34 ਸਾਲ ਪੁਰਾਣੇ ਅਮਰੀਕ ਸਿੰਘ ਲਾਪਤਾ ਮਾਮਲੇ ’ਚ ਸਾਬਕਾ ਐੱਸਐੱਸਪੀ ਗੁਰਮੀਤ ਸਿੰਘ ਨੂੰ ਕੈਦ ਤੇ ਜ਼ੁਰਮਾਨਾ

SSP GURMEET SINGH

ਬੀਤੇ ਦਿਨੀਂ ਅਦਾਲਤ ਨੇ ਇਸ ਮਾਮਲੇ ਵਿੱਚ ਗੁਰਮੀਤ ਸਿੰਘ ਰੰਧਾਵਾ ਨੂੰ ਦੋਸ਼ੀ ਕਰਾਰ ਦਿੱਤਾ ਸੀ, ਜਦਕਿ ਤਤਕਾਲੀ ਕਾਂਸਟੇਬਲ ਪਰਮਿੰਦਰਜੀਤ ਸਿੰਘ ਉਰਫ਼ ਬੱਬੂ ਨੂੰ ਸ਼ੱਕ ਦਾ ਲਾਭ ਦਿੰਦਿਆਂ ਬਰੀ ਕਰ ਦਿੱਤਾ ਸੀ। ਅੱਜ ਅਦਾਲਤ ਨੇ ਦੋਸ਼ੀ ਕਰਾਰ ਦਿੱਤੇ ਗਏ ਸਾਬਕਾ ਪੁਲੀਸ ਅਧਿਕਾਰੀ ਦੀ ਸਜ਼ਾ ਬਾਰੇ ਫੈਸਲਾ ਸੁਣਾਇਆ ਹੈ।