Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 3, 2021

February 3, 2021

ਇੱਕ ਵਾਰ ਸ਼੍ਰੋਮਣੀ ਸਾਹਿਤਕਾਰ ਗਿਆਨੀ ਕੇਸਰ ਸਿੰਘ ਕੈਨੇਡੀਅਨ ਨੇ ਹੱਡਬੀਤੀ ਸੁਣਾਈ। ਕੈਨੇਡਾ ਦਾ ਇੱਕ ਪ੍ਰਮੁੱਖ ਗੁਰਦੁਆਰਾ ਸੀ ਅਤੇ ਸਵੇਰ ਦੇ ਦੀਵਾਨਾਂ ਦਾ ਸਮਾਂ ਸੀ। ਗਿਆਨੀ ਜੀ ਨੇ ਮੱਥਾ ਟੇਕ ਕੇ ਕੁਝ ਸਮਾਂ ਦੀਵਾਨ ’ਚ ਵਿਚਾਰਾਂ ਸੁਣੀਆਂ। ਜਦੋਂ ਬਾਹਰ ਆਏ ਤਾਂ ਮੁੱਖ ਪ੍ਰਬੰਧਕ ਨੂੰ ਕਹਿਣ ਲੱਗੇ, ‘‘ਕਿਉਂ ਬਈ,

ਲੰਡਨ: ਦੁਨੀਆਂ ਭਰ ਦੇ ਗੁਰਦਵਾਰਾ ਸਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਗਤਾਂ ਨੂੰ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਸਨਿਮਰ ਅਪੀਲ ਕੀਤੀ ਗਈ ਹੈ ਕਿ 4 ਫਰਬਰੀ ਵਾਲੇ ਦਿਨ ਨਕੋਦਰ ਸਾਕੇ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਅਰਦਾਸ ਦਿਵਸ ਵਜੋਂ ਮਨਾਇਆ ਜਾਵੇ । ਸਿੱਖ ਜਥੇਬੰਦੀਆਂ ਦੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਦੇ ਕੋਆਰਡੀਨੇਟਰਜ਼ ਭਾਈ ਕੁਲਦੀਪ […]

ਅੱਜ ਅਮਰੀਕੀ ਦੀ ਵਿਦੇਸ਼ੀ ਕਮੇਟੀ ਦੇ ਮੈਂਬਰ ਅਤੇ ਫਰਿਜਨੋ ਏਰੀਏ ਦੇ ਕਾਂਗਰਸਮੈਨ ਜਿਮ ਕੋਸਟਾ ਨੇ ਟਵੀਟ ਕਰਕੇ ਭਾਰਤ ਵਿੱਚ ਹੋ ਰਹੀਆਂ ਘਟਨਾਵਾਂ ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਹੈ ਕਿ ਮੈਂ ਘਟਨਾਵਾਂ ਨੂੰ ਬਹੁਤ ਨੇੜਿਉਂ ਦੇਖ ਰਿਹਾ ਹਾਂ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।