Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

21ਵੀਂ ਸਦੀ ‘ਚ ਮੌਤ ਦੀ ਸਜ਼ਾ ਲਈ ਕੋਈ ਸਥਾਨ ਨਹੀਂ ਹੈ: ਸੰਯੁਕਤ ਰਾਸ਼ਟਰ

21ਵੀਂ ਸਦੀ ‘ਚ ਮੌਤ ਦੀ ਸਜ਼ਾ ਲਈ ਕੋਈ ਸਥਾਨ ਨਹੀਂ ਹੈ: ਸੰਯੁਕਤ ਰਾਸ਼ਟਰ

ਸੰਯੁਕਤ ਰਾਸ਼ਟਰ (31 ਜੁਲਾਈ, 2015): ਭਾਰਤ ਸਰਕਾਰ ਵੱਲੋਂ ਮੁੰਬਈ ਹੋਏ 1993 ਦੇ ਬੰਬ ਧਮਾਕਿਆਂ ਦੇ ਦੋਸ਼ੀ ਯਾਕੂਬ ਮੈਮਨ ਨੂੰ ਬੀਤੇ ਦਿਨ ਫਾਂਸੀ ਦਿੱਤੇ ਜਾਣ ਬਾਅਦ ਸੰਯੁਕਤ ਰਾਸ਼ਟਰ ਸਕੱਤਰ ਜਨਰਲ ਬਾਨ ਕੀ ਮੂਨ ਨੇ ਮੌਤ ਦੀ ਸਜ਼ਾ iਖ਼ਲਾਫ ਆਪਣਾ ਪੁਰਾਣਾ ਸਟੈਂਡ ਦੁਹਰਾਇਆ ਹੈ

UNO
ਸੰਯੁਕਤ ਰਾਸ਼ਟਰ

ਬਾਨ ਕੀ ਮੂਨ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਫਾਂਸੀ ਬਾਰੇ ਸੰਯੁਕਤ ਰਾਸ਼ਟਰ ਮੁਖੀ ਦੀ ਟਿੱਪਣੀ ਬਾਰੇ ਪੁੱਛਣਤੇ ਕਿਹਾ ਕਿ ਜੋ ਹੋਇਆ ਹੈ ਅਸੀਂ ਉਸ ਦਾ ਨੋਟਿਸ ਲਿਆ ਹੈ

ਜਨਰਲ ਸਕੱਤਰ ਮੌਤ ਦੀ ਸਜ਼ਾ ਦੇ iਖ਼ਲਾਫ ਹਨ ਤੇ ਉੁਹ ਪਹਿਲਾਂ ਹੀ ਇਸ ਬਾਰੇ ਕਹਿ ਚੁੱਕੇ ਹਨ ਕਿ 21ਵੀਂ ਸਦੀ ਮੌਤ ਦੀ ਸਜ਼ਾ ਲਈ ਕੋਈ ਸਥਾਨ ਨਹੀਂ ਹੈ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਮਾਹਿਰਾਂ ਨੇ ਭਾਰਤ ਨੂੰ ਮੌਤ ਦੀ ਸਜ਼ਾ ਬਿਲਕੁਲ ਖਤਮ ਕਰਨ ਦੀ ਸਿਫਾਰਸ਼ ਕੀਤੀ ਹੈ।ਸੰਯੁਕਤ ਰਾਸ਼ਟਰ 'ਚ ਮੌਤ ਦੀ ਸਜ਼ਾ ਦੇਣ ਦੇ ਨਿਆਂਇਕ ਮਾਮਲਿਆਂ ਦੇ ਵਿਸ਼ੇਸ਼
ਸਿੱਖ ਜੱਥੇਬੰਦੀ ਦਲ ਖਾਲਸਾ ਨੇ ਮੁਬੰਈ ਬੰਬ ਧਮਾਕਿਆਂ ਦੇ ਦੋਸ਼ੀ ਯਾਕੂਬ ਮੈਮਨ ਨੂੰ ਅੱਜ ਦਿੱਤੀ ਫਾਂਸੀ ਨੂੰ ਮੰਦਭਾਗਾ ਦਸਦਿਆਂ ਕਿਹਾ ਕਿ ਉਸ ਦਿੱਤੀ ਗਈ ਫਾਂਸੀ ਨਿਆਇਕ ਕਤਲ ਹੈ।ਭਾਰਤ ਸਰਕਾਰ ਦੇ
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਕਤਲ ਕਾਂਡ ਵਿੱਚ ਦੋਸ਼ੀਆਂ ਦੀ ਫਾਂਸੀ ਰੱਦ ਕਰਨ ਵਿਰੁੱਧ ਭਾਰਤੀ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੀ ਅਪੀਲ ਖਾਰਜ਼ ਕਰ ਦਿੱਤੀ ਹੈ। ਸੁਪਰੀਮ ਕੋਰਟ
ਮੁਬੰਈ ਵਿੱਚ 1993 ਦੇ ਬੰਬ ਧਮਾਕਿਆਂ ਦੇ ਦੋਸ਼ੀ ਯਾਕੂਬ ਮੈਮਨ ਨੂੰ ਅੱਜ ਲਗਭਗ ਸਾਢੇ ਛੇ ਵਜੇ ਦੇ ਕਰੀਬ ਨਾਗਪੁਰ ਸੈਠਰਲ ਜੇਲ ਵਿੱਚ ਫਾਂਸੀ ਦੇ ਦਿੱਤੀ ਗਈ ਹੈ।ਕੱਲ ਭਾਰਤੀ ਸੁਪਰੀਮ ਕੋਰਟ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: