ਅੱਜ ਦੀ ਖਬਰਸਾਰ | 30 ਜਨਵਰੀ 2020 (ਦਿਨ ਵੀਰਵਾਰ) ਖਬਰਾਂ ਭਾਰਤੀ ਉਪਮਹਾਂਦੀਪ ਦੀਆਂ: ਗੱਲਬਾਤ ਦਾ ਚੋਗਾ ਪਾਉਣ ਦੀ ਕੋਸ਼ਿਸ਼: • ਦਿੱਲੀ ਦਰਬਾਰ ਅਸਾਮ ਦੀ ਖਾੜਕੂ ਜਥੇਬੰਦੀ ‘ਉਲਫਾ (ਆਈ)’ ਨਾਲ ਗੱਲਬਾਤ ਕਰਨ ਲਈ ਤਿਆਰ। • ਅਸਾਮ ਦੇ ਸਿੱਖਿਆ ਮੰਤਰੀ ਹਿਮੰਤਾ ਬਿਸਵਾ ਸਰਮਾ ਨੇ ਇਸ ਬਾਰੇ ਬਿਆਨ ਦਿੱਤਾ। • ਕਿਹਾ ਅਸੀਂ “ਯੂਨਾਈਟਿਡ ਲਿਬਰੇਸ਼ਨ ਫਰੰਟ ਆਫ ਆਸਾਮ […]