Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 17, 2020

March 17, 2020

ਦਲ ਖਾਲਸਾ ਵੱਲੋਂ ਜਾਰੀ ਇੱਕ ਲਿਖਤੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਬਿਪਰਵਾਦੀ ਸਰਕਾਰ ਨੇ ਸਾਬਕਾ ਚੀਫ ਜਸਟਿਸ ਰੰਜਨ ਗੋਗੋਈ ਨੂੰ ਅਯੁੱਧਿਆ-ਬਾਬਰੀ ਮਸਜਿਦ ਮਾਮਲੇ ਵਿੱਚ ਹਿੰਦੂਤਵੀਆਂ ਦੇ ਹੱਕ ਵਿੱਚ ਫੈਸਲਾ ਦੇਣ ਦੇ ਇਨਾਮ ਵਜੋਂ ਰਾਜ ਸਭਾ ਦੀ ਮੈਂਬਰੀ ਨਾਲ ਨਿਵਾਜਿਆ ਹੈ।
ਰੰਜਨ ਗੋਗੋਈ ਉੱਪਰ ਸਰੀਰਕ ਸ਼ੋਸ਼ਣ ਦੇ ਗੰਭੀਰ ਦੋਸ਼ ਲੱਗੇ ਸਨ ਪਰ ਇਸ ਜੱਜ ਵੱਲੋਂ ਆਪਣੇ ਮਾਮਲੇ ਦੀ ਆਪੇ ਹੀ ਸੁਣਵਾਈ ਕਰਦਿਆਂ ਇਹ ਕਿਹਾ ਗਿਆ ਕਿ ਇਸ ਮਾਮਲੇ ਵਿੱਚ ਕੋਈ ਵੀ ਜਾਂਚ ਕਰਨ ਦੀ ਲੋੜ ਨਹੀਂ ਹੈ।

    ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਨਜਦੀਕੀ ਰਹੇ ਸੀਨੀਅਰ ਪੱਤਰਕਾਰ ਸਰਦਾਰ ਦਲਬੀਰ ਸਿੰਘ ਗੰਨਾ ਦੀ ਯਾਦ ਵਿੱਚ 23 ਫਰਵਰੀ 2020 ਨੂੰ ਫਿਲੌਰ ਨੇੜੇ ਪਿੰਡ ਗੰਨਾ ਵਿਖੇ ਰੱਖੇ ਗਏ ਅੰਤਿਮ ਅਰਦਾਸ ਸਮਾਗਮ ਮੌਕੇ ਬੋਲਦਿਆਂ ਸਿੱਖ ਰਾਜਨੀਤਕ ਵਿਸ਼ਲੇਸ਼ਕ ਅਤੇ ਲੇਖਕ ਭਾਈ ਅਜਮੇਰ ਸਿੰਘ ਨੇ ਜਿੱਥੇ ਸ. ਦਲਬੀਰ ਸਿੰਘ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।