ਅੱਜ ਦੀ ਖਬਰਸਾਰ | 30 ਜਨਵਰੀ 2020 (ਦਿਨ ਵੀਰਵਾਰ) ਖਬਰਾਂ ਭਾਰਤੀ ਉਪਮਹਾਂਦੀਪ ਦੀਆਂ: ਗੱਲਬਾਤ ਦਾ ਚੋਗਾ ਪਾਉਣ ਦੀ ਕੋਸ਼ਿਸ਼: • ਦਿੱਲੀ ਦਰਬਾਰ ਅਸਾਮ ਦੀ ਖਾੜਕੂ ...
ਸੱਤਾ ਮਾਨਣ ਲਈ ਬਾਦਲਾਂ ਨਾਲ ਜੁੜਿਆ 'ਨਵਾਂ ਆਗੂ ਵਰਗ' ਪੰਜਾਬ ਵਿਚੋਂ ਬਾਦਲਾਂ ਦਾ ਪੱਲਾ ਛੱਡਣ ਲਈ ਤਿਆਰ ਸੀ।
ਬਹੁਜਨ ਕ੍ਰਾਂਤੀ ਮੋਰਚੇ ਵੱਲੋਂ 29 ਜਨਵਰੀ ਲਈ ਦਿੱਤੇ ਭਾਰਤ ਬੰਦ ਦੇ ਸੱਦੇ ਦੌਰਾਨ ਅੱਜ ਪੰਜਾਬ ਵਿਚ ਕਈ ਥਾਈਂ ਵਿਖਾਵੇ ਹੋਣ ਦੀਆਂ ਖਬਰਾਂ ਹਨ। ਇਹ ਬੰਦ ਨਾਗਰਿਕਤਾ ਸੋਧ ਕਾਨੂੰਨ (ਨਾ.ਸੋ.ਕਾ.), ਨਾਗਰਿਕਤਾ ਰਜਿਸਟਰ ਅਤੇ ਜਨਸੰਖਿਆ ਰਜਿਸਟਰ ਦੇ ਵਿਰੋਧ ਵਿਚ ਸੱਦਿਆ ਗਿਆ ਸੀ।
ਅਭਿਜੀਤ ਨੇ ਕਿਹਾ ਕਿ ਜਿਵੇਂ ਅਰਵਿੰਦ ਨੇ ਕਿਹਾ ਸੀ ਕਿ ਮੌਜੂਦਾ ਸਮੇਂ ਜੋ ਡੇਟਾ ਸਾਡੇ ਕੋਲ ਉਪਲੱਬਧ ਹੈ ਉਸ ਦੀ ਹਾਲਤ ਉਸ ਹਾਲਤ 1991 ਵਾਲੇ ਡੇਟਾ ਤੋਂ ਵੀ ਮਾੜੀ ਹੈ
ਈਰਾਨੀ ਮੀਡੀਆ ਅਨੁਸਾਰ ਈਰਾਨੀ ਕਮਾਂਡਰ ਜਨਰਲ ਕਾਸਿਮ ਸੁਲੇਮਾਨੀ ਨੂੰ ਮਾਰਨ ਦੀ ਸਾਜਿਸ਼ ਕਰਨ ਵਾਲੇ ‘ਡਾਰਕ ਪ੍ਰਿੰਸ’ ਦੇ ਨਾਮ ਤੋਂ ਮਸ਼ਹੂਰ ਸੀ.ਆਈ.ਏ ਅਧਿਕਾਰੀ ਮਾਇਕਲ ਡੀਏਂਡ੍ਰਿਆ ਅਫਗਾਨੀਸਤਾਨ ਵਿਚ ਹੋਏ ਜਹਾਜ ਕ੍ਰੈਸ਼ ਦੁਰਘਟਨਾ ਵਿਚ ਮਾਰਿਆ ਗਿਆ।
ਮਮਤਾ ਨੇ ਕਿਹਾ ਚਾਹੇ ਕੁਝ ਵੀ ਹੋ ਜਾਵੇ ਪੱਛਮੀ ਬੰਗਾਲ ਵਿੱਚ ਸੀਏਏ,ਐੱਨਆਰਸੀ ਅਤੇ ਐੱਨਪੀਆਰ ਵਰਗਾ ਕੁਝ ਵੀ ਲਾਗੂ ਨਹੀਂ ਹੋਵੇਗਾ
ਅਕਾਲੀ ਦਲ ਦੀ ਸਾਬਕਾ ਸੰਸਦ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਲੰਬੇ ਸਮੇਂ ਬਾਅਦ ਤੋੜੀ ਚੁੱਪ
• ਵਿਦੇਸ਼ਾਂ ਦੀਆਂ ਸਿੱਖ ਸੰਸਥਾਵਾਂ ਵਿਚ ਪੀ.ਟੀ.ਸੀ. ਵੱਲੋਂ ਗੁਰਬਾਣੀ ਨੂੰ ਆਪਣੀ "ਬੌਧਿਕ-ਜਗੀਰ" ਦੱਸਣ ਉੱਤੇ ਭਾਰੀ ਰੋਹ। • ਸਿੱਖ ਕਲਚਰਲ ਸੁਸਾਇਟੀ (ਰਿਚਮੰਡ ਹਿੱਲ, ਅਮਰੀਕਾ) ਨੇ ਪੀ.ਟੀ.ਸੀ. ਵਿਰੁਧ ਮਤੇ ਪ੍ਰਵਾਣ ਕੀਤੇ। • ਸਿੱਖ ਕਲਚਰਲ ਸੁਸਾਇਟੀ ਦੇ ਮੁੱਖ ਸੇਵਾਦਾਰ ਜਤਿੰਦਰ ਸਿੰਘ ਬੋਪਾਰਾਏ ਨੇ ਮਤਿਆਂ ਬਾਰੇ ਜਾਣਕਾਰੀ ਦਿੱਤੀ।
ਲਹਿੰਦੇ ਪੰਜਾਬ ਦਾ ਫੈਸਲਾਬਾਦ (ਪਹਿਲਾ ਨਾਂ ਲਾਇਲਪੁਰ) ਚੜ੍ਹਦੇ ਪੰਜਾਬ ਦੇ ਲੁਧਿਆਣੇ ਤੋਂ ਸਿਰਫ ਤਿੰਨ ਸੌ ਕਿਲੋਮੀਟਰ ਦੀ ਦੂਰੀ ਉੱਤੇ ਹੈ ਅਤੇ ਲੁਧਿਆਣੇ ਦੇ ਕੱਪੜਾ ਕਾਰਖਾਨਿਆਂ ਵਿੱਚ ਹੁੰਦੀ ਪੈਦਾਵਾਰ ਦੀ ਸਭ ਤੋਂ ਵੱਡੀ ਮੰਡੀ ਹੈ, ਦਾ ਸੰਪਰਕ ਟੁੱਟ ਗਿਆ ਹੈ।
ਨਾ.ਸੋ.ਕਾ. ਬਾਰੇ ਯੂਰਪੀ ਪਾਰਲੀਮੈਂਟ ਵਿੱਚ ਪਾਏ ਗਏ 6 ਮਤਿਆਂ ਵਿਚ ਕੌਮਾਂਤਰੀ ਕਾਨੂੰਨਾਂ ਅਤੇ ਦਸਤਾਵੇਜ਼ਾਂ ਦਾ ਭਰਪੂਰ ਹਵਾਲਾ
« Previous Page — Next Page »