Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 16, 2020

April 16, 2020

ਪੰਜਾਬ ਪੁਲਿਸ ਅਤੇ ਪੰਜਾਬ ਦੀਆਂ ਅਦਾਲਤਾਂ ਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਸਿੱਖਾਂ ਨੂੰ ਨੰਗੇ ਸਿਰ ਇਸ ਤਰ੍ਹਾਂ ਜਲੀਲ ਕਰਕੇ ਅਦਾਲਤ ਵਿੱਚ ਪੇਸ਼ ਕਰਨਾ ਜਿੱਥੇ ਕਾਨੂੰਨੀ ਤੌਰ ਤੇ ਗਲਤ ਹੈ ਉੱਥੇ ਸਿੱਖ ਭਾਵਨਾਵਾਂ ਨਾਲ ਵੀ ਵੱਡਾ ਖਿਲਵਾੜ ਹੈ।
ਲੰਘੇ ਐਤਵਾਰ ਪਟਿਆਲਾ ਸਬਜੀ ਮੰਡੀ ਵਿਖੇ ਵਾਪਰੀ ਘਟਨਾ ਤੋਂ ਬਾਅਦ ਇੰਝ ਲੱਗਦਾ ਹੈ ਕਿ ਜਿਵੇਂ ਪੰਜਾਬ ਵਿੱਚ ਐਮਰਜੈਂਸੀ ਲਗਾ ਦਿੱਤੀ ਗਈ ਹੋਵੇ। ਇਸ ਘਟਨਾ ਦੌਰਾਨ ਨਿਹੰਗ ਸਿੰਘਾਂ ਨਾਲ ਹੋਏ ਟਕਰਾਅ ਵਿੱਚ ਪੰਜਾਬ ਪੁਲੀਸ ਦੇ ਇੱਕ ਏ.ਐੱਸ.ਆਈ. ਦਾ ਹੱਥ ਵੱਢਿਆ ਗਿਆ ਸੀ। ਪੰਜਾਬ ਪੁਲੀਸ ਵੱਲੋਂ ਇਸ ਸਮੁੱਚੇ ਘਟਨਾਕ੍ਰਮ ਬਾਰੇ ਪੇਸ਼ ਕੀਤੇ ਜਾ ਰਹੇ ਪੱਖ ਨਾਲੋਂ ਵੱਖਰੇ ਵਿਚਾਰ ਪਰਗਟ ਕਰਨ ਵਾਲਿਆਂ ਵਿਰੁੱਧ ਫੌਜਦਾਰੀ ਮੁਕੱਦਮੇ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ ਅਤੇ ਸਲਾਖਾਂ ਪਿੱਛੇ ਡੱਕਿਆ ਜਾ ਰਿਹਾ ਹੈ।
ਆਮ ਤੌਰ ਉੱਪਰ ਇਹ ਗੱਲ ਕਹਿਣ-ਸੁਣਨ ਨੂੰ ਮਿਲਦੀ ਹੈ ਕਿ ਕਾਨੂੰਨ ਮੋਮ ਦੀ ਨੱਕ ਹੁੰਦਾ ਹੈ ਜਿਸ ਨੂੰ ਜਿੱਧਰ ਮਰਜੀ ਮੋੜ ਲਿਆ ਜਾਂਦਾ ਹੈ। ਸਿੱਖ ਸਿਆਸੀ ਕੈਦੀ ਭਾਈ ਬਲਬੀਰ ਸਿੰਘ ਬੀਰੇ ਦੀ ਪੈਰੋਲ ਦੇ ਮਾਮਲੇ ਵਿੱਚ ਇਹ ਅਖੌਤ ਇੰਨ-ਬਿੰਨ ਲਾਗੂ ਹੁੰਦੀ ਨਜਰ ਆ ਰਹੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।