Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 17, 2019

December 17, 2019

ਦਿੱਲੀ ਪੁਲਿਸ ਹੱਥੋਂ ਵਿਦਿਆਰਥੀਆਂ ਦੀ ਕਰਵਾਈ ਕੁੱਟਮਾਰ ਨੂੰ ਮੰਦਭਾਗਾ ਦੱਸਿਆ ਅਤੇ ਦੋਸ਼ੀਆਂ ਦੇ ਨਾਮ ਨਸ਼ਰ ਕਰਨ ਅਤੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ।
ਪੇਸ਼ਾਵਰ ਹਾਈ ਕੋਰਟ ਦੇ ਚੀਫ਼ ਜਸਟਿਸ ਵਕਾਰ ਅਹਿਮਦ ਸੇਠ ਦੀ ਅਗਵਾਈ ਵਾਲੀ ਵਿਸ਼ੇਸ਼ ਅਦਾਲਤ ਦੇ ਤਿੰਨ ਮੈਂਬਰੀ ਬੈਂਚ ਨੇ ਸੰਵਿਧਾਨ ਨੂੰ ਮੁਅੱਤਲ ਕਰਨ ਅਤੇ 2007 ਐਮਰਜੈਂਸੀ ਨਿਯਮ ਲਗਾਉਣ ਦੇ ਦੋਸ਼ ਹੇਠ ਪਰਵੇਜ਼ ਮੁਸ਼ੱਰਫ ਨੂੰ ਲੰਬੇ ਸਮੇਂ ਤੋਂ ਚੱਲ ਰਹੇ ਦੇਸ਼ਧ੍ਰੋਹ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਅਤੇ ਮੌਤ ਦੀ ਸਜ਼ਾ ਸੁਣਾਈ ਹੈ
ਭਾਈ ਲੌਂਗੋਵਾਲ ਨੇ ਕਿਹਾ ਕਿ ਜੋ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਨਹੀਂ ਕਰ ਸਕਦੇ, ਉਨ੍ਹਾਂ ਨੂੰ ਪਾਵਨ ਸਰੂਪ ਰੱਖਣ ਦਾ ਕੋਈ ਅਧਿਕਾਰ ਨਹੀਂ ਹੈ।
ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਅੱਜ 17 ਦਸੰਬਰ 2019 ਦੀਆਂ ਚੋਣਵੀਆਂ ਖਬਰਾਂ ਦੇ ਅਹਿਮ ਨੁਕਤੇ ਸਾਂਝੇ ਕਰ ਰਹੇ ਹਾਂ। ਆਪ ਪੜ੍ਹੋ ਅਤੇ ਹੋਰਨਾਂ ਨਾਲ ਸਾਂਝੀਆਂ ਕਰੋ...

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।