ਮੱਧ ਪ੍ਰਦੇਸ਼ ਵਿਖੇ ਲਗਾਏ ਗਏ 2000 ਰੁੱਖ

ਬਾਬਾ ਸੇਵਾ ਸਿੰਘ ਜੀ ਦੀ ਸਰਪ੍ਰਸਤੀ ਅਧੀਨ ਨਿਸ਼ਾਨ-ਏ-ਸਿੱਖੀ ਕਾਰ ਸੇਵਾ ਖਡੂਰ ਸਾਹਿਬ ਵੱਲੋਂ ਵਾਤਾਵਰਣ ਸੰਭਾਲ ਮੁਹਿੰਮ ਤਹਿਤ ਬੀਤੇ ਦਿਨੀਂ ਵਾਤਾਵਰਨ ਨੂੰ ਸਾਫ਼ ਸੁਥਰਾ ਬਣਾਉਣ ਦੇ ਉਪਰਾਲੇ ਨੂੰ ਅਗਾਂਹ ਚਾਲੂ ਰੱਖਦੇ ਹੋਏ ਮਹਾਰਾਜਾ ਸਾਤੇਨੁ ਉਧਾਨ ਸਤਰੀਏ ਕਿਰਾਰ ਧਾਕੜ ਮਹਾਂਸਭਾ ਬਹਰਾਰਾ ਮਾਤਾ ਮੰਦਿਰ ਜਿਲਾ ਮੁਰੈਨਾ, ਮੱਧ ਪ੍ਰਦੇਸ਼ ਵਿਖੇ 2000 ਦਰੱਖਤ ਲਗਾਏ ਗਏ।

ਕਾਲੇ ਪਾਣੀ ਦੀ ਸਜਾ

ਸਕੂਲ ਦੀ ਪੜ੍ਹਾਈ ਦੌਰਾਨ ਵਿਦਿਆਰਥੀਆਂ ਨੂੰ ਅੰਡੇਮਾਨ ਨਿਕੋਬਾਰ ਦੀਆਂ ਜੇਲ੍ਹਾਂ ਦੀ ਕਾਲੇ ਪਾਣੀ ਦੀ ਸਜਾ ਬਾਰੇ ਪੜ੍ਹਾਇਆ ਜਾਂਦਾ ਰਿਹਾ ਹੈ। ਜਿਨ੍ਹਾਂ ਨੂੰ ਅੰਗਰੇਜ਼ਾਂ ਵੇਲੇ ਜਾਂ ਉਸ ਤੋਂ ਬਾਅਦ ਕਾਲੇ ਪਾਣੀ ਦੀ ਸਜਾ ਹੋਈ, ਓਹ ਉਸ ਵੇਲੇ ਦੀ ਸਰਕਾਰ ਦੀ ਨਿਗ੍ਹਾ ‘ਚ ਦੋਸ਼ੀ ਹੋਣਗੇ । ਹੜ੍ਹਾਂ ਦੌਰਾਨ ਲੁਧਿਆਣੇ ਦੇ ਬੁੱਢੇ ਦਰਿਆ ਨੇੜੇ ਰਹਿਣ ਵਾਲੇ ਲੋਕਾਂ ਨੇ ਜੋ ਝੱਲਿਆ, ਉਸਨੂੰ ਪੱਤਰਕਾਰ ਦਿਵਯਾ ਗੋਇਲ ਨੇ ਕਾਲੇ ਪਾਣੀ ਦੀ ਸਜਾ ਲਿਖਿਆ ਹੈ।

ਮਨੀਪੁਰ ਜਿਨਸੀ ਸ਼ੋਸ਼ਣ ਘਟਨਾ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ : ਦਲ ਖ਼ਾਲਸਾ

ਭਾਰਤੀ ਉਪ ਮਹਾਂਦੀਪ ਦੀਆਂ ਸੰਘਰਸ਼ਸ਼ੀਲ ਕੌਮਾਂ ਅਤੇ ਨਸਲੀ ਘੱਟ ਗਿਣਤੀਆਂ ਨਾਲ ਸਬੰਧ ਰੱਖਣ ਲਈ ਜਾਣੀ ਜਾਂਦੀ ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਮਨੀਪੁਰ ਵਿੱਚ ਕੂਕੀ ਕਬਾਇਲੀ ਭਾਈਚਾਰੇ ਦੀਆਂ ਦੋ ਔਰਤਾਂ ‘ਤੇ ਜਿਨਸੀ ਸ਼ੋਸ਼ਣ ਦੀ ਘਿਨਾਉਣੀ ਘਟਨਾ ‘ਤੇ ਡੂੰਘਾ ਰੋਹ ਅਤੇ ਰੋਸ ਪ੍ਰਗਟ ਕੀਤਾ ਹੈ।

ਬੇਅਦਬੀ ਘਟਨਾਵਾਂ ਬਾਰੇ ਸਾਂਝੀ ਪੰਥਕ ਅਮਲਦਾਰੀ ਅਪਣਾਈ ਜਾਵੇ: ਪੰਥ ਸੇਵਕ ਸਖਸ਼ੀਅਤਾਂ

ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਨੇ ਅੱਜ ਇਕ ਸਾਂਝਾ ਬਿਆਨ ਕਰਕੇ ਕਿਹਾ ਕਿ ਗੁਰੂ ਸਾਹਿਬ ਦਾ ਅਦਬ ਸਤਿਕਾਰ ਹਰ ਸਿੱਖ ਲਈ ਸਰਬ-ਉੱਤਮ ਹੈ ਤੇ ਗੁਰੂ ਸਾਹਿਬ ਦੇ ਅਦਬ ਵਿਚ ਖਲਲ ਸਿੱਖਾਂ ਦੇ ਹਿਰਦੇ ਵਲੂੰਦਰਦਾ ਹੈ। ਉਹਨਾ ਗੁਰੂ ਅਦਬ ਦੀ ਲੰਮੀ ਤੇ ਸਥਾਪਤ ਪੰਥਕ ਪਰੰਪਰਾ ਹੈ ਜਿਸ ਮੁਤਾਬਿਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਉੱਤੇ ਹਰ ਸਮੇਂ ਘੱਟੋ ਘੱਟ ਪੰਜ ਹਜੂਰੀ ਸੇਵਕ ਸਿੰਘ ਜਿਵੇਂ ਕਿ ਗੁਰੂ ਕੇ ਵਜ਼ੀਰ (ਗ੍ਰੰਥੀ ਸਿੰਘ), ਚੌਰਬਰਦਾਰ, ਨਿਸ਼ਾਨ ਬਰਦਾਰ, ਨਗਾਰਚੀ ਸਿੰਘ, ਦੇਗੀਆ ਸਿੰਘ, ਧੂਫੀਏ ਸੇਵਾਦਾਰ, ਬਰਸ਼ਾਬਰਦਾਰ, ਚੋਬਦਾਰ ਅਤੇ ਲਾਂਗਰੀ ਸੇਵਾਦਾਰ ਦੀ ਹਾਜ਼ਰੀ ਚਾਹੀਦੀ ਹੈ।

ਖਾੜਕੂ ਸੰਘਰਸ਼ ਦੀ ਸਾਖੀ: ਅਣਜਾਣੇ, ਅਣਗੌਲੇ ਅਤੇ ਸਿਦਕੀ ਯੋਧੇ

ਸਿੱਖ ਗੁਰੂਆਂ ਵੱਲੋਂ ਸਰਬੱਤ ਦੇ ਭਲੇ ਲਈ ਦਿੱਤੀਆਂ ਕੁਰਬਾਨੀਆਂ ਇਤਿਹਾਸ ਵਿੱਚ ਸੁਨਹਿਰੇ ਅੱਖਰਾਂ ਨਾਲ ਦਰਜ ਹਨ। ਸਿੱਖ ਪੰਥ ਦੇ ਵਿਹੜੇ ਸ਼ਹਾਦਤਾਂ ਦੀ ਇੱਕ ਲੰਮੀ ਦਾਸਤਾਨ ਹੈ। ਇਹਨਾਂ ਸ਼ਹਾਦਤਾਂ ਨੇ ਬਿਪਰਵਾਦ ਵਿਰੁੱਧ ਸਦੀਆਂ ਤੋਂ ਦੱਬੇ ਲੋਕਾਂ ਨੂੰ ਅਣਖ ਅਤੇ ਸ੍ਵੈ-ਮਾਣ ਵਾਲਾ ਜੀਵਨ ਜਿਊਣ ਦੀ ਜਾਚ ਸਿਖਾਉਣ ਦੇ ਨਾਲ ਇਕ ਅਜਿਹੀ ਕੌਮ ਦਾ ਨਿਰਮਾਣ ਕੀਤਾ ਜਿਸਦੀ ਬਹਾਦਰੀ ਦੀ ਚਰਚਾ ਸੰਸਾਰ ਭਰ ਵਿੱਚ ਕੀਤੀ ਜਾਂਦੀ ਹੈ।