Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 30, 2025

January 30, 2025

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪੰਥ ਸੇਵਕ ਜਥਾ ਦੋਆਬਾ ਵਲੋਂ ਅਰੰਭ ਕੀਤੀ ਸੰਬਾਦ ਯਾਤਰਾ ਦੇ ਚੱਲਦਿਆਂ ਅੱਜ ਪਿੰਡ ਝੰਡੇਰ ਕਲਾਂ ਤਹਿਸੀਲ ਬੰਗਾ ਵਿਖੇ ਇਕੱਤਰਤਾ ਕੀਤੀ ਗਈ। ਜਿਸ ਵਿਚ ਜਥੇਦਾਰ ਦਲਜੀਤ ਸਿੰਘ ਮੌਲਾ ਹੁਣੀ ਬੋਲਦਿਆਂ ਕਿਹਾ ਕਿ ਅਕਾਲ ਪੁਰਖ ਦੇ ਇਸ ਧਰਤੀ ਤੇ ਵਿਚਰਨ ਦੇ ਕੁਝ ਨਿਯਮ ਅਤੇ ਸਿਧਾਂਤ ਹਨ ਜੋ ਵੱਖ ਵੱਖ ਧਰਮਾਂ ਅਤੇ ਉਨਾਂ ਨੂੰ ਮੰਨਣ ਵਾਲੇ ਲੋਕਾਂ ਦੀ ਸਮੂਹਿਕ ਮਰਜ਼ੀ ਦਾ ਪ੍ਰਗਟਾਵਾ ਕਰਦੀਆਂ ਸੰਸਥਾਵਾਂ ਰਾਹੀਂ ਰੂਪਮਾਨ ਹੁੰਦੇ ਹਨ।

ਪੰਥ ਸੇਵਕ ਜਥਾ ਦੁਆਬਾ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਤੋਂ ਆਰੰਭ ਕੀਤੀ ਸੰਬਾਦ ਯਾਤਰਾ ਦੇ ਤਹਿਤ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਪਲੇਠੀ ਵਿਚਾਰ ਚਰਚਾ ਕੀਤੀ ਗਈ। ਜਿਸ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਬ ਉੱਚਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਖੁਦਮੁਖ ਤਿਆਰੀ ਅਤੇ ਅਕਾਲੀ ਪਰੰਪਰਾ ਨੂੰ ਮੁੜ ਸੁਰਜੀਤ ਕਿਵੇਂ ਕੀਤਾ ਜਾਵੇ 'ਤੇ ਵਿਚਾਰ ਚਰਚਾ ਕੀਤੀ ਗਈ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।