Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

4 ਜੁਲਾਈ ਨੂੰ ਬਰਗਾੜੀ ਵਿਖੇ ਰੱਖੇ ਇਕੱਠ ਵਿਚ ਸਮੂਹ ਸਿੱਖ ਜਥੇਬੰਦੀਆਂ ਸਮੂਲੀਅਤ ਕਰੇ : ਮਾਨ

4 ਜੁਲਾਈ ਨੂੰ ਬਰਗਾੜੀ ਵਿਖੇ ਰੱਖੇ ਇਕੱਠ ਵਿਚ ਸਮੂਹ ਸਿੱਖ ਜਥੇਬੰਦੀਆਂ ਸਮੂਲੀਅਤ ਕਰੇ : ਮਾਨ

ਫ਼ਤਹਿਗੜ੍ਹ ਸਾਹਿਬ – ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਾਜਸੀ ਢੰਗ ਨਾਲ ਹੁੰਦੀਆ ਆ ਰਹੀਆ ਬੇਅਦਬੀਆਂ ਦੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜਾਵਾਂ ਦਿਵਾਉਣ ਹਿੱਤ, ਬਹਿਬਲ ਕਲਾਂ ਵਿਖੇ ਪੰਜਾਬ ਪੁਲਿਸ ਵੱਲੋ 2 ਸਿੱਖ ਨੌਜਵਾਨਾਂ ਨੂੰ ਕਤਲੇਆਮ ਕਰਨ, 328 ਪਾਵਨ ਸਰੂਪਾਂ ਨੂੰ ਲਾਪਤਾ ਕਰਨ ਵਾਲੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਹਿੱਤ ਅਤੇ ਪੰਜਾਬ ਅਤੇ ਇੰਡੀਆ ਦੀਆਂ ਵੱਖ-ਵੱਖ ਜੇਲ੍ਹਾਂ ਵਿਚ 30-35 ਸਾਲਾਂ ਤੋਂ ਬੰਦੀ ਬਣਾਏ ਹੋਏ ਸਿੱਖ ਨੌਜਵਾਨਾਂ ਦੀ ਤੁਰੰਤ ਰਿਹਾਈ ਆਦਿ ਪੰਥਕ ਮੁੱਦਿਆ ਨੂੰ ਲੈਕੇ 01 ਜੁਲਾਈ 2021 ਤੋਂ ਦੁਆਰਾ ਸੁਰੂ ਕੀਤੇ ਗਏ ਬਰਗਾੜੀ ਮੋਰਚੇ ਨੂੰ ਕਾਮਯਾਬੀ ਨਾਲ ਚੱਲਦੇ ਹੋਏ 2 ਸਾਲ ਦਾ ਸਮਾਂ ਪੂਰਾ ਹੋ ਚੁੱਕਿਆ ਹੈ।

ਸਿਮਰਨਜੀਤ ਸਿੰਘ ਮਾਨ

ਇਸ ਦੇ ਸਬੰਧ ‘ਚ ਸ. ਸਿਮਰਨਜੀਤ ਸਿੰਘ ਮਾਨ ਐਮ.ਪੀ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋ  ਨੇ ਸਮੂਹ ਸਿੱਖ ਜਥੇਬੰਦੀਆਂ ਨੂੰ 04 ਜੁਲਾਈ ਮੋਰਚੇ ਦੇ ਸਥਾਨ ਬਰਗਾੜੀ ਵਿਖੇ ਇਸ ਮਿਸਨ ਦੀ ਪ੍ਰਾਪਤੀ ਲਈ ਅਗਲੀ ਰਣਨੀਤੀ ਘੜਨ ਅਤੇ ਉਸ ਅਕਾਲ ਪੁਰਖ ਦਾ ਸੁਕਰਾਨਾ ਕਰਨ ਹਿੱਤ ਕੀਤੀ ਜਾ ਰਹੀ ਹੈ ਅਰਦਾਸ ਵਿੱਚ ਸ਼ਾਮਿਲ ਹੋਣ ਦੀ ਅਪੀਕ ਕੀਤੀ ਹੈ।”

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ
ਚਾਰ ਸੰਘਰਸ਼ਮਈ ਜਥੇਬੰਦੀਆਂ ਵੱਲੋਂ 29 ਅਪ੍ਰੈਲ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਜਾਵੇਗੀ ਉਪਰੰਤ ਸੰਘਰਸ਼ ਦੀ ਭਵਿੱਖ ਦੀ ਰਣਨੀਤੀ ਨੂੰ ਦਰਸਾਉਂਦਾ ਨੀਤੀਗਤ ਦਸਤਾਵੇਜ਼ ਸਕੱਤਰੇਤ ਦੇ ਬਾਹਰ ਜਾਰੀ ਕੀਤਾ ਜਾਵੇਗਾ।
ਚਾਰ ਆਜ਼ਾਦੀ ਪੱਖੀ ਸਿੱਖ ਜਥੇਬੰਦੀਆਂ– ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਦਲ ਖਾਲਸਾ, ਪੰਚ ਪ੍ਰਧਾਨੀ ਜਥਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ
11 ਅਗਸਤ 2025 ਨੂੰ ਬਾਦਲ ਪਰਿਵਾਰ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (SAD) ਤੋਂ ਵੱਖ ਹੋਏ ਹਿੱਸੇ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਕੀਤੀ ਗਿਆ ਹੈ। ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: