May 25, 2016 | By ਸਿੱਖ ਸਿਆਸਤ ਬਿਊਰੋ
ਪਟਿਆਲਾ: ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨਾਲ ਮੁਲਾਕਾਤ ਲਈ ਪਹੁੰਚ ਚੁੱਕੇ ਹਨ।
ਖਬਰ ਛਾਪੇ ਜਾਣ ਵੇਲੇ ਤਕ ਕੇਜਰੀਵਾਲ ਗੁਰਦੁਆਰਾ ਪਰਮੇਸ਼ਵਰ ਦੁਆਰ ‘ਚ ਭਾਈ ਢੱਡਰੀਆਂਵਾਲਿਆਂ ਨਾਲ ਮੀਟਿੰਗ ਕਰ ਰਹੇ ਹਨ।
ਉਨ੍ਹਾਂ ਦੇ ਨਾਲ ‘ਆਪ’ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ, ਐਚ ਐਸ ਫੂਲਕਾ, ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਸਮੇਤ ਕਈ ਲੀਡਰ ਮੌਜੂਦ ਹਨ।
Related Topics: Aam Aadmi Party, Arvind Kejriwal, Bhai Ranjit Singh Dhadrianwale