Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 1, 2020

February 1, 2020

ਮੋਦੀ ਸਰਕਾਰ ਦੀ ਵਿੱਤ ਮੰਤਰੀ ਵੱਲੋਂ ਅੱਜ ਸੰਸਦ ਵਿਚ ਸਾਲ 2020-21 ਦਾ ਬਜਟ ਪੇਸ਼ ਕੀਤਾ ਗਿਆ
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਨੇ ਭਾਈ ਪਰਮਜੀਤ ਸਿੰਘ ਭਿਉਰਾ ਦੇ ਮਾਤਾ ਪ੍ਰੀਤਮ ਕੌਰ ਜੀ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਹਨਾਂ ਦੋ ਦਿਨਾਂ ਵਿਚ ਪੰਜਾਬੀ ਸਾਹਿਤ ਦੀਆਂ ਦੋ ਨਾਮਵਰ ਸਖਸ਼ੀਅਤਾਂ ਇਸ ਫਾਨੀ ਸੰਸਾਰ ਤੋਂ ਰੁਖਸਤ ਹੋ ਗਈਆਂ।
ਮੈਡਮ ਟਿਵਾਣਾ ਮੇਰੇ ਅਧਿਆਪਕ ਤਾਂ ਸਨ ਹੀ ਮੇਰੀ ਹਰ ਮੁਸ਼ਿਕਲ ਵਿਚ ਸਹਾਈ ਹੁੰਦੇ। ਸਿਆਸਤ ਨਾਲ ਵਾਹ ਵਾਸਤਾ ਨਹੀਂ
ਐਮੀ ਬੇਰਾ 1984 ਦੀ ਸਿੱਖ ਨਸਲਕੁਸ਼ੀ ਵਿਚ ਦਿੱਲੀ ਸਲਤਨਤ (ਭਾਰਤੀ ਸਟੇਟ) ਦੀ ਸ਼ਮੂਲੀਅਤ ਤੇ ਜ਼ਿੰਮੇਵਾਰੀ ਦੇ ਤੱਥਾਂ ਨੂੰ ਮੰਨਣ ਤੋਂ ਮੁਨਕਰ ਹੈ।
ਕਨੇਡਾ ਸਰਕਾਰ ਨੇ ਇਹ ਕਾਰਵਾਈ ਸੰਬੰਧਤ ਕੰਪਨੀ ਦੇ ਮਾਲਕ ਦੇ ਦਿੱਲੀ ਸਲਤਨਤ (ਭਾਰਤੀ ਸਟੇਟ) ਦੀਆਂ ਖੂਫੀਆ ਏਜੰਸੀਆਂ ਨਾਲ ਸੰਬੰਧ ਉਜਾਗਰ ਹੋ ਜਾਣ ਤੋਂ ਬਾਅਦ ਕੀਤੀ ਹੈ।

ਚੰਡੀਗੜ੍ਹ : ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਆਗੂ ਭਾਈ ਹਰਮੀਤ ਸਿੰਘ(ਪੀ.ਐੱਚ.ਡੀ) ਦੀ ਯਾਦ ਵਿਚ ਸ਼ਹੀਦੀ ਸਮਾਗਮ 1 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਗੁਰਦੁਆਰਾ ਹਰਗੋਬਿੰਦ ਸਾਹਿਬ ਜੀ (ਕੋਵੈਂਟਰੀ) ਵਿਖੇ ਕਰਵਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀ ਭਾਈ ਹਰਮੀਤ ਸਿੰਘ ਨੂੰ ਦੋ ਬੰਦੂਕਧਾਰੀਆਂ ਨੇ ਲਾਹੌਰ ਨੇੜੇ ਕਤਲ ਕਰ ਦਿੱਤਾ ਸੀ। ਉਹਨਾਂ ਦੀ ਯਾਦ […]

ਭਾਰਤ ਨੇ ਕੈਨੇਡਾ ਵਿੱਚ ਅਜੈ ਬਿਸਾਰੀਆ ਨੂੰ ਭਾਰਤੀ ਰਾਜਦੂਤ ਨਿਯੁਕਤ ਕੀਤਾ ਹੈ ਅਤੇ ਇਸ ਤੋਂ ਪਹਿਲਾਂ ਅਜੈ ਬਿਸਾਰੀਆ ਪਾਕਿਸਤਾਨ ਵਿੱਚ ਭਾਰਤੀ ਰਾਜਦੂਤ ਸੀ

ਅੱਜ ਦੀ ਖਬਰਸਾਰ | 1 ਫਰਵਰੀ 2020 (ਦਿਨ ਸ਼ਨਿੱਚਰਵਾਰ) ਖਬਰਾਂ ਸਿੱਖ ਜਗਤ ਦੀਆਂ: ਅੰਤਿਮ ਸੰਸਕਾਰ ’ਤੇ ਜੁਝਾਰੂ ਪੁੱਤ ਨੂੰ ਮਾਂ ਦੇ ਅੰਤਿਮ ਦਰਸ਼ਨ ਹੋਏ: ਬੰਦੀ ਸਿੰਘ ਭਾਈ ਪਰਮਜੀਤ ਸਿੰਘ ਭਿਓਰਾ ਦੇ ਮਾਤਾ ਜੀ ਦਾ ਅੰਤਿਮ ਸੰਸਕਾਰ ਸ਼ੁੱਕਰਵਾਰ (31 ਜਨਵਰੀ) ਨੂੰ ਮੁਹਾਲੀ ਵਿਖੇ ਹੋਇਆ। ਮਾਤਾ ਜੀ ਵੀਰਵਾਰ ਨੂੰ ਪੂਰੇ ਹੋ ਗਏ ਸਨ। ਅੰਤਿਮ ਸੰਸਕਾਰ ਵੇਲੇ ਭਾਈ […]

ਬਾਦਲਾਂ ਨੇ ਸਿੱਖ ਸਟੂਡੈਂਟਸ ਫੈਡਰੇਸ਼ਨ ਵਿਚ ਪਾਟੋਧਾੜ ਕਰਕੇ ਫੈਡਰੇਸ਼ਨ ਕਮਜੋਰ ਕੀਤੀ ਸੀ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।