Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 15, 2025

January 15, 2025

ਸ੍ਰੀ ਅੰਮ੍ਰਿਤਸਰ: ਗੁਰੂ ਖਾਲਸਾ ਪੰਥ ਦੇ ਸ਼ਹੀਦ ਅਖੰਡ ਕੀਰਤਨੀ ਜਥੇ ਦੇ ਸਿੰਘ ਭਾਈ ਫੌਜਾ ਸਿੰਘ ਜੀ ਜਿਨ੍ਹਾਂ ਨੇ ੧੯੭੮ ਦੀ ਵਿਸਾਖੀ ਮੌਕੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਕਲੀ ਦੇਹਧਾਰੀ ਗੁਰੂ ਡੰਮ੍ਹ ਦੇ ਬਰਖਿਲਾਫ਼ ਸੰਗਰਾਮ ਕਰਦਿਆਂ ਸ਼ਹੀਦੀ ਪ੍ਰਾਪਤ ਕੀਤੀ ਸੀ ਤਿਨ੍ਹਾਂ ਦੇ ਧਰਮਸੁਪਤਨੀ ਬੀਬੀ ਅਮਰਜੀਤ ਕੌਰ ਜੀ “ਜੋ ਕਿ ੧੨ ਜਨਵਰੀ ਨੂੰ ਅਕਾਲ ਚਲਾਣਾ ਕਰ ਗਏ ਸਨ” […]

ਪੰਥ ਸੇਵਕ ਜਥਾ ਦੁਆਬਾ ਵੱਲੋਂ ਗੁਰਸੰਗਤ ਅੰਦਰ ਵਰਤ ਰਹੇ ਖਿੰਡਾਓ ਦੇ ਇਸ ਸਮੇਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਖੁਦ-ਮੁਖਤਿਆਰੀ
ਪੰਥ ਸੇਵਕ ਜਥਾ ਦੁਆਬਾ ਵੱਲੋਂ ਗੁਰਸੰਗਤ ਅੰਦਰ ਵਰਤ ਰਹੇ ਖਿੰਡਾਓ ਦੇ ਇਸ ਸਮੇਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਖੁਦ-ਮੁਖਤਿਆਰੀ
ਸਮਾਗਮ: ਵਿਚਾਰ ਗੋਸ਼ਟੀ ਮਿਤੀ: 9 ਜਨਵਰੀ 2025 ਸਥਾਨ: ਗੁਰਦੁਆਰਾ ਸਾਹਿਬ, ਪਿੰਡ ਭਗੜਾਣਾ (ਸ੍ਰੀ ਫਤਹਿਗੜ੍ਹ ਸਾਹਿਬ) ਵਿਸ਼ਾ: ਸਿੱਖੀ ਵਿਚ ਸੇਵਾ, ਸਿਮਰਨ ਅਤੇ ਸ਼ਹਾਦਤ ਇਹ ਸਮਾਗਮ ਇਲਾਕੇ ਦੀ ਸੰਗਤ ਵਲੋਂ ਕਰਵਾਇਆ ਗਿਆ।
ਸਮਾਗਮ: ਵਿਚਾਰ ਗੋਸ਼ਟੀ ਮਿਤੀ: 9 ਜਨਵਰੀ 2025 ਸਥਾਨ: ਗੁਰਦੁਆਰਾ ਸਾਹਿਬ, ਪਿੰਡ ਭਗੜਾਣਾ (ਸ੍ਰੀ ਫਤਹਿਗੜ੍ਹ ਸਾਹਿਬ) ਵਿਸ਼ਾ: ਸਿੱਖੀ ਵਿਚ ਸੇਵਾ, ਸਿਮਰਨ ਅਤੇ ਸ਼ਹਾਦਤ ਇਹ ਸਮਾਗਮ ਇਲਾਕੇ ਦੀ ਸੰਗਤ ਵਲੋਂ ਕਰਵਾਇਆ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।