Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 3, 2023

April 3, 2023

ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਚਾਰ ਸਭਾ ਲੱਖੀ ਜੰਗਲ ਖਾਲਸਾ ਅਤੇ ਸਿੱਖ ਜਥਾ ਮਾਲਵਾ ਵੱਲੋਂ ਤਖਤ ਸਾਹਿਬ ਦੇ ਮਨੇਜਰ ਨੂੰ ਖਾਲਸਾ ਸਾਜਨਾ ਦਿਵਸ ਮੌਕੇ ਹੁੰਦੇ ਸਮਾਗਮਾਂ ਦੌਰਾਨ ਮੇਲਾ ਸਭਿਆਚਾਰ ਨੂੰ ਠੱਲ੍ਹ ਪਾਉਣ ਲਈ ਲਿਖਤੀ ਸੁਝਾਵਾਂ ਦੀ ਕਾਪੀ ਸੌਂਪੀ ਗਈ।

ਸਿੱਖ ਜਥਾ ਮਾਲਵਾ, ਅਕਾਲ ਕਾਲਜ ਕੌਂਸਲ ਅਤੇ ਗੁਰਮਤਿ ਕਾਲਜ ਮਸਤੂਆਣਾ ਸਾਹਿਬ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਉਦਮ ਵਜੋਂ ਸੰਤ ਅਤਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਮਹੀਨਾਵਾਰ ਕੀਰਤਨ ਸਮਾਗਮ, ਗੁਰਦੁਆਰਾ ਅਕਾਲ ਬੁੰਗਾ ਸਾਹਿਬ (ਤੱਪ ਅਸਥਾਨ ਸੰਤ ਮਹਾਰਾਜ ਜੀ), ਮਸਤੂਆਣਾ ਸਾਹਿਬ ਵਿਖੇ ਸ਼ਾਮ : 7:00 ਤੋਂ 9:00 ਵਜੇ ਤਕ , ਮਿਤੀ 5 ਅਪ੍ਰੈਲ 2023 ਦਿਨ ਬੁੱਧਵਾਰ ਨੂੰ ਕਰਵਾਇਆ ਜਾ ਰਿਹਾ ਹੈ।

ਮੌਜੂਦਾ ਹਾਲਤਾਂ ਵਿੱਚ ਪੰਜਾਬ ਵਿੱਚ ਪੱਤਰਕਾਰਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪਰੇਸ਼ਾਨ ਕਰਨ ਦਾ ਦੌਰ ਜਾਰੀ ਹੈ।
ਮੌਜੂਦਾ ਹਾਲਤਾਂ ਵਿੱਚ ਪੰਜਾਬ ਵਿੱਚ ਪੱਤਰਕਾਰਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪਰੇਸ਼ਾਨ ਕਰਨ ਦਾ ਦੌਰ ਜਾਰੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।