Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 24, 2021

December 24, 2021

ਸਿੱਖਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਬੇਅਦਬੀ ਅਤਿ ਗੰਭੀਰ, ਦੁਖਦਾਈ ਅਤੇ ਸੰਵੇਦਨਸ਼ੀਲ ਮਸਲਾ ਹੈ। ਬੇਅਦਬੀ ਦੀਆਂ ਵਾਰ-ਵਾਰ ਵਾਪਰ ਰਹੀਆਂ ਘਟਨਾਵਾਂ ਦਰਸਾਉਂਦੀਆਂ ਹਨ ਇਹ ਘਟਨਾਵਾਂ ਕਰਵਾਈਆਂ ਜਾ ਰਹੀਆਂ ਹਨ।

-ਡਾ. ਗੁਲਜ਼ਾਰ ਸਿੰਘ ਕੰਗ, ਨੰਗਲ ਭਾਰਤੀ ਧਰਮ ਚਿੰਤਨ ਵਿੱਚ ਸ਼ਹਾਦਤ ਦਾ ਸਿੱਖ ਸੰਦਰਭ ਬਹੁਤ ਹੀ ਨਿਆਰੇ ਅਤੇ ਉਚਤਮ ਪੱਦਵੀ ਦੇ ਰੂਪ ਵਿਚ ਆਇਆ ਹੈ।ਇਹ ਸ਼ਬਦ ਉਹਨਾਂ ਅਤਿਅੰਤ ਸਚਿਆਰ ਮਹਾਂਪੁਰਖਾਂ ਵਾਸਤੇ ਵਰਤਿਆ ਗਿਆ ਹੈ ਜੋ ਸੱਚ ਦੀ ਖਾਤਰ ਸਿਰ ਧੜ ਦੀ ਬਾਜ਼ੀ ਨਿਸ਼ੰਗ ਹੋਕੇ ਲਾ ਗਏ ਅਤੇ ਸੱਚ ਨੂੰ ਦੋਹੀਂ ਜਹਾਨੀ ਪ੍ਰਤੱਖ ਕਰ ਦਿੱਤਾ। ਇਵੇਂ ਸ਼ਹਾਦਤ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।