ਸੰਤ ਅਤਰ ਸਿੰਘ ਜੀ (ਮਸਤੂਆਣਾ ਸਾਹਿਬ) ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ ।

ਸਿੱਖ ਜਥਾ ਮਾਲਵਾ ਦੇ ਉੱਦਮ ਅਤੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਹਿਯੋਗ ਸਦਕਾ ਅੱਜ ਗੁਰਦੁਆਰਾ ਅਕਾਲ ਬੁੰਗਾ ਮਸਤੂਆਣਾ ਸਾਹਿਬ ਵਿਖੇ ਸੰਤ ਅਤਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।

ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤਿ ਗੁਰਮਤ ਸਮਾਗਮ ਕਰਵਾਇਆ ਗਿਆ ।

ਭਗਤ ਰਵਿਦਾਸ ਜੀ ਦੇ ੬੪੬ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ੨੫ ਅਤੇ ੨੬ ਫਰਵਰੀ ਨੂੰ ਤੇਲੰਗਾਨਾ ਰਾਜ ਦੇ ਨਿਰਮਲ ਜਿਲ੍ਹੇ ਦੇ ਕਸਬਾ ਮੂਧਲ (ਵਿਧਾਨ ਸਭਾ ਹਲਕਾ) ਵਿਖੇ ਭਗਤ ਰਵਿਦਾਸ ਜੀ ਦੇ ਪੈਰੋਕਾਰਾਂ ਵਲੋਂ ਬੇਗਮਪੁਰਾ ਹਲੇਮੀ ਰਾਜ ਮਿਸ਼ਨ ਸੰਪੂਰਨ ਭਾਰਤ, ਸੰਤ ਰਵਿਦਾਸ ਯੂਵਾ ਫਾਊਂਡੇਸ਼ਨ ਨੰਦੇੜ ਮਹਾਰਾਸ਼ਟਰ, ਸੰਤ ਰਵਿਦਾਸ ਮੋਚੀ ਕੁੱਲ ਸੰਗਮ ਅਤੇ ਸਮੂਹ ਗ੍ਰਾਮ ਪੰਚਾਇਤ ਮੂਧਲ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਇਆ ਗਿਆ।

ਸ਼ਹੀਦ ਭਾਈ ਸੁਖਵਿੰਦਰ ਸਿੰਘ ਉਰਫ ਕੇ. ਸੀ. ਸ਼ਰਮਾ ਦਾ ਸ਼ਹੀਦੀ ਦਿਹਾੜਾ ਮਨਾਇਆ

ਜੂਨ 1984 ਦੀ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਜੰਗ ਦੌਰਾਨ ਵੈਰੀ ਫੌਜਾਂ ਦਾ ਟਾਕਰਾ ਕਰਨ ਵਾਲੇ ਅਤੇ ਤੀਜੇ ਘੱਲੂਘਾਰੇ ਤੋਂ ਬਾਅਦ ਖਾੜਕੂ ਸੰਘਰਸ਼ ਨੂੰ ਲਾਮਬਧ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸ਼ਹੀਦ ਭਾਈ ਸੁਖਵਿੰਦਰ ਸਿੰਘ ਸ਼ਿੰਦੂ ਉਰਫ ਕੇ. ਸੀ. ਸ਼ਰਮਾ ਦਾ ਸ਼ਹੀਦੀ ਦਿਹਾੜਾ ਉਹਨਾ ਦੇ ਜੱਦੀ ਪਿੰਡ ਕੋਟ ਮੁਹੰਮਦ ਖਾਨ (ਨੇੜੇ ਤਰਨ ਤਾਰਨ) ਵਿਖੇ ਮਨਾਇਆ ਗਿਆ।

ਗੁਰਸੰਗਤਿ ਅਤੇ ਗੁਰਦੁਆਰਾ ਪ੍ਰਬੰਧ ਵਿਸ਼ੇ ਉਪਰ ਪੰਥ ਸੇਵਕ ਜਥਾ ਮਾਝਾ ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ ।

ਪੰਥ ਸੇਵਕ ਜਥਾ ਮਾਝਾ ਵਲੋਂ ਇਲਾਕਾ ਸ੍ਰੀ ਹਰਿਗੋਬਿੰਦਪੁਰ (ਜਿਲ੍ਹਾ ਗੁਰਦਾਸਪੁਰ) ਵਿਚ “ਗੁਰਸੰਗਤਿ ਅਤੇ ਗੁਰਦੁਆਰਾ ਪ੍ਰਬੰਧ” ਵਿਸ਼ੇ ਉਪਰ ਲੜੀਵਾਰ ਸਮਾਗਮ ਕੀਤੇ ਜਾ ਰਹੇ ਹਨ। ਗੁਰਮਤਿ ਅਨੁਸਾਰ ਗੁਰਦੁਆਰਾ ਪ੍ਰਬੰਧ ਕਿਵੇਂ ਦਾ ਹੋਵੇ? ਅਤੇ ਉਸ ਪ੍ਰਬੰਧ ਨੂੰ ਗੁਰਸੰਗਤਿ ਹੀ ਕਿਵੇਂ ਗੁਰਮਤਿ ਅਨੁਸਾਰ ਚਲਾ ਸਕਦੀ ਹੈ?

ਸਿੱਖਾਂ ਨੂੰ ਆਪਸ ਵਿਚ ਸੰਵਾਦ ਰਚਾ ਕੇ ਆਪਣੀ ਰਿਵਾਇਤ ਵੱਲ ਪਰਤਣ ਦੀ ਸਖਤ ਲੋੜ ਹੈ

ਪੰਥ ਸੇਵਕ ਸ਼ਖ਼ਸੀਅਤਾਂ ਨੇ ਅੱਜ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਹੈ ਕਿ “ਇਸ ਵੇਲੇ ਜਦੋਂ ਸੰਸਾਰ, ਖਿੱਤੇ ਤੇ ਇੰਡੀਆ ਦੇ ਹਾਲਾਤ ਅਸਥਿਰਤਾ ਵੱਲ ਜਾ ਰਹੇ ਹਨ ਤਾਂ ਇਸ ਦਾ ਅਸਰ ਪੰਜਾਬ ਅਤੇ ਸਿੱਖਾਂ ਉੱਤੇ ਵੀ ਪੈ ਰਿਹਾ ਹੈ। ਦਿੱਲੀ ਦਰਬਾਰ ਸਿੱਖ ਸਫਾਂ ਵਿਚ ਆਏ ਖਿੰਡਾਓ ਨੂੰ ਵਧਾ ਰਿਹਾ ਹੈ।