ਸਿੱਖਾਂ ਨੂੰ ਆਪਣੇ ਮੌਲਿਕ ਪ੍ਰਬੰਧ ਨੂੰ ਖੋਜਣਾ ਤੇ ਅੱਜ ਦੇ ਸਮੇਂ ਵਿਚ ਉਸ ਅਨੁਸਾਰੀ ਜੁਗਤਾਂ ਤੇ ਢਾਂਚੇ ਖੜ੍ਹੇ ਕਰਨ ਦੀ ਲੋੜ ਹੈ

ਖਾਲਸਾ ਪੰਥ ਦੀ ਰਾਜਨੀਤੀ ਪ੍ਰਤੀ ਪਹੁੰਚ ਲੋਕਾਈ ਦਾ ਭਲਾ ਕਰਨ ਵਾਲੀ ਹੈ ਤੇ ਖਾਲਸਾ ਜੀ ਨੇ ਇਸ ਗੱਲ ਦੀ ਪਹਿਰੇਦਾਰੀ ਕਰਨੀ ਹੈ ਕਿ ਚੱਲ ਰਹੇ ਸਿਆਸੀ ਨਿਜ਼ਾਮ ਲੋਕਾਈ ਦਾ ਭਲਾ ਕਰਨ

“ਘੱਲੂਘਾਰਾ ਜੂਨ 84” ਵਜ੍ਹਾ, ਹਕੂਮਤੀ ਮੰਤਵ ਅਤੇ ਅਜੋਕੀ ਸਿੱਖ ਸਥਿਤੀ

7 ਜੂਨ 2023 ਨੂੰ ਗੁਰਦੁਆਰਾ ਦਮਦਮਾ ਸਾਹਿਬ, ਸ੍ਰੀ ਹਰਗੋਬਿੰਦਪੁਰ ਵਿਖੇ “ਘੱਲੂਘਾਰਾ ਜੂਨ 84” ਦੇ ਸਮੂਹ ਸਹੀਦਾਂ ਦੀ ਪਵਿੱਤਰ ਯਾਦ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਥਾਨਕ ਸੰਗਤ ਦੇ ਸਹਿਯੋਗ ਨਾਲ ਸ਼ਹੀਦੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਭਾਈ ਮਨਧੀਰ ਸਿੰਘ ਨੇ ਸੰਗਤਾਂ ਨਾਲ “ਘੱਲੂਘਾਰਾ ਜੂਨ 84” ਦੇ ਸਬੰਧ ਵਿੱਚ ਆਪਣੇ ਵਿਚਾਰ ਸਾਂਝੇ ਕੀਤੇ

“ਕਾਲੇ ਪਾਣੀਆਂ ਦਾ ਮੋਰਚਾ”

ਬੁੱਢੇ ਦਰਿਆ ਦੇ ਪ੍ਰਦੂਸ਼ਣ ਦਾ ਕਲੰਕ ਧੋਣ ਲਈ ਸਰਕਾਰਾਂ ਨੇ ਕਾਰਖਾਨੇਦਾਰਾਂ ਨੂੰ ਸਤਲੁਜ ਦੇ ਬਿਲਕੁਲ ਕੰਢੇ ਤੇ ਲਿਆਉਣ ਦੀ ਤਜ਼ਵੀਜ ਲਿਆਂਦੀ। ਇਹ ਤਜਵੀਜ ਮੱਤੇਵਾੜਾ ਇੰਡਸਟਰੀਅਲ ਪਾਰਕ ਦੀ ਸੀ। ਇਸ ਤਜ਼ਵੀਜ ਨੂੰ ਲਿਆਉਣ ਵੇਲੇ ਇਹ ਬਿਲਕੁਲ ਨਹੀਂ ਸੋਚਿਆ ਗਿਆ ਕਿ ਸਤਲੁਜ ਦੇ ਬੰਨ੍ਹ ਦੇ ਐਨ ਨਾਲ ਇਹ ਕਾਰਖਾਨੇ ਲਾਉਣ ਨਾਲ ਤਾਂ ਦਰਿਆਈ ਪਾਣੀ ਪਲੀਤ ਹੋਣ ਦਾ ਖਤਰਾ ਹੋਰ ਵਧੇਗਾ।

ਭਾਈ ਗਜਿੰਦਰ ਸਿੰਘ ਨਮਿਤ ਸ਼ਰਧਾਜਲੀ ਸਮਾਗਮ ਵਿੱਚ ਵੱਡੀ ਗਿਣਤੀ ਵਿਚ ਸਿੱਖ ਨੁਮਾਇੰਦੇ ਜੁੜੇ 

ਦਲ ਖ਼ਾਲਸਾ ਦੇ ਮੋਢੀ ਆਗੂ ਭਾਈ ਗਜਿੰਦਰ ਸਿੰਘ ਜੋ ਬੀਤੇ ਦਿਨੀਂ ਪਾਕਿਸਤਾਨ ਅੰਦਰ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਲ ਖ਼ਾਲਸਾ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਫਰੈਂਕਫੋਰਟ (ਜਰਮਨੀ) ਵਿਖੇ ਭਾਈ ਗਜਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿੱਚ ਦਲ ਖਾਲਸਾ ਜਥੇਬੰਦੀ ਦੇ ਸਰਪ੍ਰਸਤ ਤੇ ਜਲਾਵਤਨੀ ਯੋਧੇ ਭਾਈ ਗਜਿੰਦਰ ਸਿੰਘ ਅਤੇ ‘ਜੰਗ-ਏ-ਅਜ਼ਾਦੀ’ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਦਲ ਖਾਲਸਾ ਜਰਮਨੀ ਤੇ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ। 