ਇਹਨੀ ਦਿਨੀਂ ਸਿੱਖ ਜਗਤ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕੀਤੇ ਸਰੂਪ ਸਾਹਿਬਾਨ ਦੇ ਲਾਪਤਾ ਹੋਣ ਦੇ ਮਸਲੇ ਉੱਤੇ ਕਈ ਪ੍ਰਕਾਰ ਦੀ ਚਰਚਾ ਤੇ ਸਰਗਰਮੀ ਚੱਲ ਰਹੀ ਹੈ। ਮਾਮਲਾ ਇੰਨਾ ਗੰਭੀਰ ਹੈ ਕਿ ਸਿੱਖ ਜਗਤ ਦੇ ਸਨਮੁਖ ਇਹ ਆਪਾ ਪੜਚੋਲ ਦਾ ਵੱਡਾ ਵਿਸ਼ਾ ਬਣ ਜਾਣਾ ਚਾਹੀਦਾ […]