Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 5, 2020

May 5, 2020

ਜਾਸੂਸੀ ਸਨੂਪਿੰਗ ਐਪ ਬਲੂਟੁੱਥ ਨਾਲ ਜੁੜਿਆ ਹੋਇਆ ਹੈ ਜੋ ਮੋਬਾਇਲ ਧਾਰਕ ਦੀਆਂ ਸਾਰੀਆਂ ਹਰਕਤਾਂ ਤੇ ਮੀਟਿੰਗਾਂ ਦਾ ਪੂਰਾ ਰਿਕਾਰਡ ਰੱਖਦਾ ਹੈ। ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਇਹ ਇਕ ਗੈਰਕਾਨੂੰਨੀ ਐਪ ਹੈ ਅਤੇ ਇਹ ਨਿਜਤਾ ਵਾਲੀ ਸੁਰੱਖਿਅਤ ਜ਼ਿੰਦਗੀ 'ਤੇ 24 ਘੰਟੇ ਜਾਸੂਸੀ ਕਰੇਗਾ ਅਤੇ ਆਧਾਰ ਕਾਰਡ ਤੋਂ ਵੀ ਵੱਧ ਨਿੱਜੀ ਜਿੰਦਗੀ ਦੇ ਵੇਰਵੇ ਇਕੱਤਰ ਕਰੇਗਾ।
ਸ੍ਰੀ ਹਜ਼ੂਰ ਸਾਹਿਬ ਤੋਂ ਪਰਤੀਆਂ ਸਿੱਖ ਸੰਗਤਾਂ ਵਿਰੁਧ ਭਾਰਤੀ ਖਬਰਖਾਨੇ ਦੇ ਕਈ ਹਿੱਸਿਆ ਵੱਲੋਂ ਚਲਾਈ ਜਾ ਰਹੀ ਮੁਹਿੰਮ ਬਾਰੇ ਅਕਾਦਮਿਕ, ਸਮਾਜਿਕ, ਪੱਤਰਕਾਰੀ ਅਤੇ ਮਾਹਿਰਾਨਾਂ ਖੇਤਰਾਂ ਵਿਚ ਵਿਚਰਦੇ ਦੋ ਦਰਜ਼ਨ ਲੇਖਕਾਂ, ਵਿਦਵਾਨਾਂ, ਕਾਰਕੁੰਨਾਂ, ਵਕੀਲਾਂ ਅਤੇ ਪੱਤਰਕਾਰਾਂ ਵੱਲੋਂ ਇਕ ਸਾਂਝਾ ਬਿਆਨ ਜਾਰੀ ਕਰਦਿਆਂ ਇਹ ਨਫਤਰ ਦੀ ਮੁਹਿੰਮ ਫੌਰੀ ਤੌਰ ਉੱਤੇ ਬੰਦ ਕਰਨ ਲਈ ਕਿਹਾ ਹੈ।
ਜਦੋਂ ਕਿ ਇੱਕ ਬੰਨੇ ਭਾਰਤੀ ਮੀਡੀਆ ਦੇ ਕਈ ਹਿੱਸਿਆਂ ਵੱਲੋਂ ਹਜ਼ੂਰ ਸਾਹਿਬ ਤੋਂ ਪਰਤੀ ਸਿੱਖ ਸੰਗਤ ਖਿਲਾਫ ਕੂੜ ਪ੍ਰਚਾਰ ਤੇ ਨਫਰਤ ਦੀ ਮੁਹਿੰਮ ਜ਼ੋਰਾਂ ਨਾਲ ਚਲਾਈ ਜਾ ਰਹੀ ਹੈ ਤਾਂ ਉਸ ਮੌਕੇ ਕੁਝ ਅਜਿਹੀ ਨਵੀਂ ਤੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ ਜਿਸ ਰਾਹੀਂ ਪੰਜਾਬ ਵਿੱਚ ਕਰੋਨੇ ਦੀ ਲਾਗ ਵਾਲੇ ਮਾਮਲਿਆਂ ਦੀ ਗਿਣਤੀ ਵਧਣ ਨਾਲ ਜੁੜੀ ਗੁੱਥੀ ਸੁਲਝਾਉਣ ਵਿੱਚ ਕਾਫੀ ਮਦਦ ਮਿਲ ਸਕਦੀ ਹੈ।
ਜੇਕਰ ਦਲ ਨੇ ਆਪਣੇ ਪੰਦਰਾਂ ਸਾਲਾ ਪੰਜਾਬ ਵਿਚਲੇ ਰਾਜ ਭਾਗ ਦੌਰਾਨ ਸਿਹਤ ਵਿਭਾਗ ਦੀ ਹੀ ਸਾਰ ਲਈ ਹੁੰਦੀ ਤਾਂ ਕੀ ਅੱਜ ਡਾਕਟਰੀ ਸਟਾਫ ਲਈ ਜਰੂਰੀ ਮਾਮੂਲੀ ਸਾਜੋ ਸਮਾਨ ਸਮਾਜ ਸੇਵੀ ਸੰਸਥਾਵਾਂ ਪਾਸੋਂ ਮੰਗਣਾ ਪੈਂਦਾ? ਕਹਿਣਾ ਬਣਦਾ ਹੈ ਕਿ ਸੱਤਾ ਤੋਂ ਦੂਰ ਰਹਿੰਦਿਆਂ ਨੁਕਸ ਤਾਂ ਹਰ ਵਿਰੋਧੀ ਧਿਰ ਵੇਖਦੀ ਹੈ ਪ੍ਰੰਤੂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨਾ ਹੀ ਬੋਝ ਲੱਗਦਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।