ਵਿਦਿਆਰਥੀ ਜਥੇਬੰਦੀਆਂ ਵੱਲੋਂ ਉੱਪ ਕੁਲਪਤੀ ਨਾਲ ਪੰਜਾਬੀ ਵਿਸ਼ੇ ਨੂੰ ਪੜ੍ਹਾਉਣ ਬਾਰੇ ਬੈਠਕ ਕੀਤੀ ਗਈ।

ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੁਨੀਆਂ ‘ਚ ਭਾਸ਼ਾ ਦੇ ਨਾਂ ਤੇ ਬਣੀ ਦੂਜੀ ਯੂਨੀਵਰਸਿਟੀ ਹੈ । ਇਹ ਯੂਨੀਵਰਸਿਟੀ ਪੰਜਾਬੀ ਭਾਸ਼ਾ, ਸਹਿਤ ਅਤੇ ਸੱਭਿਆਚਾਰ ਨੂੰ ਵਿਕਸਤ ਕਰਨ ਲਈ ਹੋਦ ਵਿੱਚ ਆਈ ਸੀ ਪਰ ਹੁਣ ਇਹ ਯੂਨੀਵਰਸਿਟੀ ਕਿੱਤਾ-ਮੁੱਖੀ ਗਰੈਜੂਏਸ਼ਨ ਕੋਰਸਾਂ ‘ਚ ਪੰਜਾਬੀ ਭਾਸ਼ਾ ਦੇ ਲਾਜ਼ਮੀ ਵਿਸ਼ੇ ਨੂੰ ਤਿੰਨ ਸਾਲਾਂ( ਛੇ ਸਮੈਸਟਰਾਂ) ਤੋ ਘਟਾਉਣ ਜਾ ਰਹੀ ਹੈ।

ਗੁਰੂ ਖ਼ਾਲਸਾ ਪੰਥ

ਪੰਥ ਕੀ ਬਾਤ
ਬਡੋ ਬਡ ਜਾਣੋ।
ਪੰਥ ਕੀ ਹਸਤੀ
ਪ੍ਰਥਮ ਕਰ ਮਾਨੋ।
ਪੰਥ ਕੀ ਸੇਵਾ
ਲੋਚਉ ਗੁਰ ਭਾਈਓ
ਪੰਥ ਕੀ ਸੇਵਾ
ਪਰਮ ਜਾਨਉ ਭਾਈਓ।

ਗੁਰੂ ਖ਼ਾਲਸਾ ਪੰਥ

ਪੰਥ ਕੀ ਬਾਤ
ਬਡੋ ਬਡ ਜਾਣੋ।
ਪੰਥ ਕੀ ਹਸਤੀ
ਪ੍ਰਥਮ ਕਰ ਮਾਨੋ।
ਪੰਥ ਕੀ ਸੇਵਾ
ਲੋਚਉ ਗੁਰ ਭਾਈਓ
ਪੰਥ ਕੀ ਸੇਵਾ
ਪਰਮ ਜਾਨਉ ਭਾਈਓ।

ਪੰਥ ਸੇਵਕ ਸਖਸ਼ੀਅਤਾਂ ਨੇ ਵਿਸ਼ਵ ਸਿੱਖ ਇਕੱਤਰਤਾ ਲਈ ਅਕਾਲ ਪੁਰਖ ਅਤੇ ਗੁਰ-ਸੰਗਤਿ ਤੇ ਖਾਲਸਾ ਪੰਥ ਦਾ ਧੰਨਵਾਦ ਕੀਤਾ

ਲੰਘੀ 28 ਜੂਨ ਨੂੰ ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਸਿੱਖ ਇਕੱਤਰਤਾ ਦਾ ਸੱਦਾ ਦੇਣ ਵਾਲੀਆਂ ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ ਚੌੜਾ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਰਾਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਅਮਰੀਕਾ ਸਿੰਘ ਈਸੜੂ, ਭਾਈ ਮਨਜੀਤ ਸਿੰਘ ਫਗਵਾੜਾ, ਭਾਈ ਸੁਖਦੇਵ ਸਿੰਘ ਡੋਡ ਅਤੇ ਭਾਈ ਹਰਦੀਪ ਸਿੰਘ ਮਹਿਰਾਜ ਨੇ ਵਿਸ਼ਵ ਸਿੱਖ ਇਕੱਤਰਤਾ ਦੀ ਸਫਲਤਾ ਲਈ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ ਹੈ।