5 ਸਾਲ ਲਗਾ ਕੇ ਇੰਡੀਆ ਭਰ ਵਿਚੋਂ ਸਿੱਖ ਨਸਲਕੁਸ਼ੀ ਦੇ ਤੱਥ ਖੋਜਣ ਵਾਲੇ ਨੌਜਵਾਨ ਨਾਲ ਖਾਸ ਮੁਲਾਕਾਤ

ਗੁਰਜੰਟ ਸਿੰਘ ਬੱਲ ਨੇ ਲੰਘੇ ਪੰਜ ਸਾਲਾਂ ਦੌਰਾਨ ਇੰਡੀਆ ਭਰ ਵਿਚ ਤਕਰੀਬਨ ਤਿੰਨ ਲੱਖ ਕਿੱਲੋਮੀਟਰ ਦਾ ਸਫਰ ਤਹਿ ਕਰਦਿਆਂ ਹਰ ਉਸ ਜਗ੍ਹਾ ਪਹੁੰਚ ਕੇ ਸਿੱਖਾਂ ਨਾਲ ਗੱਲਬਾਤ ਕਰਨ ਦਾ ਯਤਨ ਕੀਤਾ ਹੈ ਜਿੱਥੇ ਨਵੰਬਰ 1984 ਵਿਚ ਸਿੱਖਾਂ ਨੂੰ ਹਿੰਸਾ ਦਾ ਨਿਸ਼ਾਨਾ ਬਣਾਇਆ ਗਿਆ ਸੀ। ਇਹ ਖੋਜ ਪੁਸਤਕ ਲੜੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ” ਸਿਰਲੇਖ ਹੇਠ ਛਪ ਰਹੀ ਹੈ ਜਿਸ ਦੇ ਹੁਣ ਤੱਕ ਦੋ ਭਾਗ (ਕਿਤਾਬਾਂ) ਛਪ ਚੁੱਕੇ ਹਨ।

ਅਕਾਲ ਤਖ਼ਤ ਸਾਹਿਬ ਦੀ ਖੁਦ ਮੁਖਤਿਆਰੀ ਬਨਾਮ ਸ਼੍ਰੋਮਣੀ ਕਮੇਟੀ ਦੇ ਜਥੇਦਾਰ

ਸਿੱਖ ਸਿਆਸਤ ਅਤੇ ਪੰਜਾਬ ਦੀ ਸਿਆਸਤ ਨੂੰ ਮੁੜ ਸੁਰਜੀਤ ਕਰਨ ਲਈ ਮਿਸਲ ਸਤਲੁਜ ਨੇ ਚੰਡੀਗੜ੍ਹ ਕਿਸਾਨ ਭਵਨ ਵਿੱਚ ਪੰਥਕ ਵਿਦਵਾਨਾਂ ਅਤੇ ਪੰਜਾਬ ਨਾਲ ਸਬੰਧਤ ਆਗੂਆਂ ਦੀ ਇਕੱਤਰਤਾ ਬੁਲਾਈ ਜਿਸ ਵਿੱਚ ਸ ਗੁਰਪ੍ਰੀਤ ਸਿੰਘ ਨੇ ਸਿੱਖ ਸਿਆਸੀ ਪ੍ਰਭਾਵ ਵਿੱਚ ਮੌਜੂਦਾ ਨਿਘਾਰ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ।

ਸਿੱਖ ਨਸਲਕੁਸ਼ੀ ਨਵੰਬਰ 1984 ਦੇ 40 ਸਾਲਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਇਆ

New Books on 1984 Sikh Genocide Released

ਨਵੰਬਰ 1984 ਵਿੱਚ ਭਾਰਤ ਦੇ ਵੱਡੇ ਹਿੱਸੇ ਵਿੱਚ ਦਿੱਲੀ ਦੀ ਤਰਜ਼ ਤੇ ਕਤਲੇਆਮ ਹੋਇਆ, ਜਿਸ ਦੌਰਾਨ ਸਿੱਖਾਂ ਦਾ ਨਾਮੋ-ਨਿਸ਼ਾਨ ਮਿਟਾਉਣ ਲਈ ਬਹੁਤ ਯਤਨ ਕੀਤੇ ਗਏ। ਇਸ ਦੌਰਾਨ ਅਨੇਕਾਂ ਗੁਰਦੁਆਰਿਆਂ ਨੂੰ ਨੁਕਸਾਨ ਪਹੁੰਚਾਇਆ ਗਿਆ, ਸਿੱਖੀ ਦੀ ਅਜ਼ਮਤ ਰੋਲਣ ਦੇ ਯਤਨ ਕੀਤੇ ਗਏ। ਸਿੱਖਾਂ ਨੂੰ ਵੱਡੀ ਗਿਣਤੀ ਵਿਚ ਕਤਲ ਕੀਤਾ ਗਿਆ।

ਸ਼ਬਦ ਗੁਰੂ ਦਾ ਪ੍ਰਕਾਸ਼

ਪੰਚਮ ਪਾਤਿਸ਼ਾਹ ਨੇ ਹਰਿਮੰਦਰ ਸਾਹਿਬ ਵਿੱਚ ਸ਼ਬਦ ਦਾ ਪ੍ਰਕਾਸ਼ ਕੀਤਾ। ਗੁਰੂ ਘਰ ਵਿੱਚ ਸ਼ਬਦ ਅਤੇ ਨਾਮ ਦੀ ਮਹਿਮਾ ਗੁਰੂ ਨਾਨਕ ਸਾਹਿਬ ਦੇ ਆਗਮਨ ਨਾਲ ਹੀ ਪ੍ਰਕਾਸ਼ਮਾਨ ਹੋ ਗਈ ਸੀ।  ਜਦੋ ਵੀ ਸਿੱਖ ਗੁਰਬਾਣੀ ਦਾ ਜਾਪ ਕਰਦਾ ਹੈ ਤਾਂ ਉਸਦੇ ਅੱਗੇ ਨਾਮ ਦੀ ਮਹਿਮਾਂ ਦਾ ਦੈਵੀ ਜਿਕਰ ਵਾਰ-ਵਾਰ ਆਉਦਾ ਹੈ ਅਜਿਹਾ ਨਾਮ ਜਿਸਦਾ ਪਾਰ ਵੇਦ, ਕਤੇਬ ਜਾਂ ਹੋਰ ਧਰਮ ਗ੍ਰੰਥ ਵੀ ਨਹੀ ਪਾ ਸਕੇ।

ਕਿਰਦਾਰ (ਲੇਖਕ- ਅਮਰਿੰਦਰ ਸਿੰਘ)

ਜਦੋ ਗੁਰੂ ਨਾਨਕ ਸਾਹਿਬ ਨੂੰ ਮੁਲਾ ਅਤੇ ਕਾਜੀਆ ਨੇ ਪੁਛਿਆ ਕੇ ਹਿੰਦੂ ਵੱਡਾ ਹੈ ਜਾ ਮੁਸਲਮਾਨ ਤਾਂ ਗੁਰੂ ਸਾਹਿਬ ਨੇ ਆਖਿਆ “ਬਾਬੇ ਆਖੇ ਹਾਜੀਆਂ ਸੁੱਭਿ ਅਮਲਾ ਬਾਝਹੁ ਦੋਨੋ ਰੋਈ”। ਇਸ ਬੁਲੰਦ ਕਿਰਦਾਰ ਤੋ ਹੀ ਤਾ ਸਦਾ ਸਮੇ ਦੀਆ ਤਾਕਤਾ ਨੂੰ ਖੋਫ ਆਉਦਾ ਸੀ, ਬੁਲੰਦ-ਕਿਰਦਾਰ ਹੀ ਤਾ ਸਿੱਖਾ ਦੇ ਇਤਿਹਾਸ ਵਿਚ ਜਲੋਅ ਪੈਦਾ ਕਰ ਸਕੇ , ਜੋਕਿ ਅੱਜ ਵੀ ਸਾਡੀ ਪ੍ਰੇਰਣਾ ਦਾ ਸਰੋਤ ਬਣ ਰਿਹਾ ਹੈ।