Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 6, 2020

February 6, 2020

ਸਾਕਾ ਨਕੋਦਰ ਦੇ ਸ਼ਹੀਦਾਂ ਦੇ ਪਰਵਾਰਾਂ ਵੱਲੋਂ ਮਨੁੱਖੀ ਹੱਕਾਂ ਦੇ ਲਈ ਸਰਗਰਮ ਜਥੇਬੰਦੀਆਂ ਅਤੇ ਸਿੱਖ ਜਥੇਬੰਦੀਆਂ ਦੇ ਨਾਮਇੰਦਿਆਂ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਸਾਕਾ ਨਕੋਦਰ 1986 ਦੇ ਇਨਸਾਫ ਦਾ ਵਾਅਦਾ ਯਾਦ ਕਰਵਾਇਆ।

ਅੱਜ ਦਾ ਖਬਰਸਾਰ | 6 ਫਰਵਰੀ 2020 (ਦਿਨ ਵੀਰਵਾਰ)   ਖਬਰਾਂ ਭਾਰਤੀ ਉਪਮਹਾਂਦੀਪ ਦੀਆਂ:   ਨਰਿੰਦਰ ਮੋਦੀ ਵਲੋਂ ਰਾਮ ਮੰਦਿਰ ਦੀ ਉਸਾਰੀ ਲਈ ਟਰੱਸਟ ਦਾ ਐਲਾਨ: ਟਰੱਸਟ ਵਿਚ 15 ਜਾਣੇ ਸ਼ਾਮਿਲ ਹੋਣਗੇ ਇੱਕ ਜੀਅ ਦਲਿਤ ਭਾਈਚਾਰੇ ਵਿਚੋਂ ਹੋਵੇਗਾ ਦਿੱਲੀ ਸਲਤਨਤ ਦੀ ਕੇਂਦਰੀ ਕੈਬਨਿਟ ਵੱਲੋਂ ਟਰੱਸਟ ਨੂੰ 67.7 ਏਕੜ ਜ਼ਮੀਨ ਤਬਦੀਲ ਕਰਨ ਲਈ ਹਰੀ ਝੰਡੀ ਯੂ.ਪੀ. […]

ਸੰਸਾਰ ਦੇ ਉੱਘੇ ਅਰਥਸ਼ਾਸਤਰੀਆਂ ਵਿੱਚ ਸ਼ੁਮਾਰ ਬੀਬੀ ਜੈਯਤੀ ਘੋਸ਼ ਨੇ ਆਪਣੀ ਗੱਲ ’ਚ ਵਾਧਾ ਕਰਦਿਆਂ ਹੋਰ ਕਿਹਾ ਕਿ ਭਾਰਤ ਦੀ ਮੌਜੂਦਾ ਮੰਦੀ 1991 ਤੇ 2008 ਦੀਆਂ ਮੰਦੀਆਂ ਤੋਂ ਵੀ ਭਿਆਨਕ ਹੈ ਅਤੇ ਇਸ ਬਜਟ ਨੇ ਰੁਜ਼ਗਾਰ ਖੇਤਰ ਨੂੰ ਬਜਟ ਵਿਚ ਮਿਲਦੇ ਹਿੱਸੇ ਨੂੰ ਵੀ ਹੋਰ ਘਟਾ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਰੁਜ਼ਗਾਰ ਮੁਹੱਈਆ ਕਰਵਾਉਣ ਵਾਲੇ ਖੇਤਰਾਂ ਜਿਵੇਂ ਕਿ ਖੇਤੀਬਾੜੀ, ਸਿਹਤ, ਸਿੱਖਿਆ ਆਦਿ ਸਾਰਿਆਂ ਨੂੰ ਹੀ ਘਟਾ ਦਿੱਤਾ ਗਿਆ ਹੈ (ਜਿਸ ਨਾਲ ਰੁਜਗਾਰ ਦੇ ਨਵੇਂ ਮੌਕੇ ਪੈਦਾ ਹੋਣ ਦੀ ਬਜਾਏ ਪਹਿਲਿਆਂ ਉੱਤੇ ਵੀ ਮਾੜਾ ਅਸਰ ਪਵੇਗਾ)।

ਸ੍ਰੀ ਅੰਮ੍ਰਿਤਸਰ: ਖਾਲਿਸਤਾਨ ਲਿਬਰੇਸ਼ਨ ਫੋਰਸ (ਖਾ.ਲਿ.ਫੋ.) ਦੇ ਮੁਖੀ ਭਾਈ ਹਰਮੀਤ ਸਿੰਘ ਨਮਿਤ ਸ਼ਹੀਦੀ ਸਮਾਗਮ ਬੀਤੇ ਕੱਲ੍ਹ ਭਾਵ ਬੁੱਧਵਾਰ (5 ਫਰਵਰੀ) ਨੂੰ ਹੋਇਆ। ਲੰਘੀ 27 ਜਨਵਰੀ ਨੂੰ ਲਾਹੌਰ ਨੇੜੇ ਬੰਦੂਕਧਾਰੀਆਂ ਨੇ ਹਮਲਾ ਕਰਕੇ ਭਾਈ ਹਰਮੀਤ ਸਿੰਘ ਨੂੰ ਸ਼ਹੀਦ ਕਰ ਦਿੱਤਾ ਸੀ। ਸ੍ਰੀ ਅੰਮ੍ਰਿਤਸਰ ਦੇ ਬੀ-ਬਲਾਕ ਗੁਰਦੁਆਰਾ ਸਾਹਿਬ ਵਿਖੇ ਹੋਏ ਇਸ ਸ਼ਹੀਦੀ ਸਮਾਗਮ ਵਿਚ ਸਿੱਖ ਸੰਘਰਸ਼ ਨਾਲ […]

ਖਾਲਸਾ ਪੰਥ ਦਾ ਸੰਘਰਸ਼ ਸਰਬੱਤ ਦੇ ਭਲੇ ਲਈ ਹੈ ਅਤੇ ਇਸ ਸੰਘਰਸ਼ ਦੀ ਵਾਗ ਗੁਰੂ ਨਾਨਕ ਪਾਤਿਸ਼ਾਹ ਆਪ ਆਪਣੇ ਪੰਥ ਨੂੰ ਸੌਂਪ ਕੇ ਗਏ ਹਨ ਤੇ ਇਸ ਸੰਘਰਸ਼ ਵਜੋਂ ਲੋਕਾਈ ਉੱਤੇ ਸਰਬੱਤ ਦੇ ਭਲੇ ਵਾਲਾ ਹਲੀਮੀ ਰਾਜ ਪ੍ਰਬੰਧ ਜਰੂਰ ਕਾਇਮ ਹੋਵੇਗਾ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।