November 12, 2016 | By ਸਿੱਖ ਸਿਆਸਤ ਬਿਊਰੋ
ਭਾਰਤੀ ਸੁਪਰੀਮ ਕੋਰਟ ਨੇ 10 ਨਵੰਬਰ, 2016 ਨੂੰ ਰਾਸ਼ਟਰਪਤੀ ਦੇ ਐਸ.ਵਾਈ.ਐਲ. ‘ਤੇ ਸਲਾਹ ਮੰਗਣ ‘ਤੇ ਪੰਜਾਬ ਵਿਰੁੱਧ ਫੈਸਲਾ ਦਿੱਤਾ ਹੈ। ਸਤਲੁਜ-ਯਮੁਨਾ ਲਿੰਕ ਨਹਿਰ ਅਤੇ ਪੰਜਾਬ ਸਮਝੌਤਿਆਂ ਨੂੰ ਰੱਦ ਕਰਨ ਦਾ ਐਕਟ (2004) ‘ਤੇ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਨੇ ਆਪਣੀ ਪ੍ਰਤੀਕ੍ਰਿਆ ਦਿੱਤੀ।
Related Topics: Indian Satae, Indian Supreme Court, Parmjeet Singh Gazi, Punjab Politics, Punjab River Wate, Sikh Siyasat, SYL, Water ISsue