ਸਿੱਖ ਸਿਆਸਤ ਐਪ ਤੇ ਨਵੀਂ ਬੋਲਦੀ ਕਿਤਾਬ – ਰਾਜ ਜੋਗੀ ਸੰਤ ਅਤਰ ਸਿੰਘ ਜੀ ਜਾਰੀ

ਸਿੱਖ ਸਿਆਸਤ ਵੱਲੋਂ ਪੇਸ਼ ਕੀਤੀਆਂ ਜਾਂਦੀਆਂ ਬੋਲਦੀਆਂ ਕਿਤਾਬਾਂ ਤਹਿਤ ਨਾਮ ਬਾਣੀ ਦੇ ਰਸੀਏ ‘ਸੰਤ ਅਤਰ ਸਿੰਘ ਮਸਤੂਆਣਾ ਸਾਹਿਬ’ ਵਾਲਿਆਂ ਦੀ ਜੀਵਨੀ ‘ਤੇ ਲਿਖੀ ਕਿਤਾਬ ‘ਰਾਜ ਜੋਗੀ – ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ’ ਦਾ ਬੋਲਦਾ ਰੂਪ ਸਿੱਖ ਸਿਆਸਤ ਐਪ ਤੇ ਜਾਰੀ ਕਰ ਦਿੱਤਾ ਗਿਆ ਹੈ।

ਪਾਕਿਸਤਾਨ ਭਾਈ ਗਜਿੰਦਰ ਸਿੰਘ ਨੂੰ ਰਾਜਨੀਤਿਕ ਸ਼ਰਨ ਦੇਵੇ : ਦਲ ਖਾਲਸਾ

ਸਿੱਖ ਜਥੇਬੰਦੀ ਦਲ ਖਾਲਸਾ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਉਹ ਜਥੇਬੰਦੀ ਦੇ ਸੰਸਥਾਪਕ ਅਤੇ ਹਾਈਜੈਕਰਾਂ ਵਿੱਚੋਂ ਇੱਕ ਭਾਈ ਗਜਿੰਦਰ ਸਿੰਘ ਨੂੰ ਰਾਜਨਿਤਿਕ ਸ਼ਰਨ ਦੇਵੇ। ਜਿਕਰਯੋਗ ਹੈ ਕਿ ਅੱਜ ਤੋਂ 42 ਸਾਲ ਪਹਿਲਾਂ ਗਜਿੰਦਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਸੰਤ ਜਰਨੈਲ ਸਿੰਘ ਭਿੰਡਾਂਵਾਲਿਆਂ ਦੀ ਰਿਹਾਈ ਅਤੇ ਪੰਜਾਬ ਅੰਦਰ ਸਿੱਖਾਂ ਨਾਲ਼ ਹੋ ਰਹੇ ਵਿਤਕਰੇ ਅਤੇ ਅਤਿਆਚਾਰਾ ਵੱਲ ਦੁਨੀਆਂ ਦਾ ਧਿਆਨ ਖਿੱਚਣ ਲਈ ਭਾਰਤੀ ਜਹਾਜ਼ ਅਗਵਾ ਕੀਤਾ ਸੀ।

ਮੌਜੂਦਾ ਹਾਲਾਤਾਂ ਤੇ ਪੰਥ ਸੇਵਕ ਸਖਸ਼ੀਅਤਾਂ ਦਾ ਅਹਿਮ ਸਾਂਝਾ ਬਿਆਨ

ਚੰਡੀਗੜ੍ਹ – ਮੌਜੂਦਾ ਚੱਲ ਰਹੇ ਹਾਲਾਤਾਂ ਤੇ ਅੱਜ ਪੰਥ ਸੇਵਕ ਸਖਸ਼ੀਅਤਾਂ ਨੇ ਇੱਕ ਅਹਿਮ ਸਾਂਝਾ ਬਿਆਨ ਜਾਰੀ ਕੀਤਾ ਹੈ। ਇੱਥੇ ਅਸੀਂ ਪੰਥ ਸੇਵਕਾਂ ਵੱਲੋਂ ਜਾਰੀ ਕੀਤਾ ਗਿਆ ਸਾਂਝਾ ਬਿਆਨ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਲਈ ਇੰਨ-ਬਿੰਨ ਸਾਂਝਾ ਕਰ ਰਹੇ ਹਾਂ – ਸੰਪਾਦਕ ਸਾਂਝਾ ਬਿਆਨ ਇਸ ਵੇਲੇ ਸਿੱਖ ਅਜਿਹੇ ਹਾਲਾਤ ਦਾ ਸਾਹਮਣਾ ਕਰ ਰਹੇ ਹਨ […]
ਇੰਡੀਆ ਦੇ ਜ਼ੁਰਮਾਂ ਤੇ ਖਾਲਿਸਤਾਨ ਦੇ ਸੰਕਲਪ ਬਾਰੇ ਕੌਮਾਂਤਰੀ ਪੱਧਰ ਉੱਤੇ ਪੱਖ ਰੱਖਣ ਦੀ ਲੌੜ

ਕਨੇਡਾ ਰਹਿੰਦੇ ਸਿੱਖ ਆਗੂ ਭਾਈ ਹਰਦੀਪ ਸਿੰਘ ਨਿੱਝਰ ਦੇ ਕਨੇਡਾ ਵਿਚ ਹੋਏ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਹੋਣ ਦੇ ਕਨੇਡਾ ਸਰਕਾਰ ਵੱਲੋਂ ਕੀਤੇ ਖੁਲਾਸੇ ਤੋਂ ਬਾਅਦ ਅੱਜ ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਵੱਲੋਂ ਸਾਰੀ ਸਥਿਤੀ ਬਾਰੇ ਆਪਣੀ ਸਾਂਝੀ ਰਾਏ ਸ੍ਰੀ ਅੰਮ੍ਰਿਤਸਰ ਵਿਖੇ ਖਬਰਖਾਨੇ ਸਾਹਮਣੇ ਰੱਖੀ ਗਈ।

ਮਸਨੂਈ ਖੁਰਾਕ ਸਨਅਤ ਦਾ ਫੈਲ ਰਿਹਾ ਜਾਲ

ਦੁਨੀਆ ਅਜੀਬ ਦਿਸ਼ਾ ਵੱਲ ਵਧ ਰਹੀ ਹੈ। ਹਾਲਾਂਕਿ ਕਿਸਾਨਾਂ ਨੂੰ ਇਹ ਹੱਲਾਸ਼ੇਰੀ ਦਿੱਤੀ ਜਾ ਰਹੀ ਹੈ ਕਿ ਉਹ ਵਾਹਨਾਂ ਲਈ ਈਂਧਨ ਪੈਦਾ ਕਰਨ ਵਾਲੀਆਂ ਫ਼ਸਲਾਂ ਉਗਾਉਣ ਜਦਕਿ ਕਾਰੋਬਾਰੀ ਕੰਪਨੀਆਂ ਲੈਬਾਰਟਰੀਆਂ ਤੇ ਕਾਰਖਾਨਿਆਂ ਵਿਚ ਮਨੁੱਖੀ ਵਰਤੋਂ ਦੀ ਖਾਧ ਖੁਰਾਕ ਬਣਾਉਣ ਦੀਆਂ ਤਿਆਰੀਆਂ ਕਰ ਰਹੀਆਂ ਹਨ। ਤੁਸੀਂ ਸੋਚ ਵੀ ਨਹੀਂ ਸਕਦੇ ਕਿ ਇਹ ਪਾੜਾ ਕਿਸ ਕਦਰ ਘਟ ਰਿਹਾ ਹੈ।