ਅੰਮ੍ਰਿਤਪਾਲ ਸਿੰਘ ਨੂੰ‌ ਮਿਲੀ ਇਕ ਦਿਨ ਦੀ ਅੰਤਰਿਮ ਜ਼ਮਾਨਤ

Amritpal Singh

ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਸਸਕਾਰ ਅਤੇ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਅਦਾਲਤ ਵੱਲੋਂ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ

‘ਆਪ’ ਵੱਲੋਂ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

AAP Releases Sec List of 31 Candidates

ਪਾਰਟੀ ਦੇ ਕੌਮੀ ਸਕੱਤਰ ਪੰਕਜ ਗੁਪਤਾ ਨੇ ਦੂਜੀ ਸੂਚੀ ਜਾਰੀ ਕੀਤੀ ਹੈ। ਇਸ ਤੋਂ ਪਹਿਲਾਂ ਦਿੱਲੀ ’ਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਚ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਹੋਈ ਜਿਸ ’ਚ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਲ ਸਨ।

ਚਮਕੌਰ ਸਾਹਿਬ ਤੋਂ ਡਾ. ਚੰਨੀ ਦਾ ਪੱਤਾ ਸਾਫ਼

Jasvir Garhi and Charnjeet Singh

ਉਮੀਦਵਾਰ ਬਦਲੇ ਜਾਣ ਤੋਂ ਬਾਅਦ ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਡਾ. ਚਰਨਜੀਤ ਸਿੰਘ ਚੰਨੀ ਪਾਰਟੀ ਵਿੱਚ ਰਹਿ ਕੇ ਜਸਵੀਰ ਸਿੰਘ ਗੜ੍ਹੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦੇ ਹਨ ਜਾਂ ਆਪਣੇ ਅਗਲੇ ਸਿਆਸੀ ਕਦਮ ਬਾਰੇ ਕੋਈ ਵੱਖਰਾ ਫੈਸਲਾ ਲੈਂਦੇ ਹਨ।