ਭਾਰਤ ਦੀ ਮੋਦੀ ਸਰਕਾਰ ਵੱਲੋਂ ਏਅਰ ਇੰਡੀਆ ਨੂੰ ਵੇਚਣ ਦੀ ਪੂਰੀ ਤਿਆਰੀ
ਸ਼ਾਹੀਨ ਬਾਗ ਦਾ ਰੋਹ ਵਿਖਾਵਾ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਨਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਰੁੱਧ ਹੈ
• ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਆਗੂ ਹਰਮੀਤ ਸਿੰਘ (ਪੀ.ਐਚ.ਡੀ.) ਦਾ 27 ਜਨਵਰੀ ਨੂੰ ਲਾਹੌਰ ਨੇੜੇ ਕਤਲ ਕਰ ਦਿੱਤਾ ਗਿਆ। • ਹਰਮੀਤ ਸਿੰਘ (ਪੀ.ਐਚ.ਡੀ.) ਉੱਤੇ ਦੋ ਬੰਦੂਕਧਾਰੀਆਂ ਨੇ ਹਮਲਾ ਕੀਤਾ। • ਹਮਲਾ ਉਸ ਵੇਲੇ ਕੀਤਾ ਜਦੋਂ ਉਹ ਇਕ ਸਥਾਨਕ ਗੁਰਦੁਆਰਾ ਸਾਹਿਬ ਤੋਂ ਵਾਸਪ ਰਿਹਾਇਸ਼ ਵੱਲ ਪਰਤ ਰਿਹਾ ਸੀ।
• ਅੱਜ (ਸੋਮਵਾਰ, 27 ਜਨਵਰੀ) ਨੂੰ ਔਸ਼ਵਿਚ ’ਚ ਯਹੂਦੀ ਘੱਲੂਘਾਰੇ ਦੀ ਯਾਦ ਮਨਾਈ ਜਾ ਰਹੀ ਹੈ। • ਇਸ ਸਮਾਗਮ ਵਿਚ 50 ਦੇਸ਼ਾਂ ਤੋਂ ਨੁਮਾਇੰਦੇ (ਡੈਲੀਗੇਟ) ਪਹੁੰਚੇ ਹਨ। • ਸਮਾਗਮ ਵਿਚ ਇਕੱਠੇ ਹੋਏ ਲੋਕਾਂ ਨੇ ਘੱਲੂਘਾਰੇ ਦੇ ਸੱਚ ਤੇ ਸਬਕਾਂ ਨੂੰ ਹਮੇਸ਼ਾਂ ਯਾਦ ਰੱਖਣ ਦਾ ਸੱਦਾ ਦਿੱਤਾ।
ਜਿੱਥੇ ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਕਪਤਾਨ ਅਮਰਿੰਦਰ ਸਿੰਘ ਨੇ ਧਰਤੀ ਹੇਠਲੇ ਪਾਣੀ ਦੇ ਤੇਜੀ ਨਾਲ ਖਤਮ ਹੋਣ ਕਰਕੇ ਸੂਬੇ ਵਿੱਚ ਆ ਰਹੀ ਪਾਣੀ ਦੀ ਕਿੱਲਤ ਉੱਤੇ ਵਿਚਾਰ ਚਰਚਾ ਕਰਨ ਲਈ ਲੰਘੇ ਵੀਰਵਾਰ ਸਾਰੇ ਸਿਆਸੀ ਦਲਾਂ ਦੀ ਮਿਲਣੀ ਰੱਖੀ, ਉੱਥੇ ਦੂਜੇ ਪਾਸੇ ‘ਨੈਸ਼ਨਲ ਗ੍ਰੀਨ ਟ੍ਰਿਬਿਊਨਲ’ ਨੇ ਆਪਣੇ 10 ਜਨਵਰੀ ਦੇ ਹੁਕਮ ਵਿੱਚ ਦਰਸਾਇਆ ਹੈ ਕਿ ਸੂਬਾ ਸਰਕਾਰ ਸੋਧੇ ਹੋਏ ਪਾਣੀ ਨੂੰ ਠੀਕ ਤਰੀਕੇ ਨਾਲ ਸਾਂਭ ਹੀ ਨਹੀਂ ਸਕੀ।
1984 ਦੀ ਸਿੱਖ ਨਸਲਕੁਸ਼ੀ ਬਾਰੇ ਜਸਟਿਸ ਢੀਂਗਰਾ ਦਾ ਲੇਖਾ ਨਿਆਂ ਦੇ ਬੰਦ ਦਰਵਾਜੇ ਦਾ ਪ੍ਰਗਟਾਵਾ। 26 ਜਨਵਰੀ ਨੂੰ ਦਿੱਲੀ ਸਲਤਨਤ ਵਿਰੁੱਧ ਅਮਰੀਕਾ ਵਿੱਚ ਮੁਜ਼ਾਹਿਰਾ
• ਰਾਜਸਥਾਨ ਨੇ ਨਾ.ਸੋ.ਕਾ., ਨਾਗਰਿਕਤਾ ਰਜਿਸਟਰ ਅਤੇ ਜਨਸੰਖਿਆ ਰਜਿਸਟਰ ਖਿਲਾਫ ਮਤਾ ਕੀਤਾ ਪਾਸ। • ਨਾ.ਸੋ.ਕਾ. ਵਿੱਚ ਸੋਧਾਂ ਨੂੰ ਵਾਪਸ ਲੈਣ ਲਈ ਕਿਹਾ। • ਜਨਸੰਖਿਆ ਰਜਿਸਟਰ ਦੇ ਖਦਸ਼ਿਆਂ ਨੂੰ ਦੂਰ ਕਰਨ ਲਈ ਕਿਹਾ।
• 25 ਜਨਵਰੀ ਦੇ ਪੰਜਾਬ ਬੰਦ ਦੇ ਸੱਦੇ ਨੂੰ ਰਲਵਾਂ-ਮਿਲਵਾਂ ਹੁੰਗਾਰਾ ਮਿਲਿਆ। • ਸ੍ਰੀ ਅੰਮ੍ਰਿਤਸਰ, ਹੁਸ਼ਿਆਰਪੁਰ, ਮਲੇਰਕੋਟਲਾ ਮੁਕੰਮਲ ਬੰਦ ਰਹੇ। • ਬਾਕੀ ਥਾਵਾਂ ਤੇ ਵੀ ਬੰਦ ਦਾ ਅਸਰ ਵੇਖਣ ਨੂੰ ਮਿਲਿਆ। • ਨਾ.ਸੋ.ਕਾ. ਅਤੇ ਨਾਗਰਿਕਤਾ ਰਜਿਸਟਰ ਦੇ ਵਿਰੋਧ ਵਿੱਚ ਬੰਦ ਦਾ ਸੱਦਾ ਸੀ।
24 ਜਨਵਰੀ ਦਰਿਆਈ ਪਾਣੀਆਂ ਦੇ ਮਾਮਲੇ ਤੇ ਹੋਈ ਮੀਟਿੰਗ ਵਿਚ ਸਾਰੀਆਂ ਸਿਆਸੀ ਪਾਰਟੀਆਂ ਨੇ ਕੁਝ ਕੱਢਣ ਦੀ ਬਜਾਏ ਅਸਲ ਮੁੱਦੇ ਦੱਬਣ ਤੇ ਸਰਬ ਸੰਮਤੀ ਦਿਖਾਈ ਹੈ।
ਪੀ.ਟੀ.ਸੀ. ਮਾਮਲੇ ਦੀ ਜਾਂਚ ਕਰਨ ਲਈ ਬਣਾਈ ਗਈ 6 ਮੈਂਬਰੀ ਜਾਂਚ ਕਮੇਟੀ ਦੀ ਇਕੱਤਰਤਾ ਹੋਈ ਕਮੇਟੀ ਪਿਛਲੇ ਦੋ ਦਹਾਕਿਆਂ ਦੌਰਾਨ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਤੋਂ ਹੋਏ ਗੁਰਬਾਣੀ ਪ੍ਰਸਾਰਣ ਬਾਰੇ ਜਾਂਚ ਕਰੇਗੀ
« Previous Page — Next Page »