Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 11, 2021

February 11, 2021

ਨਵੇਂ ਬਣੇ ਖੇਤੀ ਕਨੂੰਨਾਂ ਦੇ ਵਿਰੋਧ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਤਕਰੀਬਨ ਹਰ ਵਰਗ ਦਾ ਜ਼ਬਰਦਸਤ ਸਹਿਯੋਗ ਪ੍ਰਾਪਤ ਹੋਇਆ ਹੈ। ਜਦੋਂ ਸੰਘਰਸ਼ ਪੰਜਾਬ ਵਿੱਚ ਹੀ ਸੀ ਓਦੋਂ ਤੋਂ ਹੀ ਵੱਖ ਵੱਖ ਵਰਗਾਂ ਦੁਆਰਾ ਹਰ ਸੰਭਵ ਤਰੀਕੇ ਰਾਹੀਂ ਸੰਘਰਸ਼ ਵਿੱਚ ਯੋਗਦਾਨ ਪਾਇਆ ਗਿਆ।
26 ਜਨਵਰੀ ਨੂੰ ਟਰੈਕਟਰ ਪਰੇਡ ਮੌਕੇ ਲਾਲ ਕਿਲੇ ਵਿਖੇ ਵਾਪਰੀਆਂ ਘਟਨਾਵਾਂ ਦੇ ਦੋਸ਼ ਤਹਿਤ ਪੰਜਾਬ ਭਰ ਦੇ ਅਲੱਗ-ਅਲੱਗ ਇਲਾਕਿਆਂ ਨਾਲ ਸੰਬੰਧਿਤ ਤਕਰੀਬਨ 122 ਨੌਜਵਾਨ ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕੀਤੇ ਹਨ ਅਤੇ ਲਗਭਗ 25 ਨੌਜਵਾਨ ਅੱਜ ਵੀ ਲਾਪਤਾ ਹਨ।

ਚੰਡੀਗੜ੍ਹ – ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਅਤੇ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਸਿੰਘਾਂ ਦੀ ਚੜ੍ਹਦੀਕਲਾ ਲਈ 15 ਫਰਵਰੀ 2021, ਸਵੇਰੇ 10 ਵਜੇ ਗੁਰਦੁਆਰਾ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ, ਬੰਗਾ ਵਿਖੇ ਪੰਥਕ ਸੇਵਾ ਜਥਾ ਦੁਆਬਾ ਵਲੋਂ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਭਾਈ ਹਰਦੀਪ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।