Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 22, 2021

February 22, 2021

ਚੰਡੀਗੜ੍ਹ – ਬੰਬੇ ਹਾਈ ਕੋਰਟ ਨੇ ਐਲਗਰ ਪ੍ਰੀਸ਼ਦ ਮਾਮਲੇ ਵਿੱਚ ਗ੍ਰਿਫ਼ਤਾਰ ਕਵੀ ਤੇ ਸਮਾਜਿਕ ਕਾਰਕੁਨ ਵਰਵਰਾ ਰਾਓ ਨੂੰ ਮੈਡੀਕਲ ਆਧਾਰ ’ਤੇ 6 ਮਹੀਨਿਆਂ ਲਈ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਐੱਸ.ਐੱਸ.ਸ਼ਿੰਦੇ ਤੇ ਮਨੀਸ਼ ਪਿਤਲੇ ਦੀ ਅਗਵਾਈ ਵਾਲੇ ਬੈਂਚ ਨੇ ਹਾਲਾਂਕਿ ਸਾਫ਼ ਕਰ ਦਿੱਤਾ ਕਿ ਜ਼ਮਾਨਤ ਲਈ ਕੁਝ ਸ਼ਰਤਾਂ ਲਾਗੂ ਹੋਣਗੀਆਂ। ਇਨ੍ਹਾਂ ਸ਼ਰਤਾਂ ਤਹਿਤ ਰਾਓ ਨੂੰ ਮੁੰਬਈ […]

ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਕੁਕਰਮੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ ਸੌ ਸਾਲ ਪਹਿਲਾਂ ਵਾਪਰੇ ਸਾਕੇ ਦੀ ਪਹਿਲੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਲਸਾਈ ਜਾਹੋ-ਜਲਾਲ ਨਾਲ ਮਨਾਈ ਗਈ।

ਚੰਡੀਗੜ੍ਹ – ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਨਾਲ ਸਬੰਧਤ ਨਗਰ ਗੋਧਰਪੁਰ ਵਿਖੇ ਕਰਵਾਏ ਗਏ ਸ਼ਤਾਬਦੀ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਰਤ ਸਰਕਾਰ ਵੱਲੋਂ ਸਿੱਖਾਂ ਪ੍ਰਤੀ ਅਪਨਾਏ ਜਾ ਰਹੇ ਬੇਰੁਖੀ ਵਾਲੇ ਰਵੱਈਏ ਦੀ ਸਖ਼ਤ ਨਿੰਦਾ ਕਰਦਿਆਂ ਘੱਟਗਿਣਤੀਆਂ ਪ੍ਰਤੀ ਸੋਚ ਬਦਲਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੌ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।