਗੂਆਂ ਦੇ ਬਿਆਨ ਨੂੰ ਏਜੀਪੀਸੀ ਦੇ ਕੋਆਰਡੀਨੇਟਰ ਡਾ: ਪਿ੍ਤਪਾਲ ਸਿੰਘ ਨੇ ਜਾਰੀ ਕਰਦਿਆਂ ਕਿਹਾ ਹੈ ਕਿ ਭਾਰਤ ਦੇ ਪ੍ਧਾਨ ਮੰਤਰੀ ਮੋਦੀ ਤੇ ਉਸਦੀ ਹਿੰਦੂ ਰਾਸਟਰਵਾਦੀ ਭਾਜਪਾ ਸਰਕਾਰ ਨੇ ਜੰਮੂ ਕਸਮੀਰ ਦੀ ਵਿਸੇਸ ਧਾਰਾ 370 ਨੂੰ ਖਤਮ ਕਰਨ ਤੇ ਕਸਮੀਰ ਰਾਜ ਨੂੰ ਖਤਮ ਕਰਨ ਵਾਲੀ ਕਾਰਵਾਈ ਦੀ ਸਖਤ ਨੁਕਤਾਚੀਨੀ […]

11 ਅਗਸਤ: ਵਰਲਡ ਸਿੱਖ ਪਾਰਲੀਮੈਂਟ ਭਾਰਤ ਸਰਕਾਰ ਵੱਲੋਂ ਅੰਤਰਰਾਸ਼ਟਰੀ ਕਾਨੂੰਨਾਂ ਅਤੇ ਜਮਹੂਰੀ ਕਾਨੂੰਨੀ ਅਧਿਕਾਰਾਂ ਨੂੰ ਛਿੱਕੇ ਟੰਗ ਕੇ ਕਸ਼ਮੀਰ ਨੂੰ ਵੰਡਣ ਅਤੇ ਭਾਰਤ ਨਾਲ ਰਲਾਉਣ ਦੀ ਸਖਤ ਲਫਜ਼ਾਂ ਵਿੱਚ ਨਿਖੇਧੀ ਕਰਦੀ ਹੈ। ਨਵੀਂ ਦਿੱਲੀ ਵੱਲੋਂ ਕਸ਼ਮੀਰੀਆਂ ਦੀ ਹੋਣੀ ਖੋਹਣ ਤੋਂ ਪਹਿਲਾਂ ਉੱਥੋਂ ਦੇ ਬਾਸ਼ਿੰਦਿਆਂ ਵਿੱਚ ਦਹਿਸ਼ਤ ਦਾ ਮਾਹੌਲ ਫੈਲਾਉਣ ਲਈ ਫੌਜ ਨੂੰ ਵੱਡੇ ਪੱਧਰ ਤੇ […]

ਭਾਰਤੀ ਹਕੂਮਤ ਵੱਲੋਂ ਇਕਪਾਸੜ ਕਾਰਵਾਈ ਕਰਕੇ ਕੌਮਾਂਤਰੀ ਤੌਰ 'ਤੇ ਵਿਵਾਦਤ ਖਿੱਤੇ ਕਸ਼ਮੀਰ ਦੇ ਆਪਣੇ ਕਬਜ਼ੇ ਹੇਠਲੇ ਇਲਾਕੇ ਦਾ ਸਿਆਸੀ ਰੁਤਬਾ ਬਦਲ ਦਿੱਤਾ ਹੈ। ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਵੱਲੋਂ ਵਿਸ਼ਲੇਸ਼ਕ ਅਤੇ ਵਿਚਾਰਕ ਸ. ਅਜੈਪਾਲ ਸਿੰਘ ਨਾਲ ਇਸ ਕਾਰਵਾਈ ਦੇ ਸਮੇਂ ਦੀ ਚੋਣ, ਇਸਦੇ ਕਾਰਨਾਂ ਅਤੇ ਸੰਭਾਵੀ ਨਤੀਜਿਆਂ ਬਾਰੇ ਖਾਸ ਗੱਲਬਾਤ ਕੀਤੀ ਗਈ ਹੈ। ਇਹ ਪੜਚੋਲ ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਹਿਤ ਸਾਂਝੀ ਕੀਤੀ ਜਾ ਰਹੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।