Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 5, 2020

June 5, 2020

ਸੰਵਾਦ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਜੰਗ ਦੇ ਸਮੂਹ ਸ਼ਹੀਦਾਂ ਦੀ ਨਿੱਘੀ ਯਾਦ ਵਿੱਚ ਵਿਚਾਰ ਪ੍ਰਵਾਹ 5 ਜੂਨ ਤੋਂ 7 ਜੂਨ ਤੱਕ ਸ਼ਾਮ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਮੇਂ ਮੁਤਾਬਿਕ ਇਹ ਵਿਚਾਰ ਪ੍ਰਵਾਹ ਸਾਰੀ ਦੁਨੀਆਂ ਵਿੱਚ ਮੱਕੜ ਜਾਲ – ਇੰਟਰਨੈੱਟ ਰਾਹੀਂ ਵੇਖਿਆ ਜਾ ਸਕਦਾ ਹੈ।

ਛਬੀਲ ਸਿਤਮਾਂ ਦੀ ਭੱਠੀ ਬੇਸ਼ਕ ਜੁਆਲੇ ਤੋਂ ਲਾਲ ਹੋਵੇ। ਬੈਠਣਗੇ ਪਿਆਰ ਵਾਲੇ ਠੰਡੀਆਂ ਛਬੀਲਾਂ ਲਾ ਕੇ॥ ਉੱਠੀਆਂ ਨੇ ਜੋ ਸਲੀਬਾਂ ਚਾਨਣ ਦੇ ਸਫ਼ਰ ਖਾਤਰ। ਪੂਜਣਗੇ ਲੋਕ ਵੇਖੀਂ ਦੀਵੇ ਜਗਾ ਜਗਾ ਕੇ॥ ਜਿਸ ਨਾਂ ਤੋਂ ਰੋਕਣੇ ਲਈ ਸਾਹਾਂ ‘ਤੇ ਲਾਏ ਪਹਿਰੇ। ਅੰਬਰਾਂ ‘ਤੇ ਗੂੰਜ ਪੌਣੀ ਸਿੰਘਾਂ ਜੈਕਾਰੇ ਲਾ ਕੇ॥ ਖੰਡੇ ਚੋਂ ਉਪਜੀ ਜਿਹੜੀ ਉਸ ਕੌਮ ਨੇ […]

ਜੂਨ 1984 ਵਿੱਚ ਬਿਪਰਵਾਦੀ ਦਿੱਲੀ ਸਾਮਰਾਜ ਵੱਲੋਂ ਜਦੋਂ ਦਰਬਾਰ ਸਾਹਿਬ ਉੱਤੇ ਫੌਜੀ ਹਮਲਾ ਕੀਤਾ ਗਿਆ ਤਾਂ ਗੁਰਦੁਆਰਾ ਚਰਨ ਕੰਵਲ ਸਾਹਿਬ, ਬੰਗਾ ਵਿਖੇ ਵੀ ਫੌਜ ਨੇ ਹਮਲਾ ਕੀਤਾ ਸੀ। ਇਸ ਕੜੀ ਵਿੱਚ ਗੁਰਦੁਆਰਾ ਚਰਨ ਕੰਵਲ ਸਾਹਿਬ ਉੱਤੇ ਫੌਜੀ ਹਮਲੇ ਬਾਰੇ ਚਸ਼ਮਦੀਦਾਂ ਅਤੇ ਜਾਣਕਾਰਾਂ ਦੇ ਬਿਆਨਾਂ ਉੱਤੇ ਅਧਾਰਿਤ ਲਿਖਤ ਸਾਂਝੀ ਕਰ ਰਹੇ ਹਾਂ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।